ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਜੇਕਰ ਹੋਰ ਵਾਧੂ ਫੰਡਾਂ ਦੀ ਜਰੂਰਤ ਪਵੇਗੀ ਤਾਂ ਵਾਧੂ ਫੰਡ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ