ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ।
ਨਸ਼ੇ ਦੇ ਖਾਤਮੇ ਲਈ ਪਿਛਲੀਆਂ ਸਰਕਾਰਾਂ ਨੇ ਕੋਈ ਹੰਭਲਾ ਨਹੀਂ ਮਾਰਿਆ: ਸੌਂਦ
ਹਰਫ਼ਨਮੌਲਾ ਕਮੇਡੀ ਕਿੰਗ ਗੁਰਪ੍ਰੀਤ ਘੁੱਗੀ ਨੂੰ ਲੋਕ ਕਲਾਵਾਂ ਅਵਾਰਡ 2025 ਨਾਲ ਕੀਤਾ ਸਨਮਾਨਿਤ
ਨਸ਼ਿਆਂ ਵਿਰੁੱਧ ਜੰਗ; ਕੈਬਨਿਟ ਸਬ-ਕਮੇਟੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰੇਗੀ: ਹਰਪਾਲ ਸਿੰਘ ਚੀਮਾ
ਕਿਹਾ 14 ਨੂੰ ਮਰਜੀਵੜਿਆਂ ਦਾ ਜਥਾ ਦਿੱਲੀ ਹੋਵੇਗਾ ਰਵਾਨਾ
ਕਿਹਾ ਅਧਿਆਪਕਾਂ ਦੀਆਂ ਮੰਗਾਂ ਤੋਂ ਟਾਲਾ ਵੱਟ ਰਹੀ ਮਾਨ ਸਰਕਾਰ
ਅੰਤਰਰਾਸ਼ਟਰੀ ਦਿਵਿਆਂਗ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਸਰਬਉਤਮ ਸੰਸਥਾਵਾਂ, ਵਿਅਕਤੀਆਂ, ਖਿਡਾਰੀਆਂ, ਅਧਿਕਾਰੀਆਂ ਆਦਿ ਦਾ ਸਨਮਾਨ
ਡਿਪਟੀ ਕਮਿਸ਼ਨਰ ਨੇ 21 ਦਸੰਬਰ ਤੇ 22 ਦਸੰਬਰ (ਸ਼ਨੀਵਾਰ ਤੇ ਐਤਵਾਰ) ਨੂੰ ਸਾਰੇ
ਹਰਿਆਣਾ ਵਿੱਚ ਕਿਤੇ ਵੀ ਜਾਣ ਦੀ ਨਹੀਂ ਇਜਾਜ਼ਤ, ਮਿਲੀ ਹੈ ਸ਼ਰਤੀਆ ਪੈਰੋਲ
ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਲਾਏ ਇਲਜ਼ਾਮ
17-09-24 ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨੇ ਦਾ ਐਲਾਨ
ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਏ.ਓ.ਜੇ.ਈ., ਗਰਿੱਡ ਸਟਾਫ਼ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਮੰਡਲ ਦਫ਼ਤਰ ਦੇ ਗੇਟ
ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਨਜੀਨਅਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ
ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਅਧੀਨ ਇੱਕ ਜ਼ਰੂਰੀ ਮੀਟਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿੱਖੇ ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਦਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਹੈ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਜਾਂ ਕਿਸੇ ਹੋਰ ਕਾਰਨ ਕਰਕੇ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਸਨ। ਉਨਾਂ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ।