ਡਿਪਟੀ ਕਮਿਸ਼ਨਰ ਵੱਲੋਂ ਰੋਡ ਸੇਫਟੀ ਕਮੇਟੀ ਦੀ ਬੈਠਕ ਮੌਕੇ ਬਲੈਕ ਸਪੌਟਸ ਪਛਾਣ ਕੇ ਤੁਰੰਤ ਠੀਕ ਕਰਨ ਦੀ ਹਦਾਇਤ
ਸਰਕਾਰੀ ਨੌਕਰੀਆਂ ਲਈ ਕੋਚਿੰਗ ਦੇਣ ਦਾ ਕੀਤਾ ਪ੍ਰਬੰਧ
ਨਵੀਂ ਦਿੱਲੀ : Corona Virus ਕਾਰਨ ਅਨਾਥ ਬੱਚਿਆਂ ਦੇ ਮਾਮਲੇ 'ਤੇ ਸੁਣਵਾਈ ਦੌਰਾਨ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਅਧਿਕਾਰ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਮਾਰਚ, 2020 ਤੋਂ, 1742 ਬੱਚੇ ਆਪਣੇ ਮਾਪਿਆਂ ਨੂੰ ਗੁਆ ਚੁੱਕੇ ਹਨ। ਕਮਿਸ਼ਨ ਨੇ ਕਿਹਾ ਹੈ ਕਿ 7464 ਬੱਚਿ