Friday, September 20, 2024

mask

ਕੰਮ ਦੀ ਗੱਲ : ਪੰਜ ਵਾਰ ਵਰਤਿਆ ਜਾ ਸਕਦਾ ਹੈ ਸਰਜੀਕਲ ਮਾਸਕ

ਪਿਛਲੇ 45 ਦਿਨਾਂ ਦੌਰਾਨ ਮਾਸਕ ਨਾ ਪਹਿਨਣ ਵਾਲੇ 6.9 ਲੱਖ ਲੋਕਾਂ ਦਾ ਕਰਵਾਇਆ ਕੋਵਿਡ ਟੈਸਟ ਅਤੇ 99757 ਵਿਅਕਤੀਆਂ ਦੇ ਕੱਟੇ ਚਲਾਨ

ਕੋਵਿਡ -19 ਮਾਮਲਿਆਂ ਵਿੱਚ ਭਾਰੀ ਵਾਧਾ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਸਖ਼ਤ ਰੋਕਾਂ ਲਗਾਉਣ ਸਬੰਧੀ  ਦਿੱਤੇ ਨਵੇਂ ਦਿਸ਼ਾ ਨਿਰਦੇਸਾਂ ਨੂੰ ਸਖ਼ਤੀ ਨਾਲ ਲਾਗੂ ਕਰਾਉਣ ਵਿੱਚ ਪੰਜਾਬ ਪੁਲਿਸ ਕੋਈ ਕਸਰ ਨਹੀਂ ਛੱਡ ਰਹੀ ਤਾਂ ਜੋ ਲੋਕਾਂ ਨੂੰ ਇਸ ਮਾਰੂ ਵਾਇਰਸ ਤੋਂ ਬਚਾਇਆ ਜਾ ਸਕੇ।

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਟੀ. ਬੈਨਿਥ, ਆਈ.ਏ.ਐਸ. ਨੇ ਅੱਜ ਸਥਾਨਕ ਸ਼ਹਿਰ ਵਿਚ ਸਥਿਤ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਕੁਝ ਦੁਕਾਨਦਾਰ ਮਾਸਕ ਅਤੇ ਸੈਨੇਟਾਇਜ਼ਰ ਨਿਰਧਾਰਤ ਮੁੱਲ ਨਾਲੋਂ ਵੱਧ ਕੀਮਤ ਤੇ ਆਮ ਲੋਕਾਂ ਨੂੰ ਵੇਚ ਰਹੇ ਹਨ।ਇਸ ਸਬੰਧੀ ਉਨ੍ਹਾਂ ਨੇ ਅੱਜ ਡਰੱਗ ਇੰਸਪੈਕਟਰ ਮਾਲੇਰਕੋਟਲਾ ਪ੍ਰਨੀਤ ਕੋਰ ਨਾਲ ਧੀਰ ਸੰਨਜ਼ ਟਰੇਡਰਜ਼, ਸਾਹਮਣੇ ਸਿਵਲ ਹਸਪਤਾਲ, ਮਾਲੇਰਕੋਟਲਾ, ਨਿਊ ਪਾਪੂਲਰ ਮੈਡੀਕਲ ਹਾਲ, ਕਲੱਬ ਚੋਕ,

ਸਨੌਰ ਸਿਵਲ ਹਸਪਤਾਲ ਨੂੰ ਮਾਸਕ ਅਤੇ ਸੈਨੇਟਈਜ਼ਰ ਦਿੱਤੇ

ਹਲਕਾ ਸਨੌਰ ਦੇ ਸੀਨੀਅਰ ਆਪ ਆਗੂ ਬਲਜਿੰਦਰ ਸਿੰਘ ਢਿਲੋਂ ਤੇ ਇੰਦਰਜੀਤ ਸਿੰਘ ਸੰਧੂ ਨੇ ਅੱਜ ਸਿਵਲ ਹਸਪਤਾਲ ਸਨੌਰ ਦੇ ਇੰਚਾਰਜ ਡਾ ਨਵਦੀਪ ਕੌਰ ਨੂੰ ਮਾਸਕ ਅਤੇ ਸੈਨੇਟਾਈਜ਼ਰ ਦਿੱਤੇ। ਇਸ ਦੌਰਾਨ ਢਿਲੋਂ ਨੇ ਕਿਹਾ ਕਿ ਉਹ ਅੱਜ।ਹੀ ਨਹੀਂ ਬਲਕਿ ਲੰਬੇ ਸਮੇਂ ਤੋਂ ਹਲਕਾ ਸਨੌਰ ਵਾਸੀਆਂ ਦੀ ਸੇਵਾ ਕਰਦੇ ਆ ਰਹੇ ਹਨ ਉਨ੍ਹਾਂ ਕਿਹਾ ਕਿ ਇਹ ਮਾਸਕ ਅਤੇ ਸੈਨੇਟਾਈਜ਼ਰ ਲੋਕਾਂ ਦੀ ਸਹੂਲਤ ਲਈ ਹਨ, 

ਸਿਵਲ ਹਸਪਤਾਲ ’ਚ ਮਾਸਕ ਪਾਉਣ ਸਬੰਧੀ ਜਾਗਰੂਕਤਾ ਪੋਸਟਰ ਲਾਏ

ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰੋਨਾ ਵਾਇਰਸ ਖਿਲਾਫ ‘ਨੌ ਮਾਸਕ, ਨੌ ਐਂਟਰੀ’ ਮੁਹਿੰਮ ਅਧੀਨ ਅੱਜ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੀਆਂ ਸਾਰੀਆਂ ਸ਼ਾਖਾਵਾਂ ਵਿਚ ਮਾਸਕ ਸਬੰਧੀ ਜਾਗਰੂਕਤਾ ਪੋਸਟਰ ਲਾਏ ਗਏ।