Friday, November 22, 2024

lockdown

G-20 ਕੀ ਦਿੱਲੀ ‘ਚ ਤਿੰਨ ਦਿਨ ਰਹੇਗਾ ਲੌਕਡਾਊਨ ?

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅਗਲੇ ਮਹੀਨੇ ਹੋਣ ਵਾਲੇ ਜੀ-20 ਨੇਤਾਵਾਂ ਦੇ ਸੰਮੇਲਨ ਦੌਰਾਨ ਨਵੀਂ ਦਿੱਲੀ ਖੇਤਰ 'ਚ ਸਕੂਲ, ਬੈਂਕ, ਦਫਤਰ ਅਤੇ ਬਾਜ਼ਾਰ 8 ਤੋਂ 10 ਸਤੰਬਰ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੇ। ਅਜਿਹੇ 'ਚ ਲੋਕ ਪੁੱਛ ਰਹੇ ਹਨ ਕਿ ਕੀ ਮੈਟਰੋ ਵੀ ਤਿੰਨ ਦਿਨਾਂ ਲਈ ਪੂਰੀ ਤਰ੍ਹਾਂ ਬੰਦ ਰਹੇਗੀ?

ਮੋਹਾਲੀ ‘ਚ ਵੀਕੈਂਡ ਲੌਕਡਾਊਨ ਖ਼ਤਮ

ਐਸਏਐਸ ਨਗਰ : ਮੋਹਾਲੀ ਵਿਚ ਪ੍ਰਸ਼ਾਸਨ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਐਤਵਾਰ ਨੂੰ ਹਫਤਾਵਾਰੀ ਪਾਬੰਦੀ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਦੁਕਾਨਦਾਰਾਂ ਅਤੇ ਹੋਟਲ ਮਾਲਕਾਂ ਵਿਚ ਖ਼ੁਸ਼ੀ ਵੇਖਣ ਨੂੰ ਮਿਲੀ ਹੈ। ਮਤਲਬ ਕਿ ਹੁਣ ਬਾਕੀ ਦਿਨਾਂ ਵਾਂਗ ਸਾਰੀਆਂ ਦੁਕਾਨਾਂ ਐਤਵਾਰ ਨੂੰ ਵੀ ਖੁੱਲ੍ਹਣਗੀਆਂ। 

ਪੰਜਾਬ ਵਿੱਚ ਮੁੜ ਵਧਾਈਆਂ ਕੋਰੋਨਾ ਪਾਬੰਦੀਆਂ

ਚੰਡੀਗੜ੍ਹ : ਕੋਰੋਨਾ ਦੇ ਡੈਲਟਾ ਪਲੱਸ ਵੈਰੀਏਂਟ ਦੇ ਮਾਮਲੇ ਸਾਹਮਣੇ ਆਉਣ ਕਾਰਨ ਪੰਜਾਬ ਵਿਚ 10 ਜੁਲਾਈ ਤੱਕ ਕੋਰੋਨਾ ਪਾਬੰਦੀਆਂ ਵਧਾਈਆਂ ਗਈਆਂ ਹਨ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਵਿਡ ਰਿਵੀਊ ਮੀਟਿੰਗ

ਪੂਰੇ ਦੇਸ਼ ਵਿਚ ਕੋਰੋਨਾ ਪਾਬੰਦੀਆਂ ਤੋਂ ਰਾਹਤ ਮਿਲਣੀ ਸ਼ੁਰੂ, ਕੇਂਦਰ ਨੇ ਲਿਆ ਫ਼ੈਸਲਾ

Unlock-03 : ਦਿੱਲੀ ਵਿਚ ਕੀ ਖੁਲ੍ਹਿਆ ਤੇ ਕੀ ਬੰਦ ਰਹੇਗਾ, ਪੜ੍ਹੋ ਪੂਰੀ ਸੂਚੀ

ਨਵੀਂ ਦਿੱਲੀ : ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ Unlock-3 ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦੇ ਤਹਿਤ ਬਹੁਤ ਸਾਰੀਆਂ ਚੀਜ਼ਾਂ ਵਿੱਚ ਰਿਆਇਤਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ Unlock ਦਾ ਐਲਾਨ ਕਰਦਿ

Lockdown : ਹਰਿਆਣਾ ਸਬੰਧੀ ਲਿਆ ਸਖ਼ਤ ਫ਼ੈਸਲਾ

ਪੰਚਕੂਲਾ : ਹਰਿਆਣਾ ਦੀ ਖਟੜ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆਂ ਇਕ ਵਾਰ ਫਿਰ Corona ਦੀ ਰੋਕਥਾਮ ਸੰਬੰਧੀ ਪਾਬੰਦੀਆਂ ਵਧਾ ਦਿੱਤੀਆਂ ਹਨ। ਹੁਣ ਤਾਲਾਬੰਦੀ ਨੂੰ ਇਕ ਹਫ਼ਤੇ ਲਈ 21 ਜੂਨ ਤੱਕ ਵਧਾ ਦਿੱਤਾ ਗਿਆ ਹੈ। ਰਾਜ ਸਰਕਾਰ ਦੇ ਨਵੇਂ ਆਦੇਸ਼ ਅਨੁਸਾਰ 

ਦਿੱਲੀ 'ਚ ਦੁਕਾਨਾਂ ਖੋਲ੍ਹਣ ਲਈ ਔਡ-ਈਵਨ ਫਾਰਮੂਲਾ ਖਤਮ

ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਸਣੇ ਦਿੱਲੀ ਵਿਚ ਲੱਗੀਆਂ ਪਾਬੰਦੀਆਂ ਵਿਚ ਕੁੱਝ ਢਿੱਲ ਦਿਤੀ ਗਈ ਹੈ ਜਿਸ ਨਾਲ ਖਾਸ ਕਰ ਕੇ ਵਪਾਰੀਆਂ ਨੂੰ ਲਾਭ ਹੋਵੇਗਾ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਦੁਕਾ

ਚੰਡੀਗੜ੍ਹ : Lockdown 'ਚ ਮਿਲੀ ਰਾਹਤ

ਮੋਹਾਲੀ ਵਿਚ ਦੁਕਾਨਾਂ ਖੁਲ੍ਹਣ ਸਬੰਧੀ ਨਵੇਂ ਹੁਕਮ

ਮੋਹਾਲੀ : ਕੋਰੋਨਾ ਵਾਇਰਸ ਪੂਰੇ ਦੇਸ਼ ਵਿਚ ਫ਼ੈਲਿਆ ਹੋਇਆ ਹੈ ਪਰ ਹੁਣ ਇਸ ਦੀ ਰਫ਼ਤਾਰ ਘਟ ਹੋਣ ਕਾਰਨ ਕੁੱਝ ਪਾਬੰਦੀਆਂ ਵਿਚ ਢਿਲ ਦਿਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੋਵਿਡ ਦੇ ਐਕਟਿਵ ਮਾਮਲਿਆਂ ਦੀ ਗਿਣਤੀ 'ਚ ਕਮੀ ਦੇ ਮੱਦੇਨਜ਼ਰ ਮੋਹਾਲੀ ਸ਼ਹਿਰ ਵਿਚ

ਕੱਲ ਤੋਂ ਦਿੱਲੀ ਵਿਚ ਤਾਲਾਬੰਦੀ ਵਿਚ ਮਿਲੇਗੀ ਵੱਡੀ ਛੂਟ

ਨਵੀਂ ਦਿੱਲੀ : ਪਿਛਲੇ ਕਈ ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਵਿਚ Lockdown ਚਲ ਰਿਹਾ ਹੈ ਅਤੇ ਹੁਣ ਕੋਰੋਨਾ ਦੇ ਕੇਸ ਘਟਨ ਨਾਲ ਲੋਕਾਂ ਨੂੰ ਕੁੱਝ ਰਾਹਤ ਮਿਲੇਗੀ। ਦਿੱਲੀ ਵਿੱਚ 31 ਮਈ ਤੋਂ unlock ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਹਾਲਾਂਕਿ, ਇਸ ਦੌਰਾਨ 

ਹਰਿਆਣਾ 'ਚ Lockdown ਦੀਆਂ ਪਾਬੰਦੀਆਂ ਇਸ ਤਰ੍ਹਾਂ ਰਹਿਣਗੀਆਂ

ਰੋਹਤਕ : ਕੋਰੋਨਾ ਕਾਰਨ ਹਰ ਸੂਬਾ ਆਪਣੇ ਪੱਧਰ ਉਤੇ ਫ਼ੈਸਲੇ ਲੈ ਰਿਹਾ ਹੈ ਅਤੇ ਇਸੇ ਤਰਜ ਉਤੇ ਹੁਣ ਹਰਿਆਣਾ ਨੇ ਨੇ ਲਾਕਡਾਊਨ ਨੂੰ ਹੋਰ ਵਧਾ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿੱਚ 7 ਜੂਨ ਤੱਕ ਦੇ ਲਈ ਲਾਕਡਾਊਨ

ਚੰਡੀਗੜ੍ਹ ਵਿਚ ਹੁਣ ਸਵੇਰੇ 9 ਤੋਂ 3 ਵਜੇ ਤਕ ਖੁਲ੍ਹ ਸਕਣਗੀਆਂ ਸਾਰੀਆਂ ਦੁਕਾਨਾਂ

Lockdown ਦੌਰਾਨ ਮੰਤਰੀਆਂ ਦੇ ਦੌਰੇ 'ਤੇ ਲੱਗੀ ਪਾਬੰਦੀ

ਬਿਹਾਰ : ਇਸ ਨੂੰ ਸਿਆਸਤ ਕਹੀਏ ਜਾਂ ਅਹਿਤਿਆਤ ਵਜੋਂ ਚੁੱਕਿਆ ਗਿਆ ਕਦਮ ਪਰ ਇਹ ਸੱਚ ਹੈ ਕਿ ਬਿਹਾਰ ਵਿਚ ਸਿਆਸੀ ਪ੍ਰੋਗਰਾਮਾਂ ਉਤੇ ਪੂਰਨ ਪਾਬੰਦੀ ਲਾ ਦਿਤੀ ਗਈ ਹੈ। ਦਸਿਆ ਇਹ ਜਾ ਰਿਹਾ ਹੈ ਕਿ ਇਹ ਪਾਬੰਦੀ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਲਾਈ ਹੈ। ਦਰਅਸਲ ਬਿ

ਦਿੱਲੀ ਵਿਚ ਲਾਕਡਾਊਨ 31 ਮਈ ਤਕ ਵਧਾਇਆ

ਚੰਡੀਗੜ੍ਹ ਵਿਚ ਤਾਲਾਬੰਦੀ ਦਾ ਵਿਰੋਧ ਹੋਣ ਲੱਗਾ, ਕੀਤੀ ਨਾਹਰੇਬਾਜ਼ੀ

ਚੰਡੀਗੜ੍ਹ : ਚੰਡੀਗੜ੍ਹ ਸ਼ਹਿਰ ਵਿਚ ਤਾਲਾਬੰਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ, ਖਾਸ ਕਰ ਕੇ ਵਪਾਰੀ ਵਰਗ ਪ੍ਰੇਸ਼ਾਨ ਹੋ ਰਿਹਾ ਹੈ। ਅੰਜ ਚੰਡੀਗੜ੍ਹ ਵਿਚ ਵਪਾਰੀਆਂ ਵੱਲੋਂ ਸੈਕਟਰ-29 ਮਾਰਕੀਟ ਵਿੱਚ ਕਾਰੋਬਾਰੀ ਸੜਕ 'ਤੇ ਨਾਅਰੇਬਾਜ਼ੀ ਕੀਤੀ ਜਾ ਹੈ। ਸ਼ਹਿਰ ਵਿੱਚ ਪ੍ਰਸ਼ਾਸਨ ਵੱਲੋਂ Lockdown ਦੌ

ਪੰਜਾਬ 'ਚ 31 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ

ਬੰਗਾਲ ਵਿੱਚ 30 ਮਈ ਤੱਕ ਲੱਗੇਗਾ ਸੰਪੂਰਨ ਲਾਕਡਾਊਨ

ਦੇਸ਼ ਵਿੱਚ ਕਰੋਨਾ ਦੇ ਕਹਿਰ ਦੇ ਚਲਦਿਆਂ ਪੱਛਮੀ ਬੰਗਾਲ ਵਿੱਚ 30 ਮਈ ਤੱਕ ਦੇ ਸੰਪੂਰਨ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਹੈ। ਬੰਗਾਲ ਵਿੱਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰਾ ਕੁੱਝ ਬੰਦ ਰਹੇਗਾ। ਇਸ ਤੋਂ ਇਲਾਵਾ ਕਰਿਆਨਾ ਅਤੇ ਸਬਜ਼ੀ ਦੀਆਂ ਦੁਕਾਨਾਂ ਵੀ ਸਵੇਰੇ 7 ਵਜੇ ਤੋਂ ਲੈ ਕੇ 10 ਵਜੇ ਤੱਕ ਸਿਰਫ਼ ਤਿੰਨ ਘੰਟਿਆਂ ਲਈ ਹੀ ਖੁੱਲ੍ਹਣਗੀਆਂ ਅਤੇ ਬੈਂਕ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।

ਗਰੀਬ Covid ਮਰੀਜ਼ਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ Punjab Police : ਐੱਸ ਪੀ

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ "ਭੋਜਨ ਹੈਲਪਲਾਈਨ" ਦਾ ਅੱਜ ਐੱਸ.ਪੀ (ਦਿਹਾਤੀ) ਰਵਜੋਤ ਕੌਰ ਨੇ ਜ਼ੀਰਕਪੁਰ ਅਤੇ ਢਕੋਲੀ ਥਾਣਾ ਖੇਤਰਾਂ ਵਿੱਚ ਆਗਾਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ਵਿਚ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। 

ਪੰਜਾਬ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਅਤੇ ਸਹਿ-ਰੋਗਾਂ ਤੋਂ ਪੀੜਤਾਂ ਦੇ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਖੇਤਰਾਂ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਅਤੇ ਸਹਿ-ਰੋਗਾਂ ਤੋਂ ਪੀੜਤ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ।

ਗਰੀਬ ਕੋਵਿਡ ਮਰੀਜਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲੀਸ

ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।

ਅੱਜ 299 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 713 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 57872 ਮਿਲੇ ਹਨ ਜਿਨ੍ਹਾਂ ਵਿੱਚੋਂ 44228 ਮਰੀਜ਼ ਠੀਕ ਹੋ ਗਏ ਅਤੇ 12922 ਕੇਸ ਐਕਟੀਵ ਹਨ । ਜਦਕਿ 722 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।  ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 299 ਮਰੀਜ਼ ਠੀਕ ਹੋਏ ਹਨ ਅਤੇ 713 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 7 ਮਰੀਜਾਂ ਦੀ ਮੌਤ ਹੋਈ । 

ਐਸ.ਏ.ਐਸ. ਨਗਰ ਵਿੱਚ ਦੋ ਡ੍ਰਾਇਵ-ਥਰੂ ਟੀਕਾਕਰਨ ਕੇਂਦਰਾਂ ਦੀ ਸ਼ੁਰੂਆਤ

ਵੱਧ ਤੋਂ ਵੱਧ ਕੋਵਿਡ-19 ਟੀਕਾਕਰਣ ਸਹੂਲਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਡ੍ਰਾਇਵ-ਥਰੂ ਟੀਕਾਕਰਨ ਕੇਂਦਰ ਸਥਾਪਤ ਕੀਤੇ ਗਏ ਹਨ।
ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਦਾ ਇਕੋ ਇਕ ਸਾਧਨ ਟੀਕਾਕਰਨ ਹੈ। ਅਸੀਂ ਵੱਧ ਤੋਂ ਵੱਧ ਲੋਕਾਂ ਤੱਕ ਟੀਕਾਕਰਨ ਸਹੂਲਤ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। 

ਤਾਲਾਬੰਦੀ ਦੌਰਾਨ ਘੁੰਮਦੇ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ : ਪੰਜਾਬ ਸਰਕਾਰ ਨੇ ਤਾਲਾਬੰਦੀ ਲਾਈ ਹੋਈ ਹੈ। ਪਰ ਇਸ ਦੌਰਾਨ ਵੀ ਲੋਕਾਂ ਨੂੰ ਕਿਸੇ ਪਰਵਾਹ ਨਹੀਂ ਅਤੇ ਲੋਕ ਸੜਕਾਂ ਉਤੇ ਆਮ ਹੀ ਘੁੰਮਦੇ ਵੇਖੇ ਜਾ ਸਕਦੇ ਹਨ। ਅਜਿਹੇ ਵਿਚ ਲੁਧਿਆਣਾ ਪੁਲਿਸ ਨੇ ਸਖ਼ਤੀ ਵਧਾ ਦਿਤੀ ਹੈ। ਕਾਰਵਾਈ 

ਕੋਵਿਡ-19 ਦੀ ਦੂਜੀ ਲਹਿਰ ਦੇ ਟਾਕਰੇ ਲਈ ਮੀਟਿੰਗ ਦਾ ਆਯੋਜਨ

ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਸੂਬੇ ਦੀਆਂ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦੇ ਨਾਲ-ਨਾਲ ਟੀਚਿੰਗ ਸਟਾਫ ਦੀ ਸਮਰੱਥਾ 50 ਪ੍ਰਤੀਸ਼ਤ ਨਾਲ ਚਲਾਉਣ ਦੇ ਆਦੇਸ਼ ਦੀ ਪਾਲਣਾ ਹਿੱਤ ਸਰਕਾਰੀ ਆਈ.ਟੀ.ਆਈ (ਇ) ਮੁਹਾਲੀ ਨੂੰ ਵੀ 31 ਮਈ 2021 ਤੱਕ ਸਿੱਖਿਆਰਥੀਆਂ ਲਈ ਮੁਕੰਮਲ ਤੌਰ ਤੇ ਬੰਦ ਕੀਤਾ ਗਿਆ ਹੈ। ਵਿਭਾਗ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਆਦੇਸ਼ ਅਨੁਸਾਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਆਈ.ਏ.ਐਸ ਦੀ ਅਗਵਾਈ ਵਿੱਚ ਸੰਸਥਾ ਦੇ ਸਟਾਫ ਅਤੇ ਸਿਖਿਆਰਥੀਆਂ ਦੀਆਂ ਇਸ ਮਹਾਂਮਾਰੀ ਦੌਰਾਨ ਸੇਵਾਵਾਂ ਹਾਸਿਲ ਕਰਨ ਲਈ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ

ਅੱਜ 303 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1382 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 56140 ਮਿਲੇ ਹਨ ਜਿਨ੍ਹਾਂ ਵਿੱਚੋਂ 43676 ਮਰੀਜ਼ ਠੀਕ ਹੋ ਗਏ ਅਤੇ 11758 ਕੇਸ ਐਕਟੀਵ ਹਨ । ਜਦਕਿ 706 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 303 ਮਰੀਜ਼ ਠੀਕ ਹੋਏ ਹਨ ਅਤੇ 1382 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 14 ਮਰੀਜਾਂ ਦੀ ਮੌਤ ਹੋਈ । 

ਪੰਜਾਬ ਦੇ ਇਸ ਜਿਲ੍ਹੇ ਵਿਚ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ

ਜਲੰਧਰ : ਕੋਰੋਨਾ ਅਤੇ ਤਾਲਾਬੰਦੀ ਕਾਰਨ ਲੱਗੀਆਂ ਪਾਬੰਦੀਆਂ ਵਿਚ ਕੁੱਝ ਰਾਹਤ ਦਿੰਦੇ ਹੋਏ ਜਲੰਧਰ ਪ੍ਰਸ਼ਾਸਨ ਵੱਲੋਂ ਹੁਣ ਜ਼ਿਲ੍ਹੇ ’ਚ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਅੱਜ ਤੋਂ ਲਾਗੂ ਕਰ ਦਿੱਤੇ ਗਏ ਹਨ। ਨਾਈਟ ਕਰਫ਼ਿਊ ਰੋਜ਼ਾਨਾ ਵਾਂਗ 6 ਵਜੇ ਤੋਂ ਹੀ ਲੱਗੇਗਾ ਅ

ਇਨ੍ਹਾਂ ਥਾਂਵਾਂ 'ਤੇ ਕੱਲ੍ਹ ਤੋਂ ਮੁਕੰਮਲ Lockdown ਰਹੇਗਾ

ਨਵੀਂ ਦਿੱਲੀ : ਦੇਸ਼ ਦੇ ਕਈ ਸੂਬਿਆਂ ਦਾ ਦਾਅਵਾ ਹੈ ਕਿ corona ਲਾਗ ਫੈਲਣ ਤੋਂ ਰੋਕਣ ਲਈ ਪੂਰਨ ਲੌਕਡਾਊਨ ਤੋਂ ਬਿਨਾ ਹੋਰ ਕੋਈ ਵਿਕਲਪ ਨਹੀਂ। ਇਸੇ ਤਹਿਤ ਕੋਰੋਨਾ ਕਈ ਰਾਜਾਂ ਨੇ ਮੁਕੰਮਲ Lockdown ਤੇ 

ਦਿੱਲੀ ’ਚ ਇਸ ਤਾਰੀਖ ਤੱਕ ਵਧਾਇਆ Lockdown

ਦਿੱਲੀ ’ਚ ਕੋਰੋਨਾ ਆਫ਼ਤ ਕਾਰਨ ਹਾਲਾਤ ਦਿਨ ਬਾ ਦਿਨ ਵਿਗੜਦੇ ਜਾ ਰਹੇ ਹਨ, ਜਿਸ ਕਾਰਨ ਤਾਲਾਬੰਦੀ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ 

ਚੰਡੀਗੜ੍ਹ ਵਿੱਚ ਅੱਜ Lockdown ਦੌਰਾਨ ਸੜਕਾਂ ਸੁੰਨੀਆਂ ਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ

ਚੰਡੀਗੜ੍ਹ : ਸ਼ਹਿਰ ਵਿੱਚ ਅੱਜ ਪ੍ਰਸ਼ਾਸਨ ਵਲੋਂ weekend Lockdown ਕੀਤਾ ਗਿਆ ਹੈ । ਪ੍ਰਸ਼ਾਸਨ ਵਲੋਂ ਅੱਜ ਦੁਪਹਿਰ 2 ਵਜੇ ਤੱਕ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਨੂੰ ਖੋਲ੍ਹਣ ਲਈ ਕਿਹਾ ਗਿਆ ਸੀ ਜਦੋਂ ਕਿ Restorent ਰਾਤ 9 ਵਜੇ ਤੱਕ ਡਿਲਿਵਰੀ ਦੇ ਸਕਦੇ ਹਨ। ਪਰ ਅੱਜ ਸਵੇਰ ਤੋਂ ਹੀ ਸੜਕਾਂ ਉੱਤੇ ਘੱਟ ਗਿਣਤੀ ਵਿੱਚ ਲੋਕ ਵੇਖੇ ਗਏ ਹਨ।

ਹੁਣ ਪੰਜਾਬ ਵਿਚ Lockdown ਪਾਬੰਦੀਆਂ ਤੋੜਨ ਵਾਲਿਆਂ ਦੇ ਵਾਹਨਾਂ ਨੂੰ ਜਬਤ ਕੀਤਾ ਜਾਵੇਗਾ

ਚੰਡੀਗੜ੍ਹ : ਪੰਜਾਬ ਵਿਚ ਤਾਲਾਬੰਦੀ ਦਾ ਅਸਰ ਪੂਰੀ ਤਰ੍ਹਾਂ ਨਜ਼ਰ ਨਹੀਂ ਆ ਰਿਹਾ ਇਸੇ ਕਰ ਕੇ ਉਚ ਅਧਿਕਾਰੀਆਂ ਨੇ ਹੋਰ ਪਾਬੰਦੀਆਂ ਲਾਉਣ ਦਾ ਫ਼ੈਸਲਾ ਕੀਤਾ ਹੈ। ਇਹ ਕਾਰਵਾਈ ਇਸ ਕਰ ਕੇ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਘਰਾਂ ਵਿਚ ਬੈਠ ਸਕਣ ਬੇਵਜ੍ਹਾ ਇੱਧਰ ਉਧਰ ਨਾ ਘੁੰਮ 

ਕਰੋਨਾਵਾਇਰਸ ਮਾਮਲਾ : ਸੁਪਰੀਮ ਕੋਰਟ ਵੱਲੋਂ ਕੈਦੀਆਂ ਦੀ ਰਿਹਾਈ ਦੇ ਹੁਕਮ

ਦੇਸ਼ ਵਿੱਚ ਕਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਭੀੜ ਘੱਟ ਕਰਨ ਲਈ ਇਹ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਾਂ ਵਿਚ ਬਣਾਈ ਹਾਈ ਪਾਵਰਡ ਕਮੇਟੀ ਪਿਛਲੇ ਸਾਲ ਜਾਰੀ ਹੁਕਮਾਂ ਦੇ ਮੁਤਾਬਕ ਕੈਦੀਆਂ ਦੀ ਰਿਹਾਈ ਲਈ ਫ਼ੈਸਲਾ ਲਵੇ।

ਪੰਜਾਬ ਵਿਚ Lockdown ਕਾਰਨ ਦੁਕਾਨਦਾਰ ਹੋਏ ਔਖੇ, ਪ੍ਰਸ਼ਾਸਨ ਪਿਆ ਨਰਮ

ਚੰਡੀਗੜ੍ਹ : ਅੱਜਕਲ ਪੰਜਾਬ ਵਿਚ ਚਲ ਰਹੇ ਲਾਕਡਾਊਣ ਕਾਰਨ ਖਾਸ ਕਰ ਕੇ ਦੁਕਾਨਦਾਰਾਂ ਨੂੰ ਵਾਧੂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਅਤੇ ਇਸੇ ਕਰ ਕੇ ਕਈ ਥਾਈਂ ਪੰਜਾਬ ਪੁਲਿਸ ਅਤੇ ਦੁਕਾਨਦਾਰਾਂ ਵਿਚ ਝੜਪਾਂ ਵੀ ਹੋ ਰਹੀਆਂ ਹਨ। ਪੰਜਾਬ ਕੇ ਕਈ ਇਲਾਕਿਆਂ ਵਿਚ ਦੁਕਾਨਦਾਰ ਪ੍ਰਦਰਸ਼ਨ ਕਰ ਕੇ ਇਹ ਕਹਿ ਰਹੇ ਹਨ ਕਿ ਸਾਨੂੰ ਦੁਕਾਨਾਂ ਖੁਲ੍ਹਣ ਦੀ ਇਜਾਜ਼ਤ ਦਿਤੀ ਜਾਵੇ ਕਿਉ ਕਿ ਸਰਕਾਰ ਨੇ ਆਪਣੀ ਆਮਦਨ ਲਈ ਤਾਂ ਸ਼ਰਾਬ ਦੇ ਠੇਕੇ ਖੋਲ੍ਹੇ ਹੋਏ ਹਨ ਅਤੇ ਸਾਡੀ ਆਮਦਨ 

Lockdown ਦੌਰਾਨ ਲੋਕਾਂ ਨਾਲ ਧੱਕੇਸ਼ਾਹੀ ਕਰਦਾ ਠਾਣੇਦਾਰ ਮੁਅੱਤਲ

ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਮਿੰਨੀ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ ਅਤੇ ਬਿਨਾਂ ਵਜ੍ਹਾ ਘੁੰਮਣ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਉਥੇ ਹੀ ਇਸੇ ਦਰਿਮਆਨ ਪੰਜਾਬ ਪੁਲਿਸ ਦੀ ਇਕ ਵਾਰ ਫਿਰ ਤੋਂ ਗੁੰਡਾਗਰਦੀ ਵੇਖ

ਸਬਜ਼ੀ ਦੀ ਰੇਹੜੀ ਨੂੰ ਲੱਤ ਮਾਰਨ ਵਾਲਾ ਐਸਐਚਓ ਮੁਅੱਤਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਗਵਾੜਾ ਦੇ ਪੁਲਿਸ ਸਟੇਸ਼ਨ ਦੇ ਇੰਚਾਰਜ ਨੂੰ ਮੁਅੱਤਲ ਕਰਨ ਦੇ ਹੁਕਮ ਦੇ ਦਿਤੇ ਹਨ। ਐਸ.ਐਚ.ਓ ਦੀ ਵੀਡੀਉ ਸੋਸ਼ਲ ਮੀਡੀਆ ਵਿਚ ਫੈਲ ਗਈ ਸੀ ਜਿਸ ਵਿਚ ਉਹ ਸੜਕ ਕੰਢੇ ਖੜੀ ਸਬਜ਼ੀ ਦੀ ਰੇਹੜੀ ਨੂੰ ਲੱਤ ਮਾਰ ਰਿਹਾ ਸੀ ਕਿਉਂਕਿ ਸਬਜ਼ੀ ਵਾਲੇ ਨੇ ਤਾਲਾਬੰਦੀ ਦੇ ਸਮੇਂ ਦੌਰਾਨ ਰੇਹੜੀ ਲਾਈ ਹੋਈ ਸੀ।

ਤਾਲਾਬੰਦੀ ਦੌਰਾਨ ਪੰਜਾਬ ਸਰਕਾਰ ਨੇ ਸ਼ਰਾਬ ਪੀਣ ਵਾਲਿਆਂ ਨੂੰ ਦਿਤੀ ਰਾਹਤ

ਚੰਡੀਗੜ੍ਹ : ਚਲ ਰਹੇ ਲਾਕਡਾਉਣ ਦੌਰਾਨ ਪੰਜਾਬ ਸਰਕਾਰ ਨੇ ਕਈ ਹੋਰ ਰਾਹਤ ਭਰੀਆਂ ਛੂਟਾਂ ਦਿਤੀਆਂ ਹਨ। ਜਿਸ ਵਿਚ ਪੈਦਲ ਜਾਣ ਵਾਲੇ ਵਿਅਕਤੀਆਂ ਅਤੇ ਸਾਈਕਲ ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਰਾਹਤ ਦਿਤੀ ਹੈ ਮਤਲਬ ਕਿ 

ਸਰਕਾਰ ਕੋਲ ਰਣਨੀਤੀ ਦੀ ਘਾਟ, ਹੁਣ ਮੁਕੰਮਲ ਲਾਕਡਾਊਨ ਦੀ ਲੋੜ : ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੀ ਗੰਭੀਰ ਸਥਿਤੀ ਬਾਰੇ ਇਕ ਵਾਰ ਫਿਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਸਰਕਾਰ ਕੋਲ ਰਣਨੀਤੀ ਦੀ ਘਾਟ ਹੈ, ਇਸ ਲਈ ਦੇਸ਼ ਵਿਚ ਮੁਕੰਮਲ ਲਾਕਡਾਊਨ ਲਾਉਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਾਲਾਬੰਦੀ ਲਾਉਣ ਦੇ ਨਾਲ ਹੀ ਕਮਜ਼ੋਰ ਤਬਕਿਆਂ ਨੂੰ ਸਿੱਧੀ ਆਰਥਕ ਮਦਦ ਦਿਤੀ ਜਾਵੇ।

ਕੀ ਕਰੋਨਾ ਦਾ ਸਬੰਧ 5ਜ਼ੀ ਨੈਟਵਰਕ ਨਾਲ ਹੈ ? ਕੀ ਕਹਿੰਦਾ ਨਿਊਜ਼ੀਲੈਂਡ ਸਿਹਤ ਵਿਭਾਗ ?

ਆਕਲੈਂਡ : ਅੱਜਕਲ੍ਹ ਸੋਸ਼ਲ ਮੀਡੀਆ ਉਤੇ ਆਮ ਚਰਚਾ ਹੈ ਕਿ 5ਜੀ ਨੈਟਵਰਕ 6ifth-generation wireless (57) ਕਰੋਨਾ ਬਿਮਾਰੀ ਨੂੰ ਫੈਲਾਉਣ ਅਤੇ ਪੰਛੀਆਂ ਦੀ ਪ੍ਰਜਾਤੀ ਨੂੰ ਖਤਮ ਕਰਨ ਲਈ ਜ਼ਿੰਮੇਵਾਰ ਹੈ। ਭਾਰਤ ਦੇ ਵਿਚ ਇਸਦੀ ਕਾਫੀ ਚਰਚਾ ਹੈ। ਲੋਕ ਪੋਸਟਾਂ ਅਤੇ ਵੀਡੀਓ

ਬਿਹਾਰ ਵਿਚ 15 ਮਈ ਤਕ ਲੱਗਾ ਲਾਕਡਾਊਨ

ਬਿਹਾਰ ਵਿਚ ਜਾਰੀ ਕੋਰੋਨਾ ਸੰਕਟ ਕਾਰਨ 15 ਮਈ ਤਕ ਲਈ ਲਾਕਡਾਊਨ ਲਾ ਦਿਤਾ ਗਿਆ ਹੈ। ਸਰਕਾਰ ਦੇ ਤਮਾਮ ਦਾਅਵਿਆਂ ਦੇ ਬਾਵਜੂਦ ਬਿਹਾਰ ਵਿਚ ਕੋਰੋਨਾ ਦਾ ਫੈਲਾਅ ਰੁਕ ਨਹੀਂ ਰਿਹਾ, ਇਸ ਕਾਰਨ ਸਰਕਾਰ ਨੇ ਲਾਕਡਾਊਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਦਸਿਆ ਕਿ ਫ਼ਿਲਹਾਲ 15 ਮਈ ਤਕ ਲਾਕਡਾਊਨ ਲਾਉਣ ਦਾ ਨਿਰਦੇਸ਼ ਦਿਤਾ ਗਿਆ ਹੈ,

ਕੋਰੋਨਾ ਕਰ ਕੇ IPL 2021 ਮੁਲਤਵੀ

ਨਵੀਂ ਦਿੱਲੀ : ਮੰਗਲਵਾਰ ਸ਼ਾਮ ਨੂੰ ਹੋਣ ਵਾਲੇ ਮੈਚ ਤੋਂ ਪਹਿਲਾਂ ਸਨਰਾਈਜ਼ਰਜ਼ ਹੈਦਰਾਬਾਦ ਦੇ ਵਿਕਟਕੀਪਰ ਰਿੱਧੀਮਾਨ ਸਾਹਾ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਮਿਲੀ। ਉੱਥੇ ਹੀ ਦਿੱਲੀ ਕੈਪੀਟਲਜ਼ ਦੇ ਗੇਂਦਬਾਜ਼ ਅਮਿਤ ਮਿਸ਼ਰਾ ਵੀ ਕੋਰੋਨਾ ਇਨਫੈਕਟਿਡ ਦੱਸੇ ਜਾ ਰਹੇ ਹਨ।

ਚੰਡੀਗੜ੍ਹ ਵਿਚ ਮਰੀਜਾਂ ਦੀ ਗਿਣਤੀ ਵਧੀ

weekend Lockdown ਅਤੇ ਨਾਇਟ ਕਰਫਿਊ ਦੇ ਬਾਵਜੂਦ #ਕਰੋਨਾਵਾਇਰਸ ਮਰੀਜਾਂ ਦੀ ਗਿਣਤੀ ਬੇਕਾਬੂ ਹੁੰਦੀ ਜਾ ਰਹੀ ਹੈ । ਸ਼ਹਿਰ ਵਿੱਚ ਪਿਛਲੇ 24 ਘੰਟੀਆਂ ਦੇ ਦੌਰਾਨ 3911 ਸ਼ੱਕੀ ਮਰੀਜਾਂ ਦੇ ਟੇਸਟ ਕੀਤੇ ਗਏ ਜਿਸ ਵਿਚੋਂ 890 ਪਾਜਿਟਿਵ ਮਰੀਜ ਪਾਏ ਗਏ ਅਤੇ 11 ਮਰੀਜਾਂ ਦੀ ਮੌਤ ਹੋਈ ਹੈ । 

12