Thursday, April 10, 2025

hut

ਹੰਕਾਰੀ ਰਾਜਿਆਂ ਨੇ ਹਮੇਸ਼ਾ ਮੂੰਹ ਦੀ ਖਾਧੀ : ਭੁਟਾਲ, ਗੰਢੂਆਂ

ਕਿਹਾ ਸੰਘਰਸ਼ਾਂ ਨੂੰ ਡੰਡੇ ਨਾਲ ਨਹੀਂ ਦਵਾਇਆ ਜਾ ਸਕਦਾ 

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਹੋਲਸੇਲ ਟਰੇਡ ਯੂਨੀਅਨ ਦੇ ਰਾਮ ਭੁਟਾਲੀਆ ਸਨਮਾਨਿਤ 

ਵਪਾਰ ਮੰਡਲ ਦੇ ਪ੍ਰਧਾਨ ਨਰੇਸ਼ ਭੋਲਾ ਤੇ ਹੋਰ ਸਨਮਾਨ ਕਰਦੇ ਹੋਏ

ਬਰਿੰਦਰ ਕੁਮਾਰ ਗੋਇਲ ਵਲੋਂ ਹਲਕਾ ਸ਼ੁਤਰਾਣਾ ‘ਚ 70 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਗੁਰਦੂਵਾਰਾ ਸਾਹਿਬ ਭੂਟਾਲ ਕਲਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

ਅਕਾਲ ਸਹਾਇ ਅਕੈਡਮੀ ਦੇ ਬੱਚਿਆਂ ਵੱਲੋਂ ਪੰਜ ਪਿਆਰਿਆਂ ਵਜੋਂ ਨਿਭਾਈ ਸੇਵਾ 

ਬੰਦ ਦੁਕਾਨ ਦਾ ਸ਼ਟਰ ਤੋੜ ਕੇ ਨਕਦੀ ਅਤੇ ਡਰਾਈ ਫਰੂਟ ਚੋਰੀ

ਅਣਪਛਾਤੇ ਚੋਰ ਬੀਤੀ ਰਾਤ ਬਲਟਾਣਾ ਚੰਡੀਗੜ੍ਹ ਸੜਕ ਤੇ ਸਥਿਤ ਇੱਕ ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ

ਸ਼ੁਤਰਾਣਾ ਦੇ ਐਮ ਐਲ ਏ ਦੇ ਭਰਾ ਦੀ ਸਰਬਸੰਮਤੀ ਨਾਲ ਹੋਈ ਸਰਪੰਚ ਵਜੋਂ ਚੋਣ ਵਿਵਾਦਾਂ ’ਚ ਘਿਰੀ, ਮਾਮਲਾ ਹਾਈ ਕੋਰਟ ਪੁੱਜਾ

 ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਪੁਰ ਦੇ ਪਿੰਡ ਕਰੀਮਨਗਰ ਚਿਚੜਵਾਲ 

ਪੰਜਾਬੀ ਯੂਨੀਵਰਸਿਟੀ ਵਿਖੇ ‘ਰੰਗਮੰਚ ਉਤਸਵ’ ਸੰਪੰਨ

ਆਖ਼ਰੀ ਦਿਨ 'ਚੈਨਪੁਰ ਕੀ ਦਾਸਤਾਂ' ਨਾਟਕ ਦੀ ਪੇਸ਼ਕਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ‘ਰੰਗਮੰਚ ਉਤਸਵ’ ਦੇ ‘ਸੰਨ 2025’ ਨਾਟਕ ਦੀ ਪੇਸ਼ਕਾਰੀ ਹੋਈ

ਦਿੱਲੀ ਵਿੱਚ ਹੋਏ ਸਮੂਹਿਕ ਬਲਾਤਕਾਰ ਦੇ ਕੇਸ ਨੂੰ ਵੀ ਉਜਾਗਰ ਕਰ ਗਈ ਨਾਟਕ ਦੀ ਕਹਾਣੀ

ਪੰਜਾਬੀ ਯੂਨੀਵਰਸਿਟੀ ਵਿਖੇ ‘ਰੰਗਮੰਚ ਉਤਸਵ’ ਦੀ ਨਾਟਕ ‘ਅਵਾਜ਼ਾਂ’ ਨਾਲ਼ ਸ਼ੁਰੂਆਤ

ਪੰਜਾਬੀ ਯੂਨੀਵਰਸਿਟੀ ਵਿਖੇ ਥੀਏਟਰ ਅਤੇ ਫਿਲਮ ਪ੍ਰੋਡਕਸਨ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ‘ਰੰਗਮੰਚ ਉਤਸਵ’ ਕੱਲ੍ਹ ਸ਼ੁਰੂ ਹੋ ਗਿਆ ਹੈ।

PM ਮੋਦੀ ਦੇ ਸਨਮਾਨ ‘ਚ ਭੂਟਾਨ ਦੇ ਰਾਜਾ ਨੇ ਦਿੱਤਾ ਡਿਨਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਅਤੇ 23 ਮਾਰਚ ਨੂੰ ਭੂਟਾਨ ਦੌਰੇ ‘ਤੇ ਸਨ। ਭੂਟਾਨ ਨੇ ਉਨ੍ਹਾਂ ਨੂੰ ਆਪਣਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਹੈ। 

ਇੰਟਰਨੈੱਟ ਬੰਦ ਕਰਕੇ ਕਿਸਾਨ ਸੰਘਰਸ਼ ਦੱਬਣ ਦੀ ਕੋਸ਼ਿਸ਼ : ਗੋਲਡੀ

ਕਿਹਾ ਮਾਨ ਸਰਕਾਰ ਨੇ ਕਿਸਾਨਾਂ ਤੇ ਤਸ਼ੱਦਦ ਬਾਰੇ ਨਹੀਂ ਖੋਲ੍ਹਿਆ ਮੂੰਹ ਅਕਾਲੀ ਦਲ ਦੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ ਗੱਲਬਾਤ ਕਰਦੇ ਹੋਏ।
 

ਸਵੈ ਸਹਾਇਤਾ ਸਮੂਹਾਂ ਵਲੋਂ ਸਕੂਲ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਸ਼ੁਤਰਾਣਾ ਦੇ ਪਿੰਡ ਸੇਲਵਾਲਾ ਤੋਂ ਆਗਾਜ਼

ਡਾ. ਗੁਰਪ੍ਰੀਤ ਕੌਰ, ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਹਰਮੀਤ ਪਠਾਣਮਾਜਰਾ ਤੇ ਦੇਵ ਮਾਨ ਸਮੇਤ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਕਿਹਾ, ਪੰਜਾਬ ਸਰਕਾਰ ਵਧਾਈ ਦੀ ਪਾਤਰ, ਜਿਸਨੇ ਸਕੂਲ ਵਰਦੀਆਂ ਦਾ ਪ੍ਰਾਜੈਕਟ ਵੱਡੇ ਘਰਾਣਿਆਂ ਦੀ ਥਾਂ ਪੇਂਡੂ ਔਰਤਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸੌਂਪਿਆ ਪਿਛਲੀਆਂ ਸਰਕਾਰਾਂ ਨੇ ਔਰਤਾਂ ਤੇ ਖਾਸ ਕਰਕੇ ਗਰੀਬ ਪੇਂਡੂ ਔਰਤਾਂ ਦੇ ਸਸ਼ਕਤੀਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਕੈਪਟਨ ਨੇ ਸਿੱੱਧੂ ਨੂੰ ਹਾਲੇ ਤਕ ਵਧਾਈ ਨਹੀਂ ਦਿਤੀ, ਸਿੱਧੂ ਕੈਂਪ ਦਾ ਦਾਅਵਾ : ਕੈਪਟਨ ਨੂੰ ਮਿਲਣ ਦਾ ਸਮਾਂ ਮੰਗਿਆ

ਕਿਸਾਨਾਂ ਦੀ ਮਦਦ ਕਰਨ ਵਾਲੇ ਹੋਟਲ ਮਾਲਕਾਂ ਨੂੰ ਇਵੇਂ ਕੀਤਾ ਜਾ ਰਿਹੈ ਤੰਗ

ਚੰਡੀਗੜ੍ਹ: ਗਾਇਕ ਰਣਜੀਤ ਬਾਵਾ ਦੀ ਇਕ ਪੋਸਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਉਥੇ ਉਸ ਦੇ ਚਾਹੁਣ ਵਾਲੇ ਪੋਸਟ ‘ਤੇ ਲਗਾਤਾਰ ਕੁਮੈਂਟਸ ਕਰਕੇ ਰਾਮ ਸਿੰਘ ਰਾਣਾ ਦਾ ਸਾਥ ਦੇਣ ਦੀ ਅਪੀਲ ਵੀ ਕਰ ਰਹੇ ਹਨ। ਦਸ ਦਈਏ ਕਿ ਰਾਣਾ ਉਹ ਸ਼ਖ਼ਸ ਹੈ ਜਿਸ ਦਾ ਇ

ਮੁੱਖ ਮੰਤਰੀ ਵੱਲੋਂ ਮੈਡੀਕਲ ਮੰਤਵ ਵਾਸਤੇ ਆਕਸੀਜਨ ਦੀ ਵਰਤੋਂ ਕਰਨ ਲਈ ਲੋਹੇ ਤੇ ਸਟੀਲ ਦੇ ਪਲਾਂਟਾ ਦੀਆਂ ਉਦਯੋਗਿਕ ਕਾਰਵਾਈਆਂ ਬੰਦ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਵਿਚ ਲੋਹੇ ਤੇ ਸਟੀਲ ਉਦਯੋਗਾਂ ਦੀਆਂ ਕਾਰਵਾਈਆਂ ਬੰਦ ਕਰਨ ਦੇ ਹੁਕਮ ਦਿੱਤੇ ਤਾਂ ਜੋ ਮੈਡੀਕਲ ਇਸਤੇਮਾਲ ਲਈ ਆਕਸੀਜਨ ਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਇਸ ਦੇ ਨਾਲ ਹੀ ਸੂਬੇ ਵਿਚ, ਜਿੱਥੇ ਕਿ ਅੱਜ ਸਵੇਰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਕਰਕੇ 6 ਮਰੀਜ਼ਾਂ ਦੀ ਮੌਤ ਹੋ ਗਈ, ਆਕਸੀਜਨ ਦੀ ਕਮੀ ਕਾਰਨ ਪੈਦਾ ਹੋਏ ਸੰਕਟ ਦੇ ਮੱਦੇਨਜ਼ਰ ਤੁਰੰਤ ਹੀ ਸੂਬਾ ਤੇ ਜ਼ਿਲ੍ਹਾ ਪੱਧਰ 'ਤੇ ਆਕਸੀਜਨ ਕੰਟਰੋਲ ਰੂਮ ਸਥਾਪਿਤ ਕਰਨ ਦੇ ਵੀ ਹੁਕਮ ਦਿੱਤੇ।

ਜਾ ਨੀ ਝੂਠੀਏਂ ਸਾਨੂੰ ਤੇਰੀ ਯਾਰੀ ਲੈ ਬੈਠੀ (Part-1)

ਮੈਂ ਜਾਣੀ ਅਮਰਜੀਤ ਚੀਮਾ, ਮੇਰਾ ਜਨਮ ਪਿਤਾ ਰੇਸ਼ਮ ਸਿੰਘ ਤੇ ਮਾਤਾ ਗੁਰਬਚਨ ਕੌਰ ਦੀ ਕੁੱਖੋਂ ਜੂਨ 6-1960 ਵਿੱਚ ਪਿੰਡ ਚੀਮਾ ਨੇਡੇ ਕਰਤਾਰਪੁਰ ਵਿਖੇ ਹੋਇਆ। ਯਾਰੀ ਲੈ ਬੈਠੀ ਮੇਰੀ ਹੱਡ ਬੀਤੀ ਕਹਾਣੀ ਦੇ ਆਧਾਰਿਤ ਹੈ। ਮੇਰਾ ਮਕਸਦ ਹੈ ਉਨ੍ਹਾਂ ਬੱਚਿਆਂ ਨੂੰ ਸਿਖਿਆ ਦੇਣ ਦਾ ਜੋ 17-18 ਸਾਲ ਦੀ ਉਮਰ ਵਿੱਚ ਇਸ਼ਕ-ਵਿਛਕ ਦੇ ਚੱਕਰਾਂ ਵਿਚ ਪੈ ਕੇ ਆਪਣੀ ਜ਼ਿੰਦਗੀ ਤਬਾਹ ਕਰ ਲੈਂਦੇ ਨੇ। ਮੈਂ ਆਪਣੇ ਸਮਾਜ ਨੂੰ ਵੀ ਸੇਧ ਦੇਣ ਦੀ ਕੋਸ਼ਿਸ਼ ਕੀਤੀ ਹੈ ਜਿਵੇਂ ਪੰਡਤਾਂ, ਭਾਈਆਂ ਤੇ ਹੋਰ ਝੂਠੇ ਵਹਿਮਾਂ ਭਰਮਾਂ, ਰੀਤੀ ਰਿਵਾਜ਼ਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ।