ਨਵਾਬਸ਼ਾਹੀ ਸ਼ਹਿਰ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾਈ ਦੇ ਭੋਗ ਪਾਏ ਗਏ।
273ਵਾਂ ਸਲਾਨਾ ਸ਼ਹੀਦੀ ਸਮਾਗਮ ਬਾਬਾ ਜੈ ਸਿੰਘ ਜੀ ਖਲਕੱਟ ਨੂੰ ਸਮਰਪਿਤ ਸਮਾਗਮ ਪਿੰਡ ਬਾਰਨ ਵਿਖੇ 7 ਮਾਰਚ ਤੋਂ 9 ਮਾਰਚ ਨੂੰ ਮਨਾਇਆ ਜਾਵੇਗਾ
ਮੰਤਰੀ ਨੇ ਵਿਭਾਗੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ
ਮਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਦੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਪਵਿੱਤਰ ਅਸਥਾਨ ਮਹਾਨ ਯੋਧੇ ਸਿੰਘ ਸਾਹਿਬ ਜਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਦੇ ਅਸਥਾਨ ਤੇ ਵੱਡੇ
ਖ਼ੂਨਦਾਨ ਕੈਂਪ ਸਮੇਂ ਖ਼ੂਨਦਾਨੀਆਂ ਨੂੰ ਨਿਊ ਜਨਤਾ ਨਰਸਰੀ ਮਾਲੇਰਕੋਟਲਾ ਵੱਲੋਂ ਫ਼ਲਦਾਰ ਪੌਦੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ
ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਚਨਬੱਧ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ
ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਦੀਆਂ ਸੇਵਾਵਾਂ ਸ਼ਲਾਘਾ ਯੋਗ: ਜਥੇਦਾਰ ਗਿਆਨੀ ਸੁਲਤਾਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਦੇਸ਼ ਦੀ ਆਜ਼ਾਦੀ ਲਈ ਵੱਡਮੁੱਲੀਆਂ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ
ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿਚ ਆਪਣੇ ਪ੍ਰਾਣਾ ਦੀ ਆਹੂਤੀ ਦੇਣ ਵਾਲੇ ਸ਼ਹੀਦਾਂ ਦੀ ਸਮ੍ਰਿਤੀ ਵਿਚ 30 ਜਨਵਰੀ ਨੂੰ ਸਵੇਰੇ 11 ਵਜੇ ਹਰਿਆਣਾ ਸਰਕਾਰ ਦੇ ਸਾਰੇ ਦਫਤਰਾਂ ਵਿਚ
ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿੱਚ ਦਹਿਸ਼ਤਗਰਦਾਂ ਦੀ ਗੋਲੀ ਲੱਗਣ ਕਾਰਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ।
ਗੜ੍ਹਸ਼ੰਕਰ-ਅਨੰਦਪੁਰ ਸਾਹਿਬ ਸੜਕ ਤੇ ਸਥਿਤ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਸੋਸ਼ਲ ਵੈਲਫੇਅਰ ਸੁਸਾਇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ
ਸ਼੍ਰੋਮਣੀ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਸ਼ਹੀਦ ਬਾਬਾ ਜੀਵਨ ਸਿੰਘ ਦੇ ਦਿਹਾੜੇ ਨੂੰ ਸਮਰਪਿਤ ਸਾਲਾਨਾ੍ ਅਲੋਕਿਕ ਨਗਰ ਕੀਰਤਨ ਪਿੰਡ ਦੀਆਂ ਸਮੂਹ ਨਗਰ ਨਿਵਾਸੀਆਂ
ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਲਈ ਪਿਛਲੇ ਨੌ ਸਾਲਾਂ ਤੋਂ ਨਿਭਾਈਆਂ ਜਾਂਦੀਆਂ ਨੇ ਲੰਗਰ ਦੀਆਂ ਸੇਵਾਵਾਂ -ਅਮਨਦੀਪ ਸਿੰਘ ਖਾਲਸਾ
ਫਰਵਰੀ ਵਿੱਚ ਸੂਬੇ ਵਿੱਚ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ
ਨਿਰਮਲਜੀਤ ਸਿੰਘ ਸੇਖੋਂ ਇੰਡੀਅਨ ਏਅਰਫੋਰਸ ✈️ਦਾ ਪਹਿਲਾ ਪਰਮਵੀਰ🎖️ ਚੱਕਰ ਜੇਤੂ ਹੈ , ਜਿਸ ਨੇ ਤਿੰਨ ਪਾਕਿਸਤਾਨੀ ਸ਼ੈਬਰ ਜੈੱਟਾਂ ਨੂੰ ਤਬਾਹ ਕਰਕੇ 14 ਦਸੰਬਰ 1971 ਦੇ ਦਿਨ ਸ਼ਹੀਦੀ ਪਾਈ।
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸੁਨਾਮ ਵਿਖੇ ਪੰਜ ਪਿਆਰੇ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ।
ਕਿਹਾ, ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ
ਡੇਰਾ ਬਾਬਾ ਭੂਮਣ ਸ਼ਾਹ ਵਿਚ 84ਵੇਂ ਸ਼ਹੀਦੀ ਮਹਾਸਮੇਲਨ ਵਿਚ ਮੁੱਖ ਮੰਤਰੀ ਨੇ ਸ਼ਹੀਦੀ ਨੂੰ ਦਿੱਤੀ ਸ਼ਰਧਾਂਜਲੀ
ਕਿਹਾ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਬੌਣਾ ਕਰਕੇ ਦੇਖ ਰਹੀ ਹੈ ਸਰਕਾਰ
ਲੱਦਾਖ ਦੇ ਨਯੋਮਾ-ਚੁਸ਼ੂਲ ਇਲਾਕੇ ‘ਚ ਲਾਈਨ ਆਫ ਐਕਚੂਅਲ ਕੰਟਰੋਲ (LAC) ਨੇੜੇ ਸ਼ਿਓਕ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਕੀਤੀ ਸ਼ਰਧਾਂਜਲੀ ਭੇਂਟ
ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ, ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ
ਵਧੀਕ ਮੁੱਖ ਸਕੱਤਰ ਨੇ ਮੀਟਿੰਗ ਦੀ ਬਾਅਦ ਦਿੱਤੀ ਜਾਣਕਾਰੀ
ਕਾਮਰੇਡ ਚੰਦਰ ਸ਼ੇਖਰ ਸੰਬੋਧਨ ਕਰਦੇ ਹੋਏ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮਕਬਰੇ ‘ਤੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਭਾਵ 23 ਮਾਰਚ ਨੂੰ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਖਨੋਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ 1 ਕਰੋੜ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ
ਸ਼ਹੀਦ ਵਿਕਰਮ ਬੱਤਰਾ ਕਾਰਗਿਲ ਦੇ ਹੀਰੋ ਦੀ ਮਾਂ ਕਮਲਕਾਂਤ ਬੱਤਰਾ ਦਾ ਦੇਹਾਂਤ ਹੋ ਗਿਆ ਹੈ। 77 ਸਾਲ ਦੀ ਉਮਰ ਵਿੱਚ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦਿਲ ਦਾ ਦੌਰਾ ਪੈਣ ਕਾਰਨ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਸੂਬਾ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵੱਖ ਵੱਖ ਸਕੀਮਾਂ ਨੂੰ ਦਰਸਾਉਂਦੀਆਂ ਕੱਢੀਆਂ 13 ਝਾਕੀਆਂ
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਆਧੀ ਮੰਚ, ਮੋਹਾਲੀ ਦੇ ਸਹਿਯੋਗ ਨਾਲ ਮਿਤੀ 29.12.2023 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ।
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਅੱਜ ਇਤਿਹਾਸਕ ਤੇ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸੰਪੰਨ ਹੋਈ।
ਤਿੰਨ ਦਿਨਾਂ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਗੁਰਦਵਾਰਾ ਕਲਗੀਧਰ ਸਿੰਘ ਸਭਾ ਸਰਹੰਦੀ ਪਿੰਡ ਖਾਲੜਾ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਮੋਤੀ ਰਾਮ ਮਹਿਰਾ ਜੀ ਨੂੰ ਸਮਰਪਤ ਸਮਾਗਮ ਕਰਵਾਇਆ ਗਿਆ । ਪਹਿਲਾਂ ਬੀਬੀਆਂ ਦੇ ਜਥੇ ਨੇ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ