8.52 ਕਰੋੜ ਰੁਪਏ ਦੀ ਆਈ ਲਾਗਤ
ਕਿਹਾ ਦਰਜਨਾਂ ਪਿੰਡਾਂ ਨੂੰ ਨਹੀਂ ਰਹੇਗੀ ਬਿਜਲੀ ਦੀ ਘਾਟ
ਸਿਹਤ ਸਕੱਤਰ ਕੁਮਾਰ ਰਾਹੁਲ ਨੇ ਸੋਮਵਾਰ ਨੂੰ ਖਰੜ ਦੇ ਕਲੀਅਰਮੇਡੀ ਬਾਹਰਾ ਮਲਟੀਸਪੈਸ਼ਲਿਟੀ ਹਸਪਤਾਲ, ਖਰੜ ਦਾ ਉਦਘਾਟਨ ਕੀਤਾ।
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ।