Sunday, November 24, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

love

ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੀ ਕੌਂਸਲ ਦੇ ਮੈਂਬਰ ਬਣੇ

ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਅਤੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਚਾਂਲਸਰ ਡਾ. ਅਸ਼ੋਕ ਕੁਮਾਰ ਮਿੱਤਲ ਨੂੰ ਸਕੂਲ ਆਫ਼ ਪਲਾਨਿੰਗ ਐਂਡ ਆਰਕੀਟੈਕਚਰ ਦੀ ਕੌਂਸਲ ਦੇ ਮੈਂਬਰ ਬਣ ਗਏ ਹਨ।

ਮਾਲੇਰਕੋਟਲਾ ’ਚ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਲਹਿਰਾਇਆ ਕੌਮੀ ਝੰਡਾ

ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 78 ਵਾਂ ਆਜ਼ਾਦੀ ਦਿਹਾੜਾ ਮੌਕੇ ਵਰਦੇ ਮੀਂਹ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੁਬਾਰਕ ਮੌਕੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

ਕਸ਼ਮੀਰੀ ਸਟਾਈਲ ਵਿੱਚ ਆਲੂ; ਖਾਣ ਲਈ ਅਪਣਾਓ ਇਹ ਤਰੀਕਾ

ਆਲੂ ਇਕ ਅਜਿਹੀ ਸਬਜ਼ੀ ਹੈ ਜਿਹੜੀ ਹਰ ਕਿਸੇ ਦੂਜੀ ਸਬਜ਼ੀ ਨਾਲ ਫਿੱਟ ਹੋ ਜਾਂਦੀ ਹੈ।

ਹਰਿਆਣਾ : ਪ੍ਰੇਮੀ ਨੇ ਕੀਤਾ ਪ੍ਰੇਮਿਕਾ ਦਾ ਕਤਲ

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਕੁੰਡਲੀ ਵਿੱਚ ਲਿਵਇਨ ਰਿਲੈਸ਼ਨ ਵਿੱਚ ਰਹਿ ਰਹੀ ਇਕ ਲੜਕੀ ਦਾ ਉਸ ਦੇ ਦੋਸਤ ਨੇ ਗਲਾ ਘੋਟ ਕੇ ਕਤਲ ਕਰ ਦਿੱਤਾ ਹੈ ਅਤੇ ਲੜਕੀ ਦਾ ਦੋਸਤ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

ਕੁਝ ਥਾਵਾਂ ਨਾਲ ਪਿਆਰ ਹੋ ਜਾਂਦਾ

ਟੁੱਟੇ ਹੋਏ ਤਾਂ ਪਹਿਲਾਂ ਹੀ ਸੀ ਫਿਰ ਆਸ ਜਗਾਈ ਹੀ ਕਿਉਂ ?

ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ।

ਖ਼ੁਦਕੁਸ਼ੀ ਕਰ ਗਏ ਨੌਜਵਾਨ ਦੀ ਦੋਸ਼ੀ ਗਰਦਾਨੀ ਗਈ ਪਤਨੀ ਦੀ ਵੀ ਸੁਣੋ

ਕੈਨੇਡਾ : ਪਿਛਲੇ ਦਿਨਾਂ ਵਿੱਚ ਲਵਪ੍ਰੀਤ ਸਿੰਘ ਲਾਡੀ ਨਾਂ ਦੇ ਇੱਕ ਲੜਕੇ ਨੇ ਖੁਦਕੁਸ਼ੀ ਕਰ ਲਈ ਸੀ। ਜਿਸਦਾ ਸਾਰਾ ਇਲਜ਼ਾਮ ਉਸਦੀ ਕੈਨੇਡਾ ਰਹਿੰਦੀ ਪਤਨੀ 'ਤੇ ਲਗਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਇਹ ਮੁੱਦਾ ਕਾਫ਼ੀ ਜ਼ਿਆਦਾ ਗਰਮਾਇਆ ਹੋਇਆ ਹੈ। ਦੱਸ ਦਈਏ 

ਦੋ ਜੋੜਿਆਂ ਨੂੰ ਪ੍ਰੇਮ ਵਿਆਹ ਕਰਵਾਉਣਾ ਪਿਆ ਮਹਿੰਗਾ

ਨਵੀਂ ਦਿੱਲੀ : ਦਿੱਲੀ ਦੇ ਦਵਾਰਕਾ ਸਥਿਤ ਅਮਰਾਹੀ ਪਿੰਡ ’ਚ ਕੁਝ ਲੋਕਾਂ ਨੇ ਇਕ ਪ੍ਰੇਮੀ ਜੋੜੇ ’ਤੇ ਗੋਲੀਆਂ ਚਲਾ ਦਿਤੀਆਂ। ਜਿਸ ਵਿਚ ਪਤੀ ਦੀ ਮੌਤ ਹੋ ਗਈ ਅਤੇ ਪਤਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਹੈ। ਜਿਸ ਨੂੰ ਹਸਪਤਾਲ 

ਇਕ ਤਰਫ਼ਾ ਪਿਆਰ ਮੁੰਡੇ ਹੀ ਨਹੀ, ਕੁੜੀਆਂ ਵੀ ਇੰਜ ਕਰਦੀਆਂ ਹਨ, ਪੜ੍ਹੋ

ਜਲੰਧਰ : ਜਲੰਧਰ ਵਿੱਚ ਇੱਕ ਅਨੋਖਿਆ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਇੱਕ ਜਵਾਨ ਕੁੜੀ ਦੇ ਜਬਰਨ ਵਿਆਹ ਕਰਣ ਦੇ ਦਬਾਅ ਨਾਲ ਇਕ ਨੌਜਵਾਨ ਇੰਨਾ ਔਖਾ ਹੋਇਆ ਕਿ ਉਸਨੂੰ ਪੰਜਾਬ ਹੀ ਛੱਡਣਾ ਪਿਆ । ਕਰੀਬ ਡੇਢ ਸਾਲ ਤੱਕ ਉਹ ਹਿਮਾਚਲ ਪ੍ਰਦੇਸ਼ ਅਤੇ ਜੰਮੂ ਵਿੱਚ ਛੁਪਦਾ ਰਿਹਾ । ਫਿਰ ਉਸਨੂੰ ਲਗਾ ਕਿ ਹੁਣ ਸਭ ਠੀਕ ਹੋ ਗਿਆ ਹੋਵੇਗਾ ਤਾਂ ਉਹ ਘਰ ਪਰਤ ਆਇਆ । ਇਸਦਾ ਪਤਾ ਲੱਗਣ ਉਤੇ ਕੁੜੀ ਦੇ ਭਰੇ ਨੇ ਦੋ ਦੋਸਤਾਂ ਨਾਲ ਮਿਲ ਕੇ ਉਸਦੀ ਗਰਦਨ