ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਲਈ ਪਿਛਲੇ ਨੌ ਸਾਲਾਂ ਤੋਂ ਨਿਭਾਈਆਂ ਜਾਂਦੀਆਂ ਨੇ ਲੰਗਰ ਦੀਆਂ ਸੇਵਾਵਾਂ -ਅਮਨਦੀਪ ਸਿੰਘ ਖਾਲਸਾ
ਸਿਹਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਕੀਤੀ ਅਹਿਮ ਮੀਟਿੰਗ
ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਅੱਜ ਮੋਹਾਲੀ ਸ਼ਹਿਰੀ ਖੇਤਰ ਨਾਲ ਸਬੰਧਤ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ ਗਈ
ਰਾਜ ਦੇ 23 ਜ਼ਿਲ੍ਹਿਆਂ ਵਿੱਚ ਸੇਵਾ ਦੇਣ ਲਈ 325 ਐਂਬੂਲੈਂਸਾਂ ਹਨ।
ਇਨ੍ਹਾਂ ਹਸਪਤਾਲਾਂ ਵਿੱਚ ਮਰੀਜਾਂ ਨੂੰ ਲੈ ਕੇ ਆਉਣ ਵਾਲੀਆਂ ਐਬੂਲੈਂਸਾਂ ਆਦਿ ਦੇ ਇਨ੍ਹਾਂ ਟ੍ਰੈਫਿਕ ਜਾਮਾਂ ਵਿੱਚ ਫਸਣ ਕਾਰਨ ਮਰੀਜਾਂ ਨੂੰ ਲੋੜੀਂਦਾ ਇਲਾਜ ਮਿਲਣ ਵਿੱਚ ਵੀ ਦੇਰੀ ਹੋ ਜਾਂਦੀ ਹੈ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਦ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲਿਆ।
ਸਰਕਾਰ ਵੱਲੋਂ ਕੀਤੇ ਫੈਸਲੇ ਅਨੁਸਾਰ ਮਰੀਜਾਂ ਨੂੰ ਬਾਹਰ ਦੀਆਂ ਦਵਾਈਆਂ ਲਿਖਣ ਵਾਲੇ ਡਾਕਟਰਾਂ ਵਿਰੁੱਧ ਹੋਵੇਗੀ ਕਾਰਵਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ 'ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ