ਏ.ਜੀ. ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਿਲੇਗੀ ਵੱਧ ਨੁਮਾਇੰਦਗੀ; ਕੈਬਨਿਟ ਨੇ ਆਰਡੀਨੈਂਸ ਜਾਰੀ ਕਰਨ ਦੀ ਦਿੱਤੀ ਸਹਿਮਤੀ
ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਖ਼ੁਦ ਕੀਤੀ ਨਿਗਰਾਨੀ, ਕਿਹਾ, 600 ਦੇ ਕਰੀਬ ਉਮੀਦਵਾਰਾਂ ਨੇ ਦਿੱਤਾ ਇਮਤਿਹਾਨ
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ।
ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ