ਪੱਛਮੀ ਬੰਗਾਲ : ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਅਗਲੀਆਂ ਚੋਣਾਂ ਲਈ ਹੁਣ ਤੋਂ ਹੀ ਮੁਸ਼ਤੈਦ ਹੋ ਗਈ ਹੈ। ਇਸੇ ਲਈ ਤ੍ਰਿਣਮੂਲ ਕਾਂਗਰਸ ਨੇ 2026 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਪ੍ਰਸ਼ਾਂਤ ਕਿਸ਼ੋਰ ਨੂੰ ਭਾਰਤੀ ਰਾਜਨੀਤਿਕ ਐਕਸ਼ਨ ਕਮੇਟੀ
ਪੱਛਮੀ ਬੰਗਾਲ : ਮਮਤਾ ਬੈਨਰਜੀ ਸਰਕਾਰ ਦੇ ਦੋ ਮੰਤਰੀਆਂ ਸਮੇਤ ਤ੍ਰਿਣਮੂਲ ਕਾਂਗਰਸ ਦੇ ਚਾਰੇ ਲੀਡਰਾਂ ਨੂੰ ਅੱਧੀ ਰਾਤ ਦੇ ਕਰੀਬ ਜੇਲ੍ਹ ਭੇਜ ਦਿੱਤਾ ਗਿਆ। ਇਸੇ ਕਾਰਨ ਪੱਛਮੀ ਬੰਗਾਲ 'ਚ ਨਾਰਦਾ ਸਟਿੰਗ ਕੇਸ ਨੂੰ ਲੈ ਕੇ ਬਵਾਲ ਹੋ ਗਿਆ ਹੈ।
ਕੋਲਕਾਤਾ: ਨਾਰਦਾ ਸਟਿੰਗ ਆਪਰੇਸ਼ਨ ਮਾਮਲੇ 'ਚ ਆਪਣੇ ਦੋ ਮੰਤਰੀਆਂ ਤੇ ਤ੍ਰਿਣਮੂਲ ਕਾਂਗਰਸ ਦੇ ਇੱਕ ਵਿਧਾਇਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਕੋਲਕਾਤਾ ਸਥਿਤ ਸੀਬੀਆਈ (CBI) ਦੇ ਦਫ਼ਤਰ 'ਚ
ਕੋਲਕਾਤਾ : ਪਿਛਲੇ ਦਿਨੀ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਵਲੋਂ ਭਾਜਪਾ ਨੂੰ ਦਿਤੀ ਗਈ ਕਰਾਰੀ ਹਾਰ ਮਗਰੋਂ ਹੁਣ ਜੇਤੂ ਵਿਧਾਇਕਾਂ ਨੂੰ ਸਹੁੰ ਚੁਕਾਉਣ ਦੀ ਰਸਮ ਪੂਰੀ ਕੀਤੀ ਗਈ ਹੈ। ਹੁਣ ਮਮਤਾ ਦੀ ਨਵੀਂ ਸਰਕਾਰ ਦੇ ਮੰਤਰੀ ਮੰਡਲ ਦੇ ਘੱਟੋ-ਘੱਟ 43 ਮੈਂਬਰਾਂ ਨੂੰ ਰਾਜਪਾਲ ਜਗਦੀਪ ਧਨਖੜ ਨੇ ਰਾਜ ਭਵ