ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਉੱਤਰਾਖੰਡ ‘ਚ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਰਾਹਤ ਲਈ ਇਕ ਦਿਨ ਹੋਰ ਇੰਤਜਾਰ ਦੀ ਲੋੜ ਹੈ ਕਿਉਂਕਿ ਮੌਸਮ ਵਿਭਾਗ ਅਨੁਸਾਰ ਹੁਣ 18 ਤਰੀਖ ਯਾਨੀ ਕਿ ਭਲਕੇ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਦਰਅਸਲ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਹਰਿਆ
ਨਵੀਂ ਦਿੱਲੀ: ਪੰਜਾਬ ਤੇ ਹਰਿਆਣਾ 'ਚ ਅੱਜ ਤੇ ਕੱਲ੍ਹ ਗਰਮੀ ਵਧਣ ਦੀ ਸੰਭਾਵਨਾ ਹੈ। ਬੀਤੇ ਦੋ ਦਿਨਾਂ ਤੋਂ ਪੰਜਾਬ ਵਿਚ ਧੁੱਪ ਵੀ ਤਿਖੀ ਹੋ ਗਈ ਹੈ ਅਤੇ ਲੂ ਵੀ ਚਲਣ ਲੱਗ ਪਈ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋ ਗਿਆ ਹੈ। ਮੌਸਮ ਵਿਭਾ
ਨਵੀਂ ਦਿੱਲੀ: ਬੀਤੇ ਕੁੱਝ ਦਿਨਾਂ ਤੋਂ ਤਾਉਤੇ ਨਾਮ ਦਾ ਤੁਫ਼ਾਨ ਦੇਸ਼ ਵਿਚ ਤਬਾਹੀ ਮਚਾ ਰਿਹਾ ਹੈ ਅਤੇ ਹੁਣ ਇੱਕ ਹੋਰ ਤੂਫ਼ਾਨ 'ਯਾਸ' ਤਬਾਹੀ ਮਚਾ ਸਕਦਾ ਹੈ। ਇਸ ਸਬੰਧੀ ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ 'ਚ ਇਹ ਨਵਾਂ ਤੁਫ਼ਾਨ ਤਬਾਹੀ ਮਚਾ ਸਕਦਾ ਹੈ ਅ
ਚੰਡੀਗੜ੍ਹ : ਮੌਸਮ ਵਿਭਾਗ ਚੰਡੀਗੜ੍ਹ ਨੇ ਕਿਹਾ ਹੈ ਕਿ ਮੌਸਮ ਬਦਲ ਰਿਹਾ ਹੈ ਅਤੇ ਬਾਰਸ਼ ਆਉਣ ਦੀ ਪੂਰੀ ਸੰਭਾਵਨਾ ਹੈ। ਇਸ ਤੋ ਇਲਾਵਾ ਬਾਰਸ਼ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿਖਬਾਣੀ ਵੀ ਕੀਤੀ ਗਈ ਹੈ। ਰਾਤ ਦਾ ਪਾਰਾ ਤਾਂ ਸਿਰਫ 20 ਡਿਗਰੀ 'ਤੇ ਆ ਗਿਆ