ਉਦਯੋਗਪਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਦੇ ਵਪਾਰ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ
ਪੰਜਾਬ ਵਿੱਚ ਫੂਡ ਖੇਤਰ ‘ਚ ਨਿਵੇਸ਼ ਦੀਆਂ ਸੰਭਾਵਨਾਵਾਂ ਬੇਹੱਦ ਉੱਜਵਲ: ਸੌਂਦ
ਬਹੁਤ ਹੀ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ" ਰੂਹ ਨੂੰ ਸਕੂਨ ਦੇਣ ਵਾਲੇ ਸਾਉਂਡਟਰੈਕ ਦੇ ਨਾਲ ਇੱਕ ਸੰਗੀਤਕ ਉਤਸਾਹ ਲਈ ਸਟੇਜ ਤਿਆਰ ਕਰ ਰਹੀ ਹੈ ਜਿਸ ਵਿੱਚ ਮਸ਼ਹੂਰ ਬਾਲੀਵੁੱਡ ਕਲਾਕਾਰ ਦਲੇਰ ਮਹਿੰਦੀ, ਸੋਨੂੰ ਨਿਗਮ, ਜੁਬਿਨ ਨੌਟਿਆਲ ਅਤੇ ਦੇਵ ਨੇਗੀ ਹਨ।
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਨਾਲ ਹੋਏ ਸਮਝੌਤੇ ਤਹਿਤ ਕੀਤਾ ਜਾਵੇਗਾ ਸਰਵੇਖਣ
ਉਦਯੋਗ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਪੰਜਾਬ ਦੀ ਤਰੱਕੀ 'ਚ ਯੋਗਦਾਨ ਪਾਉਣ ਦੀ ਅਪੀਲ
ਕਾਰਜਕਰੀ ਮੈਂਬਰਾਂ ਨੇ ਬਲਜੀਤ ਸਿੰਘ ਬਲੈਕਸਟੋਨ ਨੂੰ ਅਹੁਦੇ ਤੋਂ ਹਟਾ ਕੇ ਮੁਕੇਸ਼ ਬੰਸਲ ਨੂੰ ਬਣਾਇਆ ਨਵਾਂ ਪ੍ਰਧਾਨ
ਉਨੱਤੀ ਯੇਲਫ ਹੈਲਪ ਗਰੁੱਪ ਦੀ ਮਹਿਲਾਵਾਂ ਦੀ ਆਰਥਕ ਆਤਮਨਿਰਭਰਤਾ ਦੀ ਕਹਾਣੀ ਸੁਣਾਈ
ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਵਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਤੇ ਕੋਈ ਇੱਕਠ ਨਹੀ ਹੋਵੇਗਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਦਯੋਗ ਅਤੇ ਵਣਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਉਦਯੋਗੀਕਰਨ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਦੇਸ਼ ਦੇ ਸਨਅਤੀ ਨਕਸ਼ੇ ਦੇ ਸਿਖਰ ਉਤੇ ਪਹੁੰਚਾਣ ਲਈ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਪੰਜਾਬ ਵਿੱਚ ਮਾਰਚ 2017 ਤੋਂ ਹੁਣ ਤੱਕ 84,500 ਕਰੋੜ ਰੁਪਏ ਦਾ ਨਿਵੇਸ਼ ਲਿਆਉਣ ਲਈ ਇਨਵੈਸਟ ਪੰਜਾਬ ਦੀਆਂ ਬੇਮਿਸਾਲ ਕੋਸ਼ਿਸ਼ਾਂ ਦੀ ਸ਼ਲਾਘਾ ਵੀ ਕੀਤੀ ਜਿਥੋਂ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਵਿੱਚ ਨਿਵੇਸ਼ਕਾਂ ਵੱਲੋਂ ਭਰੋਸਾ ਪ੍ਰਗਟਾਉਣ ਦਾ ਪ੍ਰਗਟਾਵਾ ਹੁੰਦਾ ਹੈ।