ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ
ਪਸ਼ੂ ਧਾਰਕ ਮੱਝਾਂ ਤੇ ਗਾਵਾਂ ਦਾ ਬੀਮਾ ਜ਼ਰੂਰ ਕਰਵਾਉਣ
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 4 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਸ਼੍ਰੀ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ