Friday, November 22, 2024

mayor

ਜੁਮਲਾ ਬਣ ਕੇ ਰਹਿ ਗਿਆ ''ਗਰੀਨ ਮੁਹਾਲੀ, ਕਲੀਨ ਮੁਹਾਲੀ": ਡਿਪਟੀ ਮੇਅਰ

ਸਥਾਨਕ ਸਰਕਾਰ ਦੀ ਅਫਸਰਸ਼ਾਹੀ ਨੂੰ ਇੱਕ ਹਫਤੇ ਦਾ ਦਿੱਤਾ ਅਲਟੀਮੇਟਮ, ਸਮੱਸਿਆ ਹੱਲ ਨਾ ਹੋਈ ਤਾਂ ਦੇਵਾਂਗਾ ਧਰਨਾ : ਡਿਪਟੀ ਮੇਅਰ

ਚੰਡੀਗੜ੍ਹ ਮੇਅਰ ਵੱਲੋਂ ਸ਼ਹਿਰ ਭਰ ਵਿੱਚ ਸਿੰਗਲ ਯੂਜ਼ ਪਲਾਸਟਿਕ ਬੈਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਸਿੰਗਲ-ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਨੂੰ ਘਟਾਉਣ ਲਈ ਨਗਰ ਨਿਗਮ ਚੰਡੀਗੜ੍ਹ ਨੇ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਦੀ ਪਾਬੰਦੀ

ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡੇ ਉੱਤੇ ਨਿਵੇਸ਼ ਕਰਨ ਵਾਲੇ ਨਿਵੇਸ਼ਕ ਨੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਮੌਕੇ ਤੇ ਸੱਦਿਆ

ਕਈ ਵਰਿਆਂ ਤੋਂ ਆਪਣੇ ਪੈਸੇ ਵਾਪਸ ਹਾਸਲ ਕਰਨ ਜਾਂ ਕਬਜ਼ਾ ਲੈਣ ਲਈ ਥਾਂ ਥਾਂ ਧੱਕੇ ਖਾ ਰਹੇ ਹਨ ਨਿਵੇਸ਼ਕ : ਕੁਲਜੀਤ ਸਿੰਘ ਬੇਦੀ 

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਟੀਮ ਵਾਂਗੂ ਕੰਮ ਕਰਨ, ਸ਼ਹਿਰ ਦੇ ਵਿਕਾਸ ਲਈ ਸਾਰਿਆਂ ਤੋ ਸਹਿਯੋਗ ਲੈਣ ਅਤੇ ਦੇਣ ਦੀ ਕੀਤੀ ਗੱਲ

ਡਾਕਟਰਾਂ ਤੇ ਬਿਜਲੀ ਕਾਮਿਆਂ ਦੀ ਹੜਤਾਲ ਉੱਤੇ ਬੋਲੇ ਡਿਪਟੀ ਮੇਅਰ : ਕੁਲਜੀਤ ਸਿੰਘ ਬੇਦੀ

ਬਿਜਲੀ ਮੁਲਾਜ਼ਮ ਅਤੇ ਡਾਕਟਰ ਹੜਤਾਲ ਉੱਤੇ, ਮੁੱਖ ਮੰਤਰੀ ਚੋਣ ਪ੍ਰਚਾਰ ਉੱਤੇ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰ

ਸੈਕਟਰ 66 ਦੇ ਪਾਰਕ ਵਿੱਚ ਬਣ ਰਹੇ ਠੇਕੇ ਨੂੰ ਫੌਰੀ ਤੌਰ ਤੇ ਚੁਕਾਉਣ ਦੀ ਕੀਤੀ ਮੰਗ

ਇੰਗਲੈਂਡ ‘ਚ ਡਿਪਟੀ ਮੇਅਰ ਬਣੀ ਜਗਰਾੳ ਦੀ ਧੀ

ਪੰਜਾਬ ਦੇ ਸ਼ਹਿਰ ਜਗਰਾੳ ਨਾਲ ਸੰਬੰਧਿਤ ਪਿੰਡ ਆਖਾੜਾ ਦੀ ਧੀ ਮੈਂਡੀ ਬਰਾੜ ਲਗਾਤਾਰ 30 ਸਾਲਾਂ ਤੋਂ ਇੰਗਲੈਂਡ ਦੀ

Chandigarh ਦੇ Mayor ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ : Chief Minister

ਇਹ ਫੈਸਲਾ ਦੇਸ਼ ਵਿੱਚ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰੇਗਾ

Kuldeep Kumar ਸਫਾਈ ਕਰਮਚਾਰੀ ਤੋਂ ਬਣੇ ਚੰਡੀਗੜ੍ਹ ਦੇ ਮੇਅਰ

ਲੋਕਤੰਤਰ ਦੀ ਇਸ ਤੋਂ ਵੱਡੀ ਖ਼ੂਬਸੂਰਤੀ ਕੀ ਹੋ ਸਕਦੀ ਹੈ ਕਿ ਇੱਕ ਆਮ ਸਫ਼ਾਈ ਕਰਮਚਾਰੀ ਉਸੇ ਸ਼ਹਿਰ ਦਾ ਪਹਿਲਾ ਨਾਗਰਿਕ ਭਾਵ ਮੇਅਰ ਬਣਿਆ। ਸ਼ਹਿਰ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਸਾਲ 2018 ਵਿੱਚ ਚੰਡੀਗੜ੍ਹ ਨਗਰ ਨਿਗਮ ਵਿੱਚ ਸਫਾਈ ਕਰਮਚਾਰੀ ਵਜੋਂ ਕੰਮ ਕੀਤਾ। ਹੁਣ ਉਹ ਨਗਰ ਨਿਗਮ ਦੀ ਇਮਾਰਤ ਵਿੱਚ ਹੀ ਮੇਅਰ ਦਾ ਅਹੁਦਾ ਸੰਭਾਲਣਗੇ।

ਇਕਜੁੱਟਤਾ ਨਾਲ ਭਾਜਪਾ ਨੂੰ ਹਰਾਇਆ ਜਾ ਸਕਦੈ : ਅਰਵਿੰਦ ਕੇਜਰੀਵਾਲ

ਸੁਪਰੀਮ ਕੋਰਟ (Supreme Court) ਨੇ ਚੰਡੀਗੜ੍ਹ ਦੀ ਮੇਅਰ ਦੇ ਚੋਣ ਮਾਮਲੇ ਵਿੱਚ ਫ਼ੈਸਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਅਪੀਲਕਰਤਾ ਕੁਲਦੀਪ ਕੁਮਾਰ ਦੇ ਹੱਕ ਵਿਚ ਸੁਣਾਇਆ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਦੇ ਖੇਮੇ ਵਿੱਚ ਖ਼ੁਸ਼ੀ ਪਾਈ ਜਾ ਰਹੀ ਹੈ।

ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ : ਸੁਪਰੀਮ ਕੋਰਟ ਨੇ ਆਮ ਦੇ ਹੱਕ ਵਿਚ ਸੁਣਾਇਆ ਫ਼ੈਸਲਾ, ਕੁਲਦੀਪ ਕੁਮਾਰ ਹੋਣਗੇ ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਦੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਇਤਿਹਾਸਕ ਫ਼ੈਸਲਾ ਸੁਣਾਇਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਐਲਾਨੇ ਗਏ ਫ਼ੈਸਲੇ ਨਾਲ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਜਿੱਤ ਗਈ ਹੈ। 

ਚੰਡੀਗੜ੍ਹ ‘ਚ ਮੇਅਰ ਦੀ ਚੋਣ ਮੁਲਤਵੀ ਚੋਣ ਅਧਿਕਾਰੀ ਦੀ ਸਿਹਤ ਹੋਈ ਖਰਾਬ

ਚੰਡੀਗੜ ਨਗਰ ਨਿਗਮ ਦੇ ਨਵੇਂ ਮੇਅਰ ਦੀਆਂ ਚੋਣਾਂ ਅਚਾਨਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਇਸ ਦੇ ਲਈ ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹੀ ਗਈ ਹੈ 

ਚੰਡੀਗੜ੍ਹ ਮੇਅਰ ਚੋਣ : ਆਪ-ਕਾਂਗਰਸ ਵਿਚ ਹੋਇਆ ਗਠਜੋੜ ਮਿਲ ਕੇ ਲੜਨਗੀਆਂ ਚੋਣ

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ‘ਆਪ’ ਪਾਰਟੀ ਤੇ ਕਾਂਗਰਸ ਮਿਲ ਕੇ ਇਹ ਲੜਨਗੀਆਂ ਚੋਣਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਲਗਭਗ ਪੂਰਾ ਸਮਝੌਤਾ ਹੋ ਗਿਆ ਹੈ।

ਮੁਹਾਲੀ ਵਾਸੀਆਂ ਦੇ ਭਰੋਸੇ ’ਤੇ ਖਰਾ ਉਤਰਨ ਲਈ ਹਰ ਸੰਭਵ ਉਪਰਾਲਾ ਕਰਾਂਗਾ : ਮੇਅਰ ਜੀਤੀ ਸਿੱਧੂ

ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿਚ 65 ਲੱਖ ਦੇ ਕੰਮਾਂ ਦਾ ਉਦਘਾਟਨ ਕੀਤਾ ਹੈ। ਇਨ੍ਹਾਂ ਕੰਮਾਂ ਵਿਚ ਫੇਜ਼ 2 ਦੇ ਆਰਮੀ ਫਲੈਟਸ ਵਿਚ ਫੁੱਟਪਾਥ ਦੇ ਕੰਮ, ਫੇਜ਼ 6 ਵਿੱਚ ਨੇਬਰਹੁੱਡ ਪਾਰਕ ਵਿੱਚ ਵਾਕਿੰਗ ਟਰੈਕ ਦੀ ਉਸਾਰੀ ਅਤੇ ਸਨਅਤੀ ਖੇਤਰ ਦੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ਾਮਲ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਮੇਅਰ ਜੀਤੀ ਸਿੱਧੂ ਨੇ ਸੈਕਟਰ 76 ਤੋਂ 80 ਵਿੱਚ 82 ਲਖ ਦੀ ਲਾਗਤ ਨਾਲ ਰੋਡ ਗਲੀਆਂ ਦੇ ਕੰਮ ਕਰਵਾਏ ਆਰੰਭ

ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਮੋਹਾਲੀ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਉਪਰਾਲੇ ਕਰ ਰਹੇ ਹਨ। ਮੋਹਾਲੀ ਦਾ ਮੇਅਰ ਚੁਣੇ ਜਾਣ ਉਪਰੰਤ  ਮੇਅਰ ਜੀਤੀ ਸਿੱਧੂ  ਸ਼ਹਿਰ ਵਿੱਚ ਮੌਜੂਦ ਵੱਖ ਵੱਖ ਸਮੱਸਿਆਵਾਂ ਦੇ ਹੱਲ ਲਈ ਪੂਰੀ ਵਾਹ ਲਗਾ ਰਹੇ ਹਨ ਤੇ ਨਾਲ ਹੀ ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਦੇ ਨਾਲ ਨਾਲ ਨਵੇਂ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾ ਰਹੇ ਹਨ। 

ਮੋਹਾਲੀ ਦੇ ਨਵੇਂ ਮੇਅਰ ਦੀ 8 ਅਪ੍ਰੈਲ ਨੂੰ ਹੋਣ ਵਾਲੀ ਚੋਣ ਮੁਲਤਵੀ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ 8 ਅਪ੍ਰੈਲ ਨੂੰ ਹੋਣ ਵਾਲੀ ਚੋਣ ਪੰਜਾਬ ਸਰਕਾਰ ਵੱਲੋਂ ਐਲਾਨੀ 8 ਅਪ੍ਰੈਲ ਦੀ ਛੁੱਟੀ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ।