Friday, September 20, 2024

martyrdom

ਸ਼ਹੀਦ ਦੀ ਸ਼ਹਾਦਤ ਨੂੰ ਜ਼ਿਲ੍ਹੇ ਤੱਕ ਸੀਮਤ ਕਰਨ ਤੇ ਭੜਕੀ ਯਾਦਗਾਰੀ ਕਮੇਟੀ   

ਕਿਹਾ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਬੌਣਾ ਕਰਕੇ ਦੇਖ ਰਹੀ ਹੈ ਸਰਕਾਰ 

ਲਾਂਸ ਨਾਇਕ ਪ੍ਰਦੀਪ ਨੈਨ ਦੀ ਸ਼ਹਾਦਤ 'ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਸੋਗ

ਪਿੰਡ ਦਸੋਧਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਪਾਣੀ ਦੀ ਛਬੀਲ

 ਅੱਜ ਦੇਖਣ ਨੂੰ ਮਿਲਿਆ ਵੱਡਾ ਉਤਸ਼ਾਹ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਥਿ, ਸੰਤ ਸੁਭਾਅ ਦੇ ਮਾਲਕ, ਤੇ ਨਿਮਰਤਾ ਨਿਮਰਤਾਵਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ

ਸ਼ਹੀਦੀ ਸਮਾਰਕ ਦਾ ਨਿਰਮਾਣ ਕੰਮ 15 ਅਗਸਤ ਤਕ ਹੋ ਜਾਵੇਗਾ ਪੂਰਾ : ਰਸਤੋਗੀ

ਵਧੀਕ ਮੁੱਖ ਸਕੱਤਰ ਨੇ ਮੀਟਿੰਗ ਦੀ ਬਾਅਦ ਦਿੱਤੀ ਜਾਣਕਾਰੀ

CM ਭਗਵੰਤ ਮਾਨ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮਕਬਰੇ ‘ਤੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਭਾਵ 23 ਮਾਰਚ ਨੂੰ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ‘ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ।

ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਆਧੀ ਮੰਚ, ਮੋਹਾਲੀ ਦੇ ਸਹਿਯੋਗ ਨਾਲ ਮਿਤੀ 29.12.2023 ਨੂੰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ।

ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵਲੋਂ ਸ਼ਹੀਦੀ ਦਿਵਸ ਸਬੰਧੀ ਲੰਗਰ ਲਗਾਇਆ

 ਸੈਰ ਸਪਾਟਾ ਸੱਭਿਆਚਾਰਕ ਮਾਮਲੇ ਅਤੇ ਪੁਰਾਲੇਖ ਵਿਭਾਗ ਪੰਜਾਬ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸਹਾਦਤ ਨੂੰ ਸਮਰਪਿਤ  ਲੰਗਰ ਲਗਾਇਆ ਗਿਆ।
ਇਹ ਲੰਗਰ ਪੁਰਾਲੇਖ ਭਵਨ, ਸੈਕਟਰ 38, ਚੰਡੀਗੜ੍ਹ ਵਿਖੇ ਲਗਾਇਆ ਗਿਆ।

ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਅਰਦਾਸ ਉਪਰੰਤ ਸਾਲਾਨਾ ਸ਼ਹੀਦੀ ਸਭਾ ਸੰਪੰਨ

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਅੱਜ ਇਤਿਹਾਸਕ ਤੇ ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸੰਪੰਨ ਹੋਈ। 

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ

ਤਿੰਨ ਦਿਨਾਂ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਹਰ ਸਾਲ ਦੀ ਤਰ੍ਹਾ ਚਾਰ ਸਾਹਿਬਜ਼ਾਦਿਆਂ ਸ਼ਹੀਦੀ ਦਿਹਾੜੇ ਅਤੇ ਮੋਤੀ ਰਾਮ ਮਹਿਰਾ ਜੀ ਨੂੰ ਸਮਰਪਤ ਸਮਾਗਮ ਕੀਤਾ ਗਿਆ ।

ਗੁਰਦਵਾਰਾ ਕਲਗੀਧਰ ਸਿੰਘ ਸਭਾ ਸਰਹੰਦੀ ਪਿੰਡ ਖਾਲੜਾ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਅਤੇ ਮੋਤੀ ਰਾਮ ਮਹਿਰਾ ਜੀ ਨੂੰ ਸਮਰਪਤ ਸਮਾਗਮ ਕਰਵਾਇਆ ਗਿਆ । ਪਹਿਲਾਂ ਬੀਬੀਆਂ ਦੇ ਜਥੇ ਨੇ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

 ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ

ਮਾਤਾ ਗੁਜਰੀ ਜੀ ਅਤੇ ਚਾਰ ਸ਼ਾਹਿਬਜਾਦਿਆਂ ਦੀਆਂ ਲਾਸ਼ਾਨੀ ਸ਼ਹਾਦਤਾਂ ਨੂੰ ਸਮਰਪਿਤ ਰੋੜ ਤੇ ਲੰਗਰ ਲਗਾਏ

ਮਲੇਰਕੋਟਲਾ ਰੋੜ ਰਾਏਕੋਟ ਸੜਕ ਤੇ ਤਹਿਤ ਭੱਠੇ ਨਜ਼ਦੀਕ ਖਟੜਏ ਤੇ ਵਿਖੇ ਪਿੰਡ ਸਮੂਹ ਦੇ ਨਗਰ ਨਿਵਾਸੀਆਂ ਭੂਦਨ ਤੇ ਸਿਕੰਦਰ ਪੁਰਾ ਦੇ ਸਹਿਯੋਗ ਸਦਕਾ ਸ਼ਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਅਤੇ ਚਾਹ ਨਾਲ ਬਰਾਂਡ , ਰੋਟੀ ਸਬਜੀ ਪਕੋੜੇ ਦੇ ਅਤੁੱਟ ਲੰਗਰ ਲਗਾਇਆ ਗਿਆ।

ਸੰਦੌੜ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸ਼ਾਹਿਬਜਾਦਿਆਂ ਦੀਆਂ ਲਾਸ਼ਾਨੀ ਸ਼ਹਾਦਤਾਂ ਨੂੰ ਸਮਰਪਿਤ ਲੰਗਰ ਲਗਾਏ

ਸੰਦੌੜ ਵਿਖੇ ਬੱਸ ਸਟੈਂਡ ਤੇ ਵਿਖੇ ਦੁਕਾਨਦਾਰਾਂ ਅਤੇ ਪਿੰਡ ਸਮੂਹ ਦੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁਤੀ ਸ਼ਹਾਦਤ ਨੂੰ ਸਮਰਪਿਤ ਦੁੱਧ ਅਤੇ ਰੋਟੀ ਚਾਹ,ਸਬਜੀ ਦੇ ਅਤੁੱਟ ਲੰਗਰ ਲਗਾਇਆ ਗਿਆ।

ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਛੋਟੇ ਸਾਹਿਬ਼ਜਾਦਿਆਂ ਵੱਲੋਂ ਜੁਲਮ ਖਿਲਾਫ ਦਿੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਭਰ ਚ ਕਿਧਰੇ ਨਹੀਂ ਮਿਲਦੀ : ਧਾਲੀਵਾਲ

ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਲਈ ਪ੍ਰੇਰਿਆ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਸਦਕਾ ਸਿੱਖ ਪੰਥ ਦੀ ਨੀਂਹ ਮਜਬੂਤ ਹੋਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

 ਸੰਦੌੜ ਗੁਰਦੁਆਰਾ ਬਾਬਾ ਜੀਵਨਸਰ ਵਿਖੇ ਸ਼ਹੀਦੀ ਦਿਹਾੜਾ ਬਹੁਤ ਹੀ  ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਪ੍ਰਬੰਧਕ ਕਮੇਟੀ ਗੁਰਦੁਆਰਾ  ਸਾਹਿਬ ਜੀ ਵੱਲੋ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਰਘੂਰੇਟੇ ਗੁਰੂ ਕੇ ਬੇਟੇ ਸਾਹਿਬ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ ਤੌਰ ਕੀਰਤਨੇ ਜੱਥੇ ਰਾਗੀ ਭਾਈ ਸਾਹਿਬ ਜੀ ਢਾਡੀ ਜੱਥੇ ਪਹੁੰਚ ਰਹੇ ਹਨ।

ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ