ਖਾਲਿਸਤਾਨੀ ਸੁਪਨੇ ਦਾ ਬੀਮਾਰ ਪੰਨੂ ਐਸਸੀ ਅਤੇ -ਸਿੱਖ ਭਾਈਚਾਰੇ ਵਿੱਚ ਦਰਾੜ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਬੀਰਪਾਲ,ਨੇਕੂ,ਹੈਪੀ,ਸ਼ਤੀਸ਼
ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਅਰਸ਼ਦੀਪ ਸਿੰਘ ਅਤੇ ਸ੍ਰੀ ਸੰਤੋਸ਼ ਭਾਰਤੀ ਜੀ ਦੀ ਅਗਵਾਈ ਹੇਠ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਹਰ ਸ਼ੁਕਰਵਾਰ ਨੂੰ ਜ਼ਿਲ੍ਹੇ ਭਰ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸ਼ੁਕਰਵਾਰ ਵਿਸ਼ੇਸ਼ ਤੌਰ ਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਰਵਾ ਚੈੱਕ ਕੀਤਾ ਗਿਆ ਅਤੇ ਡੇਗੂ ਤੋਂ ਬਚਾਅ ਲਈ ਜਾਗਰੂਕਤਾ ਜਾਣਕਾਰੀ ਦਿੱਤੀ ਗਈ।
ਟੋਰਾਟੋ : ਕੈਨੇਡਾ ਦੇ ਟੋਰਾਂਟੋ ਵਿਖੇ ਭਾਰਤੀ ਕਾਂਸਲੇਟ ਵੱਲੋ ਇਸ ਗੱਲ 'ਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ ਕਿ ਗ੍ਰੇਟਰ ਟੋਰਾਂਟੋ ਖੇਤਰ ਦੇ ਸਕੂਲਾਂ ਵਿਖੇ ਬੱਚਿਆਂ ਨੂੰ ਕਿਸਾਨੀ ਸੰਘਰਸ਼ ਬਾਰੇ ਪੜਾਇਆ ਜਾ ਰਿਹਾ ਹੈ, ਭਾਰਤੀ ਕਾਂਸਲੇਟ ਨੇ ਇੱਕ ਚਿੱਠੀ ਜਰੀਏ ਇਹ ਗੱਲ ਕਹੀ ਹੈ ਕਿ ਪੀਲ, ਟਰਾਂ