Friday, April 18, 2025

meetings

ਪਹਿਲੇ ਦਿਨ ਜ਼ਿਲ੍ਹੇ ਦੇ 172 ਪਿੰਡਾਂ ਚ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਗਏ

ਏ ਡੀ ਸੀ ਸੋਨਮ ਚੌਧਰੀ ਅਤੇ ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਨੇ ਵੀ ਕੀਤੀ ਸ਼ਮੂਲੀਅਤ

ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਗ੍ਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ 29 ਅਤੇ 30 ਮਾਰਚ ਨੂੰ : ਡੀ ਸੀ ਕੋਮਲ ਮਿੱਤਲ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਵਿੱਚ ਮਿਤੀ 29/03/2025 ਅਤੇ 30/03/2025 ਨੂੰ ਗਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾ ਰਹੇ ਹਨ।

ਈਆਰਓ, ਡੀਈਓ, ਸੀਈਓ ਪੱਧਰ 'ਤੇ ਰਾਜਨੀਤਿਕ ਪਾਰਟੀਆਂ ਨਾਲ ਜਮੀਨੀ ਪੱਧਰ 'ਤੇ ਕੀਤੀ ਜਾ ਰਹੀਆਂ ਮੀਟਿੰਗਾਂ

ਰਾਜਨੀਤਿਕ ਪਾਰਟੀ ਵਿਖਾ ਰਹੀ ਸਰਗਰਮੀ ਭਾਗੀਦਾਰੀ

ਪੇਂਡੂ ਸਿਹਤ ਕਮੇਟੀਆਂ ਦੀਆਂ ਬੈਠਕਾਂ ’ਚ ਗ਼ੈਰ-ਸੰਚਾਰੀ ਬੀਮਾਰੀਆਂ ਦੀ ਰੋਕਥਾਮ ਸਬੰਧੀ ਵਿਚਾਰਾਂ

30 ਸਾਲ ਤੋਂ ਉਪਰਲਾ ਹਰ ਵਿਅਕਤੀ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਕਰਵਾਏ ਜਾਂਚ : ਸਿਵਲ ਸਰਜਨ ਡਾ. ਸੰਗੀਤਾ ਜੈਨ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਮੁਲਾਜਮ ਆਗੂਆਂ ਨਾਲ ਵਾਰੑਵਾਰ ਮੀਟਿੰਗ ਮੁਲਵਤੀ ਕਰਨ ਦੀ ਨਿਖੇਧੀ

ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਈਰੀਜ ਐਸੋਸੀਏਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁਲਾਜਮ ਆਗੂਆਂ ਨਾਲ ਤਿੰਨ ਵਾਰ ਮੀਟਿੰਗ 

ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।