Friday, April 18, 2025

leaders

ਭਰਤੀ ਕਮੇਟੀ ਦੀ ਮੀਟਿੰਗ ਮੌਕੇ ਅਕਾਲੀ ਲੀਡਰਸ਼ਿਪ ਨੇ ਦਿਖਾਈ ਇਕਜੁੱਟਤਾ 

ਸੁਖਬੀਰ ਬਾਦਲ ਨੇ ਨਹੀਂ ਮੰਨੀਆਂ ਵਰਕਰਾਂ ਦੀਆਂ ਭਾਵਨਾਵਾਂ : ਝੂੰਦਾਂ

ਮੁੱਖ ਮੰਤਰੀ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਅਤੇ ਮੀਡੀਆ 'ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ 'ਤੇ ਕਾਂਗਰਸੀ ਆਗੂਆਂ ਦੀ ਕੀਤੀ ਆਲੋਚਨਾ

ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਉਠਾਉਣ ਦਾ ਕੀਤਾ ਵਿਰੋਧ

ਪੁਲਿਸ ਦੇ ਹੱਥੇ ਨਾ ਚੜ੍ਹੇ ਵੱਡੇ ਕਿਸਾਨ ਆਗੂ

ਇੱਕ ਦਰਜ਼ਨ ਕਿਸਾਨ ਹਿਰਾਸਤ 'ਚ ਲਏ 

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ 'ਤੇ ਬੈਠਾ ਹੈ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਇਸ ਨਾਲ ਇਸ ‘ਕੁਲੀਨ' ਸਿਆਸੀ ਵਰਗ ਦੀ ਅਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਜੱਗ ਜ਼ਾਹਰ ਹੋਈ

ਵਿਆਹ ਦੇ ਬੰਧਨ ‘ਚ ਬੱਝੀ ਸੁਖਬੀਰ ਬਾਦਲ ਦੀ ਧੀ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

ਭਾਜਪਾ ਆਗੂ ਬੂਥ ਕਮੇਟੀਆਂ ਦੇ ਗਠਨ ਵਿੱਚ ਜੁਟੇ  

18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਜਾਗਰੂਕ ਕਰਨ ਸਿਆਸੀ ਆਗੂ : ਜ਼ਿਲ੍ਹਾ ਚੋਣ ਅਫਸਰ

ਸ਼੍ਰੋਮਣੀ ਕਮੇਟੀ ਵੋਟਾਂ ਲਈ ਖਰੜਾ ਵੋਟਰ ਸੂਚੀ ਹੋਈ ਜਾਰੀ, 24 ਜਨਵਰੀ ਤੱਕ ਦਾਖਲ ਕਰਵਾਏ ਜਾ ਸਕਦੇ ਹਨ ਦਾਅਵੇ ਤੇ ਇਤਰਾਜ

ਕੁਲਵੰਤ ਭੁੰਨੋ ਦੀ ਅਗਵਾਈ ਹੇਠ ਅੰਬੇਡਕਰ ਸੈਨਾ ਪੰਜਾਬ ਵੱਲੋਂ ਯੂਥ ਸੰਮੇਲਨ ਦਾ ਕੀਤਾ ਆਯੋਜਨ

ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਅੰਬੇਡਕਰ ਸੈਨਾ ਪੰਜਾਬ ਵੱਲੋਂ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ ਦੀ ਅਗਵਾਈ ਵਿੱਚ ਵਿਸ਼ਾਲ ਯੂਥ ਸੰਮੇਲਨ ਦਾ ਆਯੋਜਨ ਕੀਤਾ ਗਿਆ। 

ਪੱਤਰਕਾਰ ਜਰਨੈਲ ਸਿੰਘ ਸਨੌਲੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ

ਸ਼ਰੀਫ਼ ਤੇ ਇਮਾਨਦਾਰੀ ਦੀ ਮੂਰਤ ਸਨ ਜਰਨੈਲ ਸਿੰਘ : ਐਨ.ਕੇ. ਸ਼ਰਮਾ

ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਹੇਠ ਮੁਲਕ ਨੇ ਕੀਤੀ ਤਰੱਕੀ : ਲੌਂਗੋਵਾਲ 

ਯੂਥ ਕਾਂਗਰਸੀ ਆਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ 

17 ਦਸੰਬਰ ਨੂੰ ਇਸ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਸ ਜਗਜੀਤ ਸਿੰਘ ਡੱਲੇਵਾਲ ਨਾਲ਼ ਮੁਲਾਕਾਤ ਕਰੇਗਾ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ

ਜੇਕਰ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰਾ ਪੰਜਾਬ ਸੜਕਾਂ ਤੇ ਆ ਜਾਵੇਗਾ

ਨੀਤੂ ਸਿੰਘ ਦੀ ਅਗਵਾਈ ਵਿਚ ਦਿਨ ਰਾਤ ਧਰਨਾ ਅੱਜ ਤੋ 

 ਮਾਮਲਾ ਸਰਕਾਰੀ  ਹਸਪਤਾਲ ਚ ਸਟਾਫ ਨਾ ਭੇਜਣ ਦਾ  

BKU ਵੱਲੋਂ ਝੋਨੇ ਦੀ ਖ੍ਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਅਤੇ 18 ਤੋਂ BJP ਦੇ ਮੁੱਖ ਆਗੂਆਂ ਤੇ AAP ਦੇ ਵਿਧਾਇਕਾਂ/ਸਾਂਸਦਾਂ/ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੂਰੀ ਝੋਨਾ ਖ੍ਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਕਰਨ ਅਤੇ 18 ਅਕਤੂਬਰ ਤੋਂ ਭਾਜਪਾ ਦੇ ਮੁੱਖ ਆਗੂਆਂ 

ਮੁਲਾਜਮ ਆਗੂਆਂ ਨਾਲ ਵਾਰੑਵਾਰ ਮੀਟਿੰਗ ਮੁਲਵਤੀ ਕਰਨ ਦੀ ਨਿਖੇਧੀ

ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਈਰੀਜ ਐਸੋਸੀਏਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜਮ ਆਗੂਆਂ ਨਾਲ ਤਿੰਨ ਵਾਰ ਮੀਟਿੰਗ 

ਪੁਲਿਸ ਡਾਇਰੈਕਟਰ ਜਨਰਲ ਦੀ ਅਗਵਾਈ ਹੇਠ CCTNS ਪ੍ਰਣਾਲੀ ਨੂੰ ਲੈ ਕੇ ਸਮੀਖਿਆ ਮੀਟਿੰਗ ਪ੍ਰਬੰਧਿਤ

ਤਿੰਨ ਨਵੇਂ ਕਾਨੂੰਨਾਂ ਦੇ ਅਨੁਰੂਪ ਤਿਆਰ ਹੋਈ ਹਰਿਆਣਾ ਪੁਲਿਸ ਦੀ ਸੀਸੀਟੀਐਨਐਸ ਪ੍ਰਣਾਲੀ, ਤਕਨੀਕੀ ਪਹਿਲੂਆਂ ਵਿਚ ਕੀਤੇ ਗਏ ਜਰੂਰੀ ਬਦਲਾਅ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਸੂਬੇ ਭਰ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ 15 ਹੋਰ ਜ਼ਿਲ੍ਹਿਆਂ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਨ ਦੀ ਪ੍ਰਵਾਨਗੀ ਸਾਬਕਾ ਸੈਨਿਕਾਂ/ਵਿਧਵਾਵਾਂ ਲਈ ਵਿੱਤੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ 500 ਵਰਗ ਗਜ਼ ਤੱਕ ਇਮਾਰਤੀ ਨਕਸ਼ਿਆਂ ਦੀ ਸਵੈ-ਤਸਦੀਕ ਨੂੰ ਪ੍ਰਵਾਨਗੀ ਫਰਿਸ਼ਤੇ ਸਕੀਮ ਲਾਗੂ ਕਰਨ ਦੀ ਪ੍ਰਵਾਨਗੀ

ਪੁਲਿਸ ਨੇ ਧਰਨਾ ਦੇਣ ਤੋਂ ਰੋਕਣ ਲਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ

ਧੂਰੀ ਸ਼ੂਗਰ ਮਿੱਲ ਚਾਲੂ ਕਰਵਾਉਣ ਲਈ ਕੀਤਾ ਜਾਣਾ ਸੀ ਅੰਦੋਲਨ 

ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਸੰਪੰਨ

ਪ੍ਰੋਗਰਾਮ ਵਿੱਚ 20 ਤੋਂ ਵੱਧ ਸਕੂਲਾਂ ਦੇ 1150 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ

ਕਾਂਗਰਸ ਛੱਡਣ ਵਾਲਿਆਂ ਨੂੰ ਰਾਹੁਲ ਦੀ ਚੋਭ : ਕਿਹਾ-ਸਾਨੂੰ ਦਲੇਰ ਆਗੂਆਂ ਦੀ ਲੋੜ

ਮਹਿੰਗਾਈ ਵਿਰੁਧ 23 ਸ਼ਹਿਰਾਂ ਵਿਚ ਪੱਤਰਕਾਰ ਸੰਮੇਲਨ ਕਰੇੇਗੀ ਕਾਂਗਰਸ

ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਹਦਾਇਤ; ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

ਕਾਂਗਰਸ ਵਿਚ ਸ਼ਾਮਲ ਹੋਏ ‘ਆਪ’ ਦੇ ਬਾਗ਼ੀ ਵਿਧਾਇਕ ਖਹਿਰਾ, ਪਿਰਮਲ ਅਤੇ ਕਮਾਲੂ

ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਵਿਧਾਇਕ ਪਿਰਮਲ ਸਿੰਘ ਧੌਲਾ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਅੱਜ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਰਵਾਨਾ ਹੋਣ ਵਾਲੇ ਸਨ, ਉਸ ਸਮੇਂ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਤਿੰਨੇ ਜਣੇ ਕਾਂਗਰਸ ਵਿਚ ਸ਼ਾਮਲ ਹੋ ਗਏ। ਦਸਿਆ ਗਿਆ ਹੈ ਕਿ ਇਨ੍ਹਾਂ ਦੀ ਕਾਂਗਰਸ ਵਿਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਵਾਨਗੀ ਦਿਤੀ ਸੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਆਗੂਆਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਸੂਬੇ ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। 

ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 'ਘਰ ਘਰ ਨੌਕਰੀ' ਦੇਣ ਦਾ ਵਾਅਦਾ ਪੂਰਾ ਕਰ ਰਹੇ ਨੇ ਕੈਪਟਨ: ਮੀਤ ਹੇਅਰ

ਪੰਜਾਬ ਕਾਂਗਰਸ ਦਾ ਕਲੇਸ਼ : 25 ਲੀਡਰਾਂ ਨੂੰ ਦਿੱਲੀ ਬੁਲਾਇਆ