Sunday, April 13, 2025

librarie

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੁਲਾਰਾ ਦੇਣ ਲਈ 135 ਹੋਰ ਲਾਇਬ੍ਰੇਰੀਆਂ ਦਾ ਚੱਲ ਰਿਹੈ ਕੰਮ

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।

3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਜ਼ਿਲ੍ਹੇ ਵਿੱਚ 12 ਲਾਇਬ੍ਰੇਰੀਆਂ : MLA ਕੁਲਵੰਤ ਸਿੰਘ

ਮੋਹਾਲੀ ਹਲਕੇ ਵਿੱਚ ਬਣਾਈਆਂ ਜਾਣਗੀਆਂ 6 ਲਾਇਬ੍ਰੇਰੀਆਂ

ਸੂਬੇ  ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ ਲਾਇਬ੍ਰੇਰੀਆਂ ਦੇ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਜਤਾਈ ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ