Wednesday, February 05, 2025

launche

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਨਵੀਂ ਪ੍ਰਣਾਲੀ ਤਹਿਤ ਨਾਗਰਿਕਾਂ ਨੂੰ ਮਿਲੇਗੀ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ, ਪਾਸਪੋਰਟ ਸੇਵਾਵਾਂ ਲਈ ਆਪਣਾ ਫੀਡਬੈਕ ਵੀ ਦੇ ਸਕਣਗੇ ਬਿਨੈਕਾਰ: ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ NDPS ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਸ਼ਿਕਾਇਤ ਸੈਲ ਦਾ ਟੋਲ ਫਰੀ ਨੰਬਰ 1800-121-5721 ਵੀ ਕੀਤਾ ਜਾਰੀ

ਬਰਿੰਦਰ ਕੁਮਾਰ ਗੋਇਲ ਵਲੋਂ ਹਲਕਾ ਸ਼ੁਤਰਾਣਾ ‘ਚ 70 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ

ਸੜਕ ਸੁਰੱਖਿਆ ਵਧਾਉਣ ਲਈ ਸਬੰਧਤ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ ਦੀ ਮਾਸਿਕ ਸਮੀਖਿਆ, ਸੀ.ਸੀ.ਟੀ.ਵੀ. ਨਿਗਰਾਨੀ, ਆਨਲਾਈਨ ਚਲਾਨ ਪ੍ਰਣਾਲੀਆਂ ਅਤੇ ਜਵਾਬਦੇਹੀ ਉਪਾਵਾਂ ਦੀ ਵਿਆਪਕ ਰਣਨੀਤੀ ਉਲੀਕੀ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਬਣੇ ਸਵੱਛਤਾ ਦੂਤ, ਕੁਰੂਕਸ਼ੇਤਰ ਵਿਚ ਸਵੱਛਤਾ ਮਹਾ ਮੁਹਿੰਮ ਦੀ ਸ਼ੁਰੂਆਤ ਕਰ ਹਰਿਆਣਾ ਨੂੰ ਸੱਛ ਅਤੇ ਸੁੰਦਰ ਬਨਾਉਣ ਦਾ ਦਿੱਤਾ ਸੰਦੇਸ਼

ਮੁੱਖ ਮੰਤਰੀ ਨੇ ਖੁਦ ਝਾਡੂ ਲਗਾ ਕੇ ਕੀਤਾ ਸ਼੍ਰਮਦਾਨ ਅਤੇ ਨਾਗਰਿਕਾਂ ਨੂੰ ਵੀ ਸਵੱਛਤਾ ਦੇ ਪ੍ਰਤੀ ਕੀਤਾ ਪ੍ਰੇਰਿਤ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ "ਸਿਰਜਣ" ਮੋਬਾਈਲ ਐਪ ਲਾਂਚ

ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਦੇਖਭਾਲ ਪ੍ਰਦਾਨ ਕਰਨ ਵਿੱਚ ਸਿਹਤ ਸੰਭਾਲ ਪ੍ਰਦਾਤਾਵਾਂ ਦੀ ਮਦਦ ਕਰੇਗੀ ਇਹ ਮੋਬਾਈਲ ਐਪ: ਡਾਕਟਰ ਬਲਬੀਰ ਸਿੰਘ

ISRO ਦਾ ਪਹਿਲਾਂ ਸੋਲਰ ਮਿਸ਼ਨ ਅਦਿਤਿਆ L-1 ਲਾਂਚ

ਆਦਿਤਿਆ ਯਾਨ ਨੂੰ ਸੂਰਜ ਅਤੇ ਧਰਤੀ ਦੇ ਵਿਚਾਲੇ ਹੈਲੋ ਆਰਬਿਟ ਦੀ ਸਥਾਪਤ ਕੀਤਾ ਜਾਵੇਗਾ । ਇਸਰੋ ਦਾ ਕਹਿਣਾ ਹੈ L1 ਪੁਆਇੰਟ ਦੇ ਆਲੇ ਦੁਆਲੇ ਹੈਲੋ ਆਰਬਿਟ ਵਿੱਚ ਰੱਖਿਆ ਗਿਆ ਸੈਟਲਾਈਟ ਸੂਰਜ ਤੋਂ ਬਿਨਾਂ ਕਿਸੇ ਗ੍ਰਹਿ ਨੂੰ ਲਗਾਤਾਰ ਵੇਖ ਸਕਦਾ ਹੈ । ਇਸ ਨਾਲ ਰੀਅਲ ਟਾਇਮ ਸੋਲਰ ਐਕਟੀਵਿਟੀਜ਼ ਅਤੇ ਪੁਲਾੜ ਦੇ ਮੌਸਮ ‘ਤੇ ਨਜ਼ਰ ਰੱਖੀ ਜਾ ਸਕੇਗੀ ।

ਬੱਚਿਆਂ ਵਿੱਚ ਨਮੂਨੀਆ ਦੀ ਰੋਕਥਾਮ ਅਤੇ ਇਲਾਜ ਲਈ 'ਸਾਂਸ' ਮੁਹਿੰਮ ਸ਼ੁਰੂ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੱਚਿਆਂ ਵਿਚ ਨਮੂਨੀਆ ਦੇ ਸਮੇਂ ਸਿਰ ਜਾਂਚ ਅਤੇ ਇਲਾਜ ਲਈ 'ਸਾਂਸ' ਮੁਹਿੰਮ ਦੀ ਸ਼ੁਰੂਆਤ ਕੀਤੀ। ਸ. ਸਿੱਧੂ ਨੇ ਕਿਹਾ ਕਿ ਘੱਟ, ਦਰਮਿਆਨੇ ਅਤੇ ਗੰਭੀਰ ਨਮੂਨੀਆ ਕਾਰਨ ਕੋਵਿਡ ਪੀੜਤ ਬੱਚੇ ਦੀ ਸਹਿ-ਰੋਗ ਵਾਲੀ ਸਥਿਤੀ ਬਣ ਸਕਦੀ ਹੈ ਜਿਸ ਨਾਲ ਉਹ ਦਮ ਤੋੜ ਸਕਦਾ ਹੈ। ਦੇਸ਼ ਵਿੱਚ ਬੱਚਿਆਂ ਦੀ ਮੌਤ ਦਰ ਦਾ ਸਭ ਤੋਂ ਵੱਡਾ ਕਾਰਨ ਨਮੂਨੀਆ ਹੈ ਅਤੇ ਬੱਚਿਆਂ ਦੀਆਂ ਲਗਭਗ 15 ਫ਼ੀਸਦੀ ਮੌਤਾਂ ਨਮੂਨੀਆ ਕਾਰਨ ਹੀ ਹੁੰਦੀਆਂ ਹਨ।

ਕੋਰੋਨਾ ਪੀੜਤਾਂ ਲਈ ਗੂਗਲ ਨੇ ਸ਼ੁਰੂ ਕੀਤਾ ਆਪਣਾ ਇਹ ਫ਼ੀਚਰ

ਨਵੀਂ ਦਿੱਲੀ: ਕੋਰੋਨਾ ਵਾਇਰਸ ਵਿਰੁਧ ਗੂਗਲ ਨੇ ਕਿਹਾ ਕਿ ਉਹ ਗੂਗਲ ਮੈਪਸ (Google Maps) 'ਚ ਇਕ ਫੀਚਰ ਟੈਸਟ ਕਰ ਰਿਹਾ ਹੈ ਜਿਸ 'ਚ ਲੋਕਾਂ ਨੂੰ ਬੈੱਡ ਤੇ ਮੈਡੀਕਲ ਆਕਸੀਜਨ ਦੀ ਉਪਲਬਧਤਾ ਬਾਰੇ ਜਾਣਕਾਰੀ ਮਿਲ ਸਕੇਗੀ। ਇਸ ਜ਼ਰੀਏ ਲੋਕ ਜਾਣਕਾਰੀ ਸ਼ੇਅਰ ਵੀ ਕਰ ਸਕਣਗੇ।