ਭਗਵੰਤ ਮਾਨ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਡਿਗਰੀ ਕਾਲਜ ਸੁਖਚੈਨ ਲੋਕਾਂ ਨੂੰ ਕੀਤਾ ਸਮਰਪਿਤ
ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 78 ਵਾਂ ਆਜ਼ਾਦੀ ਦਿਹਾੜਾ ਮੌਕੇ ਵਰਦੇ ਮੀਂਹ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੁਬਾਰਕ ਮੌਕੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।
ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੀ ਵਿੱਤੀ ਸਥਿਤੀ ਮਜ਼ਬੂਤ ਹੋਈ ਹੈ ਜਿਸ ਕਰ ਕੇ ਰਾਜ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ।
ਨਵੇਂ ਫ਼ੌਜਦਾਰੀ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵਲੋਂ ਦਿਤੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਕਿਸਾਨ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਸਿੰਘ ਛਾਜਲੀ ਅਤੇ ਹੈਪੀ ਨਮੋਲ ਦੀ ਅਗਵਾਈ ਹੇਠ ਕਿਸਾਨਾਂ ਨੇ ਬਾਜ਼ਾਰਾਂ ਅੰਦਰ ਟਰੈਕਟਰ ਮਾਰਚ ਕੱਢਿਆ ਅਤੇ ਐਸਡੀਐਮ ਦਫ਼ਤਰ ਸਾਹਮਣੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ
ਡੀ.ਏ.ਵੀ ਪਬਲਿਕ ਸਕੂਲ ਸੁਨਾਮ ਵਿਖੇ ਬੁੱਧਵਾਰ ਨੂੰ 78ਵਾਂ ਪ੍ਰੀ-ਆਜ਼ਾਦੀ ਦਿਹਾੜਾ ਸਕੂਲ ਕੈਂਪਸ ਵਿਖੇ ਮਨਾਇਆ ਗਿਆ। ਇਸ ਮੌਕੇ ਸੁਨਾਮ ਅਤੇ ਦਿੜ੍ਹਬਾ ਦੇ ਤਹਿਸੀਲਦਾਰ ਸੁਮੀਤ ਸਿੰਘ ਢਿੱਲੋਂ (ਸੇਵਾਮੁਕਤ ਮੇਜਰ, ਪੀ.ਸੀ.ਐਸ. (ਅਲਾਇਡ)) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡੀ ਸੀ ਅਤੇ ਐਸ ਐਸ ਪੀ ਨੇ ਸਰਕਾਰੀ ਕਾਲਜ ਮੋਹਾਲੀ ਸਟੇਡੀਅਮ ਵਿੱਚ ਫੁੱਲ ਡਰੈਸ ਰਿਹਰਸਲ ਦਾ ਕੀਤਾ ਨਿਰੀਖਣ
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਚੜਾਉਣਗੇ ਕੌਮੀ ਝੰਡਾ
ਪੰਜਾਬੀ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਦੀ ਨਵੀਂ ਦਿੱਲੀ ਵਿਖੇ ਹੋਣ ਵਾਲ਼ੀ ਅਜ਼ਾਦੀ ਦਿਵਸ ਪਰੇਡ ਲਈ ਚੋਣ ਹੋਈ ਹੈ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਦੋ ਵਲੰਟੀਅਰ ਹੈਪੀ ਕੁਮਾਰ ਅਤੇ ਪਰਨੀਤ ਕੌਰ ਇਸ ਪਰੇਡ ਵਿੱਚ ਸ਼ਿਰਕਤ ਕਰਨਗੇ।
ਫੁੱਲ ਡਰੈਸ ਰਿਹਰਸਲ 13 ਨੂੰ ਹੋਵੇਗੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਰਵਾਇਤੀ ਸ਼ਾਨੋ-ਸ਼ੌਕਤ,ਪੂਰੇ ਉਤਸ਼ਾਹ ਅਤੇ ਰਾਸ਼ਟਰੀ ਜਜ਼ਬੇ ਨਾਲ ਮਨਾਇਆ ਜਾਵੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ -ਡਾ ਪੱਲਵੀ
ਸਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਖਿੱਚ ਦੇ ਕੇਂਦਰ ਰਹਿਣਗੇ
ਏ.ਡੀ.ਸੀ. ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ
ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਇਸ ਪ੍ਰਾਜੈਕਟ ਦਾ ਬਣਾਇਆ ਸੀ ਵਿਚਾਰ
ਪੰਜਾਬ ਪੁਲਿਸ, ਐਨ.ਸੀ.ਸੀ. ਕੈਡਿਟਾਂ ਦੀ ਪਰੇਡ ਅਤੇ ਮਾਰਚ ਪਾਸਟ ਹੋਵੇਗਾ ਖਿੱਚ ਦਾ ਕੇਂਦਰ
ਪੰਜਾਬ ਸਰਕਾਰ ਵੱਲੋਂ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਕਰਨ
ਸਰਕਾਰ ਨੇ ਉੱਥੇ 12 ਦਿਨਾਂ ਲਈ ਐਮਰਜੈਂਸੀ ਲਗਾ ਦਿੱਤੀ ਹੈ।
'ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਨੂੰ ਲੈਣ ਅਤੇ ਇਸ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।'
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ।
ਸ਼ਾਹੀ ਸਹਿਰ ਪਟਿਆਲਾ ਅੱਜ ਕੱਲ੍ਹ ਰਾਤ ਵੇਲੇ ਆਜ਼ਾਦੀ ਰੰਗ ਵਿਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ। ਸ਼ਹਿਰ ਦੇ ਹਰ ਐਂਟਰੀ ਪੁਆਇੰਟ ਤੋਂ ਸ਼ੁਰੂ ਹੋਕੇ ਸ਼ਹਿਰ ਦੇ ਵਿਚਕਾਰ ਤੱਕ ਇਹ ਅਜਾਦੀ ਰੰਗ ਦੀ ਝਲਕ ਪਾ ਰਹੀਆਂ ਐਲਈਡੀ ਲੜੀਆਂ ਨਜਰ ਆ ਰਹੀਆਂ ਹਨ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸ਼ਾਮ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਯਾਦਗਾਰ ਵਿਖੇ ਸੈਂਕੜੇ ਲੋਕਾਂ ਨਾਲ ਮਿਲ ਕੇ ਹੱਥਾਂ ਵਿੱਚ ਤਿਰੰਗਾ ਫੜ ਕੇ ਮਹਾਨ ਸ਼ਹੀਦ ਊਧਮ ਸਿੰਘ ਅਤੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਹੋਰ ਦੇਸ਼-ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ।