ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 7 ਜਨਵਰੀ, 2025 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ।
ਵਧਦੀ ਠੰਡ ਤੇ ਧੁੰਦ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁੜ ਤੋਂ ਸਕੂਲ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਯੂਟੀ ਪ੍ਰਸ਼ਾਸਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ