ਪਟਿਆਲਾ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਈ.ਸੀ.ਯੂ 'ਚ ਡਾਇਲੇਸਿਸ ਮਸ਼ੀਨ ਤੇ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ
ਪੀੜਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਧਾਰਾ 304 ਤਹਿਤ ਐਫਆਈਆਰ ਦਰਜ ਕਰਨ ਅਤੇ ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਰਦਾਨ ਹਸਪਤਾਲ ਪਾਤੜਾਂ ਦੇ ਪ੍ਰਬੰਧਨ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਇਹ ਸੁਣਕੇ ਤੁਸੀਂ ਨਿਸ਼ਚਤ ਰੂਪ ਵਿੱਚ ਹੈਰਾਨ ਹੋਵੋਗੇ ਕਿ ਸਾਡੇ ਵਾਤਾਵਰਣ ਵਿੱਚ ਮੌਜੂਦ ਰਸਾਇਣਾਂ ਦਵਾਈਆਂ ਦੇ ਪ੍ਰਭਾਵਾਂ ਵਿੱਚ ਮੌਜੂਦ ਸਨ
ਪਿੰਡ ਰੱਤੀਆਂ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਜਪਾ ਪੰਚਾਇਤੀ ਰਾਜ ਸੈੱਲ ਦੇ ਆਗੂ ਸਤਿੰਦਰਪ੍ਰੀਤ ਸਿੰਘ ਅਤੇ ਡਾ: ਸੀਮਾਂਤ ਗਰਗ ਦੀ ਅਗਵਾਈ
ਪੀ ਜੀ ਆਈ ਚੰਡੀਗੜ੍ਹ ਤੋਂ ਮਾਹਿਰ ਡਾ. ਸੀ-ਡੈਕ ਮੋਹਾਲੀ ਆਦਿ ਨੇ ਪ੍ਰਤੀ ਭਾਗੀਆਂ ਨੂੰ ਸੰਬੋਧਨ ਕੀਤਾ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਰਾਜ ਦੀ ਜੇਲ੍ਹਾਂ ਦੇ ਲਈ 2.84 ਕਰੋੜ ਰੁਪਏ ਦੀ ਜਰੂਰੀ ਦਵਾਈਆਂ ਅਤੇ ਮੈਡੀਕਲ ਸਮੱਗਰੀਆਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ।
ਉੱਤਰੀ ਰਾਜਾਂ ਦੇ ਡਰੱਗ ਰੈਗੂਲੇਟਰਾਂ ਦੀ ਕਾਰਜ ਕੁਸ਼ਲਤਾ ਅਤੇ ਸਮਰੱਥਾ ਵਧਾਉਣ ’ਤੇ ਅਧਾਰਤ 4ਵੇਂ ਖੇਤਰੀ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ 'ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ
ਸਿਵਲ ਸਰਜਨ ਨੇ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੀ ਕੀਤੀ ਅਚਨਚੇਤ ਚੈਕਿੰਗ
ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਸਬੰਧੀ ਇਕ ਅਹਿਮ ਬੈਠਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ 13 ਨਵੇਂ ਹੋਰ ਖੁੱਲ੍ਹਣ ਵਾਲੇ ਆਮ ਆਦਮੀ ਕਲੀਨਿਕ ਵਿੱਚ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੰਮ 'ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਲੀਨਿਕ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।