ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ।
ਅੱਜ ਨਿੱਕੇ ਸਿੱਧੂ ਦਾ ਪਹਿਲਾ ਜਨਮ ਦਿਨ ਹੈ। ਇਸ ਮੌਕੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ ਤੇ ਦਿਲ ਦੇ ਜਜ਼ਬਾਤਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ ਹੈ
ਛੋਟੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਛੋਟੇ ਸਿੱਧੂ ਨੂੰ ਲੋਕ ਡੇਢ ਮਹੀਨੇ ਤੱਕ ਨਹੀਂ ਮਿਲ ਸਕਣਗੇ।