ਕਿਹਾ ਲਾਰਿਆਂ ਨਾਲ ਡੰਗ ਟਪਾ ਰਹੀ ਮਾਨ ਸਰਕਾਰ
ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਬਾਡੀ ਮੇਕਰ ਗ੍ਰਿਫ਼ਤਾਰ ; ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਪਿਛਲੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ
ਅਸੀਂ ਅਕਸਰ ਦੂਜਿਆਂ ਦੀਆਂ ਗਲਤੀਆਂ, ਉਨ੍ਹਾਂ ਦੀਆਂ ਕਮੀਆਂ 'ਤੇ ਧਿਆਨ ਕੇਂਦਰਿਤ ਕਰਦੇ ਹਾਂ। ਦੂਜਿਆਂ ਬਾਰੇ ਬੁਰਾ ਸੋਚਣਾ, ਉਨ੍ਹਾਂ ਨੂੰ ਨਿੰਦਣਾ, ਉਨ੍ਹਾਂ ਪ੍ਰਤੀ ਨਫ਼ਰਤ ਪਾਲਣਾ, ਇਹ ਸਭ ਸਾਡੇ ਮਨ ਨੂੰ ਮੈਲਾ ਕਰ ਦਿੰਦਾ ਹੈ।
ਅੱਜ ਦਾ ਯੁੱਗ ਡਿਜੀਟਲ ਤਕਨਾਲੋਜੀ ਦਾ ਹੈ, ਜਿੱਥੇ ਹਰ ਇੱਕ ਖੇਤਰ ਵਿੱਚ ਕੰਪਿਊਟਰ, ਇੰਟਰਨੈਟ, ਅਤੇ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਵਧਦੀ ਜਾ ਰਹੀ ਹੈ।
ਸਮਾਜਿਕ ਸਰੁੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਹੋਸਟਲਾਂ ਦੀ ਉਸਾਰੀ ਸਾਲ 2026 ਦੇ ਅੰਤ ਤੱਕ ਪੂਰੀ ਹੋਣ ਦੀ ਜਤਾਈ ਸੰਭਾਵਨਾ
800 ਮਹਿਲਾਵਾਂ ਨੂੰ ਰਹਿਣ ਦੀ ਮਿਲੇਗੀ ਸਹੂਲਤ, 150 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ
ਮੁੰਡੀਆ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਉਚੇਚਾ ਧੰਨਵਾਦ
ਚਾਰ ਚੁਫੇਰੇ ਇਨ੍ਹਾਂ ਧੁੰਮ ਆਪਣੀ ਪਾਈ।
ਕਮਰੇ 'ਚੋਂ ਬਦਬੂ ਆਉਣ ਕਾਰਨ ਗੁਆਂਢੀਆਂ ਨੂੰ ਪਿਆ ਸ਼ੱਕ
ਕਿਹਾ, ਪੀ.ਡੀ.ਏ ਵਿਖੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਵਸਨੀਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਤੇ ਲੋਕਾਂ ਦੇ ਉਡੀਕ ਖੇਤਰ ਨੂੰ ਵੀ ਕੀਤਾ ਗਿਆ ਅੱਪਗਰੇਡ
ਕਿਹਾ ਸੰਘਰਸ਼ਾਂ ਨੂੰ ਡੰਡੇ ਨਾਲ ਨਹੀਂ ਦਵਾਇਆ ਜਾ ਸਕਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪ੍ਰਿੰਸੀਪਲ ਸੁਖਵਿੰਦਰ ਸਿੰਘ ਜੇਤੂ ਵਿਦਿਆਰਥੀਆਂ ਨਾਲ ਖੜ੍ਹੇ ਹੋਏ।
ਨਸ਼ਿਆਂ ਵਿਰੁੱਧ ਜੰਗ; ਕੈਬਨਿਟ ਸਬ-ਕਮੇਟੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰੇਗੀ: ਹਰਪਾਲ ਸਿੰਘ ਚੀਮਾ
ਐੱਸ.ਡੀ.ਐਮ. ਹਰਵੀਰ ਕੌਰ ਵੱਲੋਂ ਦਫਤਰ ਸਬ ਰਜਿਸਟਰਾਰ, ਬਸੀ ਪਠਾਣਾਂ ਦੀ ਚੈਕਿੰਗ ਕੀਤੀ ਗਈ।
ਬਿਨਾਂ ਐਨ.ਓ.ਸੀ. ਕੀਤੀਆਂ ਜਾ ਰਹੀਆਂ ਰਜਿਸਟਰੀਆਂ ਦੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ
ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਨੂੰ ਲੋੜਵੰਦਾਂ ਤਕ ਪੁੱਜਣ ਨੂੰ ਯਕੀਨੀ ਬਣਾਇਆ ਜਾਵੇ-ਡਾ: ਬਲਬੀਰ ਸਿੰਘ
ਜਿਲੇ ਦੇ ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ
ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ 14 ਫਰਵਰੀ ਨੂੰ ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਲਖਵਿੰਦਰ ਵਡਾਲੀ ਦੀ ਸੂਫ਼ੀ ਸ਼ਾਮ ਦੌਰਾਨ ਦਰਸ਼ਕਾਂ ਤੇ ਸਰੋਤਿਆਂ ਲਈ ਪਾਰਕਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।
ਪਾਰਦਰਸ਼ੀ, ਸਮੇਂ-ਸਿਰ ਤੇ ਬਿਨਾਂ ਖੱਜਲ-ਖੁਆਰੀ ਤੋਂ ਆਮ ਲੋਕਾਂ ਨੂੰ ਸੇਵਾਵਾਂ ਦੇਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੁੰਡੀਆ
ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ
ਕਿਸੇ ਵੀ ਪੱਤਰਕਾਰ ਨਾਲ ਧੱਕਾ ਹੁੰਦਾ ਤਾਂ ਅਸੀਂ ਤੁਹਾਡੇ ਨਾਲ ਖੜੇ ਹਾਂ : ਜਸਵਿੰਦਰ ਬੱਲ
ਚਾਈਨਾ, ਨਾਈਲੋਨ ਤੇ ਸਿੰਥੈਟਿਕ ਡੋਰ 'ਤੇ ਪੂਰਨ ਪਾਬੰਦੀ, ਉਲੰਘਣਾ ਕਰਨ ਉਤੇ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ-ਈ.ਓ. ਰਾਕੇਸ਼ ਕੁਮਾਰ
ਕਿਹਾ ਬਾਰੀਕੀ ਨਾਲ ਜਾਂਚ ਕਰਵਾਕੇ ਸੱਚ ਸਾਹਮਣੇ ਲਿਆਵੇ ਸਰਕਾਰ
ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਮਿਡ-ਡੇਅ ਮੀਲ ਦਾ ਜਾਂਚਿਆ ਮਿਆਰ
ਚਾਈਨਾ ਡੋਰ ਵੇਚਣ ਤੇ ਭੰਡਾਰਨ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਰਵਾਈ : ਅਸ਼ੋਕ ਕੁਮਾਰ
ਸੰਪਰਕ" ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਗਿੱਲ ਫਾਰਮ ਬੱਸੀ ਪਠਾਣਾਂ ਵਿਖੇ ਲੋਕ ਮਿਲਣੀ ਨੂੰ ਕੀਤਾ ਸੰਬੋਧਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ
ਹਰ ਪੇਂਡੂ ਘਰ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਬਣਿਆ
14 ਲੱਖ ਰੁਪਏ ਤੋਂ ਵੱਧ ਬਿਲ ਬਣਨ ਕਾਰਨ ਬਿਜਲੀ ਵਿਭਾਗ ਨੇ ਕੱਟਿਆ ਟਿਊਬਵੈਲ ਦਾ ਕੁਨੈਕਸ਼ਨ
ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾ ਰੋਕੂ ਮੁਹਿੰਮ ਤਹਿਤ ਅੱਜ ਡਰੱਗਸ ਇੰਸਪੈਕਟਰ ਸੰਤੋਸ਼ ਜਿੰਦਲ ਅਤੇ ਥਾਣਾ ਮੁਖੀ ਲਹਿਰਾ ਐਸ ਐਚ ਓ ਵਿਨੋਦ ਕੁਮਾਰ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।
ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀਆਂ ਵਰਕਰਾਂ ਨੇ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੀ ਆਂਗਨਵਾੜੀ ਕੇਂਦਰਾਂ ਵਿੱਚ ਸੰਪੂਰਨ ਵਾਪਸੀ ਦੀ ਮੰਗ ਕਰਦਿਆਂ ਸੀਡੀਪੀਓ ਨੂੰ ਯਾਦ ਪੱਤਰ ਦੇਕੇ ਨਾਅਰੇਬਾਜ਼ੀ ਕੀਤੀ ਅਤੇ ਕਾਪੀਆਂ ਫੂਕੀਆਂ । ਬੁੱਧਵਾਰ ਨੂੰ ਸੁਨਾਮ ਵਿਖੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਬਲਾਕ ਪ੍ਰਧਾਨ ਤ੍ਰਿਸ਼ਨਜੀਤ ਕੌਰ ਦੀ ਅਗਵਾਈ ਹੇਠ ਜਥੇਬੰਦੀ ਦੀਆਂ ਵਰਕਰਾਂ ਨੇ ਅਧਿਕਾਰੀ ਨੂੰ ਯਾਦ ਪੱਤਰ ਦੇਕੇ ਕਿਹਾ ਕਿ ਜਥੇਬੰਦੀ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਤਿੰਨ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਆਂਗਨਵਾੜੀ ਕੇਂਦਰਾਂ ਵਿੱਚ ਭੇਜਿਆ ਜਾਵੇ ਤਾਂ ਜੋ ਸਰਕਾਰਾਂ ਦੀ ਸਕੀਮ ਤਹਿਤ ਛੋਟੇ ਬੱਚਿਆਂ ਨੂੰ ਸੰਪੂਰਨ ਲਾਭ ਮਿਲ ਸਕੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਸਬੰਧੀ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਸੇਵਾ ਕਰਦੇ ਰਹਿਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕਰਨ ਵਾਲਾ ਵਿਅਕਤੀ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਖ਼ੁਫ਼ੀਆ ਏਜੰਸੀਆਂ ਦੇ ਰਡਾਰ ਰਿਹਾ ਹੈ। ਨਰਾਇਣ ਸਿੰਘ ਚੌੜਾ ’ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਪਹਿਲਾਂ ਤੋਂ ਹੀ ਨਜ਼ਰ ਰੱਖ ਰਹੀ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।
ਅੱਜ ਸਵੇਰੇ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ਨੇੜੇ ਆਪਣੀ ਧਾਰਮਕ ਸਜ਼ਾ ਨਿਭਾੳਂੁਦਿਆਂ ਸੁਖਬੀਰ ਸਿੰਘ ਬਾਦਲ ’ਤੇ ਇਕ ਵਿਅਕਤੀ ਵਲੋਂ ਗੋਲੀਬਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਕਰੱਰ ਕੀਤੀ ਧਾਰਮਿਕ ਸਜ਼ਾ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ’ਤੇ ਨਿਭਾਅ ਰਹੇ ਸਨ ਤਾਂ ਉਨ੍ਹਾਂ ’ਤੇ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਸੁਖਬੀਰ ਸਿੰਘ ਬਾਦਲ ਦੇ ਨਾ ਲੱਗੀ ਅਤੇ ਦਰਸ਼ਨੀ ਡਿਊਡੀ ਦੀ ਕੰਧ ਵਿੱਚ ਜਾ ਵੱਜੀ।
ਕੈਬਨਿਟ ਮੰਤਰੀ ਨੇ 4.35 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਲੋਹਗੜ੍ਹ ਵਿੱਚ ਇੰਟਰਲਾਕਿੰਗ ਟਾਈਲਾਂ ਨਾਲ ਬਣਾਈ ਗਈ ਨਵੀਂ ਸੜਕ ਦਾ ਲੋਕ ਅਰਪਣ ਕੀਤਾ।