ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ।
ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਐਨ.ਡੀ.ਆਰ.ਐਫ. ਦੀ ਟੀਮ ਨੇ ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਆਫ਼ਤ ਪ੍ਰਬੰਧਨ ਦੀ ਸਿਖਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ
ਸੀ ਆਈ ਏ ਸਟਾਫ ਰੂਪਨਗਰ ਦੇ ਇੰਚਾਰਜ ਇੰਸਪੈਕਟਰ ਮਨਫੂਲ ਸਿੰਘ ਨੂੰ ਡੀ ਜੀ ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ।
ਏ ਡੀ ਜੀ ਪੀ ਵੀ ਨੀਰਜਾ ਦੀ ਅਗਵਾਈ ਵਿੱਚ ਬਣੀ ਐਸ ਆਈ ਟੀ ਵਿੱਚ ਆਈ ਜੀ ਧਨਪ੍ਰੀਤ ਕੌਰ ਅਤੇ ਮੁਹਾਲੀ ਦੇ ਐਸ ਐਸ ਪੀ ਦੀਪਕ ਪਾਰੀਕ ਸ਼ਾਮਿਲ
ਜ਼ਿਲ੍ਹਾ ਤਰਨਤਾਰਨ ਦੇ ਮੁੱਖ ਅਫਸਰ ਐਸ.ਐਸ.ਪੀ ਸ੍ਰੀ ਅਸ਼ਵਨੀ ਕਪੂਰ ਦੇ ਹੁਕਮਾਂ ਤਹਿਤ ਪੁਲਿਸ ਥਾਣਾ ਖਾਲੜਾ ਦਾ ਚਾਰਜ ਬਤੌਰ ਐਡੀਸ਼ਨਲ ਐਸ ਐਚ ਓ ਸਬ ਇੰਸਪੈਕਟਰ
ਕਿਹਾ ਭਗਵੰਤ ਮਾਨ ਸਰਕਾਰ ਨੇ ਵਾਅਦੇ ਵਿਸਾਰੇ
ਥਾਣਾ ਖਾਲੜਾ ਦਾ ਚਾਰਿਜ ਇੰਸਪੈਕਟਰ ਸਤਪਾਲ ਸਿੰਘ ਨੇ ਸੰਭਾਲਿਆ, ਸਮਾਜ ਵਿਰੋਧੀ ਅਨਸਰਾ ਨੂੰ ਕੀਤੀ ਤਾੜਨਾ
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਮਾਲੇਰ ਕੋਟਲਾ ਦੀ ਜਿਲ੍ਹਾ ਪੱਧਰੀ ਮੀਟਿੰਗ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ
ਕਾਮਰੇਡ ਵਰਿੰਦਰ ਕੌਸ਼ਿਕ ਤੇ ਹੋਰ ਆਗੂ ਗੱਲਬਾਤ ਕਰਦੇ ਹੋਏ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ
ਸਬ ਇੰਸਪੈਕਟਰ ਸਾਹਿਬ ਸਿੰਘ ਸੰਧੂ ਨੇ ਬੀਤੇ ਦਿਨ ਪੁਲਿਸ ਚੌਂਕੀ ਗਾਜੇਵਾਸ ਦਾ ਬਤੌਰ ਮੁੱਖ ਅਫਸਰ ਚਾਰਜ ਸੰਭਾਲ ਲਿਆ ਹੈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜੰਮੂ-ਕਸ਼ਮੀਰ ਦੇ ਕਠੁਆ ਵਿਚ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਕੋਲ ਪੁਲਿਸ ਨਾਲ ਮੁਕਾਬਲੇ ਵਿਚ ਇਕ ਬਦਮਾਸ਼ ਦੀ ਮੌਤ ਹੋ ਗਈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ
ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦਾ ਇੰਸਪੈਕਟਰ ਅਮਨਦੀਪ ਗੁਪਤਾ 90,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਅੱਜ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਵਿੱਚ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤੀ ਗਈ ਸਿਫ਼ਾਰਸ਼ ਦੇ ਆਧਾਰ 'ਤੇ ਪੰਜਾਬ ਪੁਲੀਸ ਦੇ ਵੱਖ-ਵੱਖ ਕਾਡਰਾਂ ਵਿੱਚ ਤਾਇਨਾਤ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਐਸ.ਪੀ ਬਣਾਇਆ ਗਿਆ ਹੈ।
ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸਬ ਇੰਸਪੈਕਟਰ ਵਿਨੋਦ ਕੁਮਾਰ ਸ਼ਰਮਾ ਥਾਣਾ ਖਾਲੜਾ ਦਾ ਸੰਭਾਲਲਿਆ ਕਾਰਜਕਾਰ
ਦੋਸ਼ੀ ਥਾਣੇਦਾਰ ਪਹਿਲਾਂ ਵੀ ਇੱਕ ਲੱਖ ਰੁਪਏ ਲੈ ਚੁੱਕਾ ਸੀ ਰਿਸ਼ਵਤ
ਨਾਭਾ : ਕੁਝ ਵਿਅਕਤੀ ਡੀ.ਐੱਸ.ਪੀ ਦਫਤਰ ਦੇ ਬਾਹਰ ਰੋਸ ਮੁਜ਼ਾਹਰਾ ਕਰ ਰਹੇ ਸਨ ਅਤੇ ਰੋਸ ਮੁਜ਼ਾਹਰਾ ਕਰਦੇ ਕਰਦੇ ਪੁਲਿਸ ਨਾਲ ਹੀ ਖਹਿਬੜ ਗਏ । ਜਦੋਂ ਡੀ.ਐੱਸ.ਪੀ ਦਫਤਰ ਵਿਚ ਇਨ੍ਹਾਂ ਨੂੰ ਬੁਲਾਇਆ ਗਿਆ ਤਾਂ ਮੌਕੇ ਤੇ ਮੁਲਜ਼ਮ ਪੁਲਿਸ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਪਏ