Friday, September 20, 2024

met

ਨਸ਼ਿਆਂ ਖਿਲਾਫ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ 

ਕਾਲਜ਼ ਪ੍ਰਿੰਸੀਪਲ ਨਾਲ ਜੇਤੂ ਵਿਦਿਆਰਥੀ

ਅਗਰਵਾਲ ਸਭਾ ਦਾ ਵਫ਼ਦ ਸਾਂਸਦ ਨਵੀਨ ਜਿੰਦਲ ਨੂੰ ਮਿਲਿਆ 

ਅਗਰਵਾਲ ਸਭਾ ਦੇ ਆਗੂ ਸੱਦਾ ਪੱਤਰ ਦਿੰਦੇ ਹੋਏ

ਡਾ. ਸੁਭਾਸ਼ ਸ਼ਰਮਾ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ

ਖਰੜ 'ਚ ਵੰਦੇ ਭਾਰਤ, ਸ੍ਰੀ ਕੀਰਤਪੁਰ ਸਾਹਿਬ 'ਚ ਸੱਚਖੰਡ ਅਤੇ ਸਵਰਮਤੀ ਐਕਸਪ੍ਰੈੱਸ ਨੂੰ ਰੋਕਣ ਦੀ ਕੀਤੀ ਮੰਗ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ

 

ਮੰਡੀ ਗੋਬਿੰਦਗੜ੍ਹ ਵਿਖੇ ਬਾਇਓ-ਮੈਥੀਨੈਸ਼ਨ ਪਲਾਂਟ ਤਿਆਰ

ਪਲਾਂਟ ਵਿੱਚ ਕੂੜੇ  ਤੋਂ ਪੈਦਾ ਹੋਵੇਗੀ ਬਿਜਲੀ

14 ਹਜ਼ਾਰ ਕਿਲੋਮੀਟਰ ਦੀ ਸਾਈਕਲ ਯਾਤਰਾ ਰਾਹੀਂ ਨਿੱਕਲਿਆ ਵਾਤਾਵਰਣ ਬਚਾਉਣ ਦਾ ਸੱਦਾ ਦੇਣ

 ''ਬੇਹਿੰਮਤੇ ਹੀ ਸ਼ਿਕਵਾ ਕਰਨ ਮੁਕੱਦਰਾ ਦਾ ਤੇ ਉੱਗਣ ਵਾਲੇ ਉੱਗ ਪੈਂਦੇ ਹਨ ਪਾੜ ਕਿ ਸੀਨਾ ਪੱਥਰਾਂ ਦਾ'' ਇਹਨਾਂ ਕਥਨਾਂ ਨੂੰ ਬਿਲਕੁਲ ਸੱਚ ਕਰਨ

DC ਵੱਲੋਂ ਗਠਿਤ ਕਮੇਟੀ ਨੇ ਡੇਰਾਬੱਸੀ ਫੈਕਟਰੀ ਵਿੱਚ ਮਿਥੇਨੌਲ ਦੀ ਵਰਤੋਂ ਵਿੱਚ ਪਾਈਆਂ ਖ਼ਾਮੀਆਂ

ਐੱਸ ਡੀ ਐੱਮ ਡੇਰਾਬੱਸੀ ਨੇ ਫੈਕਟਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ

 

ਪੰਚਕੂਲਾ ਵਾਸੀਆਂ ਨੂੰ ਮਿਲੇਗੀ ਮੈਟਰੋ ਦੀ ਸੌਗਾਤ : ਮੁੱਖ ਮੰਤਰੀ

ਨੀਤੀ ਆਯੋਗ ਦੀ ਸਾਲ 2023 ਰਿਪੋਰਟ ਅਨੁਸਾਰ ਹਰਿਆਣਾ ਵਿਚ 14 ਲੱਖ ਲੋਕ ਗਰੀਬੀ ਰੇਖਾਂ ਤੋਂ ਬਾਹਰ ਆਏ

ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ 

ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਨਲਾਈਨ ਫੈਲਣ ਵਾਲੀ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ 

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਮੈਟਰੋ ‘ਚ ਕੀਤਾ ਸਫ਼ਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਦਿੱਲੀ ਦੀ ਲਾਈਫ ਲਾਈਨ ਕਹੀ ਜਾਣ ਵਾਲੀ ਮੈਟਰੋ ਦੇ ਸੁਵਿਧਾਜਨਕ ਸਫ਼ਰ ਦਾ ਆਨੰਦ ਲਿਆ। ਇਸ ਦੀ ਵੀਡੀਓ ਸਾਹਮਣੇ ਆਈ ਹੈ।

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਪੰਜਾਬ ‘ਚ ਘਟੇਗਾ ਪਾਰਾ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। 

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਰੋਕਣ ਲਈ ਡਰੋਨ ਸੇਵਾਵਾਂ ਲਈਆਂ ਜਾਣਗੀਆਂ: ਮੀਤ ਹੇਅਰ ਖਣਨ ਮੰਤਰੀ ਨੇ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ
 

ਦੈਨਿਕ ਭਾਸਕਰ ਤੇ ਯੂਪੀ ਦੇ ਖ਼ਬਰ ਚੈਨਲ ਦੇ ਦਫ਼ਤਰਾਂ ਵਿਚ ਆਮਦਨ ਵਿਭਾਗ ਦੇ ਛਾਪੇ

ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਲਈ ਇਕ ਦਿਨ ਹੋਰ ਇੰਤਜਾਰ ਦੀ ਲੋੜ ਹੈ ਕਿਉਂਕਿ ਮੌਸਮ ਵਿਭਾਗ ਅਨੁਸਾਰ ਹੁਣ 18 ਤਰੀਖ ਯਾਨੀ ਕਿ ਭਲਕੇ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਦਰਅਸਲ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਹਰਿਆ

ਪੁਰਾਣੀਆਂ ਟਵਿਟਰ ਟਿਪਣੀਆਂ ਕਾਰਨ ਘਿਰੇ ਨਵੇਂ ਸਿਹਤ ਮੰਤਰੀ

ਦਿੱਲੀ ਵਿਚ ਫਿਰ ਲੱਗੀ ਅੱਗ, ਝੁੱਗੀਆਂ ਸੜ ਕੇ ਸਵਾਹ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪਿਛਲੇ ਦਿਨ ਵੀ ਅੱਗ ਲੱਗਣ ਦੀ ਘਟਨਾ ਵਾਪਰੀ ਸੀ ਅਤੇ ਇਸੇ ਤਰ੍ਹਾਂ ਅੱਜ ਸਵੇਰੇ ਤੜਕੇ ਦਿੱਲੀ ਦੇ ਇਕ ਇਲਾਕੇ ਵਿਚ ਫਿਰ ਤੋਂ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਕਲਿੰਦੀ ਕੁੰਜ ਮੈਟ

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

ਅੱਜ ਵਧੇਗੀ ਗ਼ਰਮੀ, ਪਾਰਾ 42 ਡਿਗਰੀ ਤਕ ਜਾਣ ਦੀ ਸੰਭਾਵਨਾ

ਨਵੀਂ ਦਿੱਲੀ: ਪੰਜਾਬ ਤੇ ਹਰਿਆਣਾ 'ਚ ਅੱਜ ਤੇ ਕੱਲ੍ਹ ਗਰਮੀ ਵਧਣ ਦੀ ਸੰਭਾਵਨਾ ਹੈ। ਬੀਤੇ ਦੋ ਦਿਨਾਂ ਤੋਂ ਪੰਜਾਬ ਵਿਚ ਧੁੱਪ ਵੀ ਤਿਖੀ ਹੋ ਗਈ ਹੈ ਅਤੇ ਲੂ ਵੀ ਚਲਣ ਲੱਗ ਪਈ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋ ਗਿਆ ਹੈ। ਮੌਸਮ ਵਿਭਾ

ਮੌਸਮ ਵਿਭਾਗ ਦੀ ਚੇਤਾਵਨੀ, ਇਕ ਹੋਰ ਚਕਰਵਰਤੀ ਤੁਫ਼ਾਨ ਆ ਰਿਹੈ

ਨਵੀਂ ਦਿੱਲੀ: ਬੀਤੇ ਕੁੱਝ ਦਿਨਾਂ ਤੋਂ ਤਾਉਤੇ ਨਾਮ ਦਾ ਤੁਫ਼ਾਨ ਦੇਸ਼ ਵਿਚ ਤਬਾਹੀ ਮਚਾ ਰਿਹਾ ਹੈ ਅਤੇ ਹੁਣ ਇੱਕ ਹੋਰ ਤੂਫ਼ਾਨ 'ਯਾਸ' ਤਬਾਹੀ ਮਚਾ ਸਕਦਾ ਹੈ। ਇਸ ਸਬੰਧੀ ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ 'ਚ ਇਹ ਨਵਾਂ ਤੁਫ਼ਾਨ ਤਬਾਹੀ ਮਚਾ ਸਕਦਾ ਹੈ ਅ

ਸਿਵਲ ਸਰਜਨ ਵਲੋਂ ਸਿਹਤਯਾਬ ਹੋਏ ਮਰੀਜ਼ਾਂ ਨੂੰ ਪਲਸ ਆਕਸੀਮੀਟਰ ਵਾਪਸ ਕਰਨ ਦੀ ਅਪੀਲ

 ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਕੋਵਿਡ-19 ਮਹਾਂਮਾਰੀ ਤੋਂ ਠੀਕ ਹੋਏ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕੋਵਿਡ-19 ਪੀੜਤਾਂ ਨੂੰ ‘ਫ਼ਤਿਹ ਕਿੱਟਾਂ’ ਮੁਹਈਆ ਕਰਵਾਈਆਂ ਗਈਆਂ ਹਨ, ਉਨ੍ਹਾਂ ਵਿਚਲੇ ‘ਆਕਸੀਮੀਟਰ’ ਸਿਹਤ ਵਿਭਾਗ ਨੂੰ ਵਾਪਸ ਕੀਤੇ ਜਾਣ ਤਾਕਿ ਇਹ ਲੋੜਵੰਦ ਮਰੀਜ਼ਾਂ ਨੂੰ ਦਿਤੇ ਜਾ ਸਕਣ। ਉਨ੍ਹਾਂ ਦਸਿਆ ਕਿ ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਤਾਜ਼ਾ ਵਾਧੇ ਕਾਰਨ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ,

ਪਲਸ ਆਕਸੀਮੀਟਰ ਵਾਪਸ ਕਰਕੇ ਕੋਰੋਨਾ ਵਿਰੁੱਧ ਜੰਗ ਵਿੱਚ ਸਿਹਤ ਵਿਭਾਗ ਦਾ ਦਿਓ ਸਾਥ : ਸਿਵਲ ਸਰਜਨ

ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਸ਼ੁਰੂ ਹੋਣ ਤੋਂ ਘਰਾਂ ਵਿੱਚ ਇਕਾਂਤਵਾਸ ਕੋਰੋਨਾ ਮਰੀਜਾਂ ਲਈ ਲਗਭਗ ਇੱਕ ਲੱਖ ਕੋਰੋਨਾ ਫਤਿਹ ਕਿੱਟਾਂ ਸਿਹਤ ਕਰਮਚਾਰੀਆਂ ਦੁਆਰਾ ਘਰਾਂ ਵਿੱਚ ਉਪਲੱਬਧ ਕਰਵਾਈਆਂ ਜਾ ਚੁੱਕੀਆਂ ਹਨ। ਇਨਾਂ ਫਤਿਹ ਕਿੱਟਾਂ ਵਿੱਚ ਮਰੀਜ ਦੇ ਘਰ ਵਿੱਚ ਇਲਾਜ ਲਈ ਦਵਾਈਆਂ ਪਲਸ ਆਕਸੀਮੀਟਰ ਡਿਜੀਟਲ ਥਰਮਾਮੀਟਰ, ਮਾਸਕ ਸਟੀਮਰ ਅਤੇ ਜਾਗਰੂਕਤਾ ਸਮੱਗਰੀ ਉਪਲੱਬਧ ਕਰਵਾਈ ਗਈ ਹੈ। 

ਮੌਸਮ ਵਿਭਾਗ ਨੇ ਆਉਣ ਵਾਲੇ 72 ਘੰਟਿਆਂ ਲਈ ਦਿਤੀ ਚਿਤਾਵਨੀ

ਚੰਡੀਗੜ੍ਹ : ਮੌਸਮ ਵਿਭਾਗ ਚੰਡੀਗੜ੍ਹ ਨੇ ਕਿਹਾ ਹੈ ਕਿ ਮੌਸਮ ਬਦਲ ਰਿਹਾ ਹੈ ਅਤੇ ਬਾਰਸ਼ ਆਉਣ ਦੀ ਪੂਰੀ ਸੰਭਾਵਨਾ ਹੈ। ਇਸ ਤੋ ਇਲਾਵਾ ਬਾਰਸ਼ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿਖਬਾਣੀ ਵੀ ਕੀਤੀ ਗਈ ਹੈ। ਰਾਤ ਦਾ ਪਾਰਾ ਤਾਂ ਸਿਰਫ 20 ਡਿਗਰੀ 'ਤੇ ਆ ਗਿਆ 

ਐਸ.ਡੀ.ਐਮ. ਮਾਲੇਰਕੋਟਲਾ ਵੱਲੋੋਂ ਪਲਸ ਆਕਸੀਮੀਟਰ (pulse oximeter) ਵਾਪਸ ਜਮ੍ਹਾਂ ਕਰਵਾਉਣ ਦੀ ਅਪੀਲ

ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਟੀ. ਬੈਨਿਥ, ਆਈ.ਏ.ਐਸ., ਨੇ ਸਬ ਡਵੀਜ਼ਨ ਮਾਲੇਰਕੋਟਲਾ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋੋਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌੌਰਾਨ ਕੋਵਿਡ 19 (covid-19) ਪ੍ਰਭਾਵਿਤ ਮਰੀਜ਼ਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਘਰਾਂ ਵਿਚ ਏਕਾਂਤਵਾਸ ਕੀਤੇ ਗਏ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਸਨ।ਇਸ ਕਿੱਟ ਵਿਚ ਪਲਸ ਆਕਸੀਮੀਟਰ (pulse oximeter), ਸਟੀਮ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਤੋਂ ਇਲਾਵਾ ਕੋਵਿਡ—19 ਨਾਲ ਸਬੰਧਤ ਦਵਾਈਆਂ ਅਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਦਿੱਤੀ ਗਈ ਸੀ।