Saturday, April 19, 2025

making

ਸੁਨਾਮ ਕਾਲਜ਼ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ 

ਪ੍ਰਿੰਸੀਪਲ ਸੁਖਵਿੰਦਰ ਸਿੰਘ ਜੇਤੂ ਵਿਦਿਆਰਥੀਆਂ ਨਾਲ ਖੜ੍ਹੇ ਹੋਏ।

ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਚਾਰਟ ਮੇਕਿੰਗ ਮੁਕਾਬਲਿਆਂ ਦਾ ਆਯੋਜਨ

ਸਕੂਲੀ ਵਿਦਿਆਰਥਣਾਂ ਵਲੋਂ ਤਿਆਰ ਕੀਤੇ ਚਾਰਟਸ ਰਾਹੀਂ,ਵੋਟ ਦੇ ਲੋਕੰਤਤਰੀ ਹੱਕ ਦੀ ਵਰਤੋ ਕਰਨ ਦਾ ਦਿੱਤਾ ਸੁਨੇਹਾ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫੁਲਕਾਰੀ ਕਢਾਈ ਤੇ ਸਾਬਣ-ਸਰਫ ਬਣਾਉਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੰਜ ਦਿਨਾਂ ਫੁਲਕਾਰੀ ਕਢਾਈ ਦੀ ਬਹੁਭਾਂਤੀ ਵਰਤੋਂ ਅਤੇ ਸਾਬਣ-ਸਰਫ ਬਣਾਉਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ 26 ਮਈ ਤੋਂ

ਸਕੂਲ ਸਿੱਖਿਆ ਵਿਭਾਗ ਵੱਲੋਂ ਪੜ੍ਹਾਉਣ ਸਬੰਧੀ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਕਰਦਿਆਂ ਹਰ ਵਿਸ਼ੇ ਦੀ ਪੜ੍ਹਾਈ ਨੂੰ ਸਰਲ ਅਤੇ ਰੋਚਿਕ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁਕਾਬਲੇ ਭਲਕੇ 26 ਮਈ ਤੋਂ 29 ਮਈ ਤੱਕ ਕਰਵਾਏ ਜਾਣਗੇ।

ਕੈਬਨਿਟ ਮੰਤਰੀਆਂ, ਸੰਸਦ ਮੈਂਬਰ ਤੇ ਵਿਧਾਇਕਾਂ ਵੱਲੋਂ ਰਈਆ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਲਈ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਦਾ ਧੰਨਵਾਦ