ਸਕੀਮ ਦਾ ਲਾਭ ਲੈਣ ਲਈ 12 ਮਾਰਚ ਤੱਕ ਕੀਤਾ ਜਾ ਸਕਦੈ ਆਨ ਲਾਇਨ ਅਪਲਾਈ
ਭਾਰਤ ਸਰਕਾਰ ਵੱਲੋਂ ਆਰੰਭੀ ਗਈ ਪੀ.ਐਮ. ਇੰਟਰਨਸ਼ਿਪ ਸਕੀਮ ਅਧੀਨ ਸਾਲ 2024-25 ਲਈ 1.25 ਲੱਖ ਇੰਟਰਨਸ਼ਿਪ ਦੇਣ ਦਾ ਟੀਚਾ ਮਿੱਥਿਆ ਗਿਆ ਹੈ।
ਵਿੱਤ ਸਾਲ 2024-2025 ਵਿਚ ਨੌਜੁਆਨਾਂ ਨੂੰ ਇੰਟਰਨਸ਼ਿਪ ਪ੍ਰਦਾਨ ਕਰਨ ਲਈ ਕੀਤੀ ਗਈ ਹੈ ਪੀਐਮ ਇੰਟਰਨਸ਼ਿਪ ਯੋਜਨਾ ਦਾ ਐਲਾਨ
ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ, ਜੋ 3 ਅਕਤੂਬਰ 2024 ਨੂੰ ਸ਼ੁਰੂ ਕੀਤੀ ਗਈ, ਦੁਨੀਆ ਦੀ ਸਭ ਤੋਂ ਵੱਡੀ ਯੋਜਨਾ ਹੈ।