ਨਵੀਂ ਦਿੱਲੀ : ਦੁੱਖ ਦੀ ਗੱਲ ਹੈ ਕਿ ਜਿਥੇ ਉਡਣਾ ਸਿੱਖ ਮਿਲਖਾ ਸਿੰਘ ਦੀ ਫ਼ੋਟੋ ਚਾਹੀਦੀ ਸੀ ਉਥੇ ਉਸ ਅਦਾਕਾਰ ਦੀ ਤਸਵੀਰ ਲਾ ਦਿਤੀ ਗਈ ਹੈ ਜਿਸ ਨੇ ਸਿਰਫ਼ ਮਿਲਖਾ ਸਿੰਘ ਉਤੇ ਆਧਾਰਤ ਫਿ਼ਲਮ ਵਿਚ ਕੰਮ ਕੀਤਾ ਸੀ। ਇਥੇ ਦਸ ਦਈਏ ਕਿ ਮਿਲਖਾ ਸਿੰਘ ਦਾ ਬੀਤੇ ਦਿਨੀਂ ਦੇਹਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿ
ਚੰਡੀਗੜ੍ਹ : ਉਡਣਾ ਸਿੱਖ, ਮਿਲਖਾ ਸਿੰਘ ਉਹ ਹਸਤੀ ਸੀ ਜਿਸ ਨੇ ਵਿਸ਼ਸ਼ ਰਿਕਾਰਡ ਬਣਾਇਆ ਸੀ ਜਿਸ ਨੂੰ ਤੋੜਨਾ ਕਿਸੇ ਆਮ-ਖਾਸ ਬੰਦੇ ਦੇ ਵੱਸ ਵਿਚ ਨਹੀਂ ਸੀ। ਇਸ ਦੇ ਨਾਲ ਹੀ ਮਿਲਖਾ ਸਿੰਘ ਨੇ ਭਾਰਤ ਦਾ ਨਾਮ ਪੂਰੀ ਦੁਨੀਆਂ ਵਿਚ ਰੌਸ਼ਨ ਕੀਤਾ। ਇਸੇ ਕਰ ਕੇ ਅੱਜ
ਚੰਡੀਗੜ੍ਹ : ਭਾਰਤ ਦੇ ਮਹਾਨ ‘ਉੱਡਣੇ ਸਿੱਖ’ ਯਾਨੀ ਫਲਾਇੰਗ ਸਿੱਖ ਦੇ ਨਾਮ ਨਾਲ ਜਾਣੇ ਜਾਂਦੇ ਐਥਲੀਟ ਮਿਲਖਾ ਸਿੰਘ ਹੁਣ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਦਾ ਇੱਕ ਮਹੀਨੇ ਤੱਕ ਕੋਰੋਨਾ ਨਾਲ ਜੂਝਣ ਮਗਰੋਂ ਸ਼ੁੱਕਰਵਾਰ ਦੇਰ ਰਾਤ 11 : 30 ਵਜੇ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ। ਦੱਸ ਦਈਏ ਕਿ ਇ
ਚੰਡੀਗੜ੍ਹ : ਉਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਬੀਬੀ ਨਿਰਮਲ ਕੌਰ ਕੋਰੋਨਾ ਕਾਰਨ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕੋਰੋਨਾ ਕਰ ਕੇ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਚ ਦਾਖ਼ਲ ਸਨ। ਮਿਲੀ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਬੀਬੀ ਨਿਰਮਲ ਕੌਰ
ਚੰਡੀਗੜ੍ਹ: ਉਡਣਾ ਸਿੱਖ ਦੇ ਨਾਂ ਨਾਲ ਮਸ਼ਹੂਰ ਮਿਲਖਾ ਸਿੰਘ ਬਾਰੇ ਚੰਗੀ ਖ਼ਬਰ ਹੈ ਕਿ ਉਨ੍ਹਾਂ ਦੀ ਦੀ ਹਾਲਤ ਸਥਿਰ ਹੈ। ਪਰ ਉਸਦੀ ਪਤਨੀ ਨਿਰਮਲ ਕੌਰ ਦੀ ਹਾਲਤ ਵਿਗੜ ਗਈ ਹੈ। ਇਥੇ ਦਸ ਦਈਏ ਕਿ ਕੁੱਝ ਦਿਨ ਪਹਿਲਾਂ ਮਿਲਖਾ ਸਿੰਘ ਨੂੰ ਕੋਰੋਨਾ ਹੋ ਗਿਆ ਸੀ ਅਤੇ ਉਨ੍ਹਾਂ ਨੂੰ
ਚੰਡੀਗੜ੍ਹ: ਪਿਛਲੇ ਦਿਨੀ ਕੋਰੋਨਾ ਹੋ ਜਾਣ ਕਾਰਨ ਪਦਮਸ੍ਰੀ ਉਡਣਾ ਸਿੱਖ ਮਿਲਖਾ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਹ ਠੀਕ ਵੀ ਹੋ ਗਏ ਸਨ ਪਰ ਅੱਜ ਫਿਰ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਪੀਜੀਆਈ (PGI) ਵਿਚ ਦਾਖਲ ਕਰਵਾਉਣਾ ਪਿਆ।
ਚੰਡੀਗੜ੍ਹ: ਮਿਲਖਾ ਸਿੰਘ ਜਿਨ੍ਹਾਂ ਨੂੰ ਉਡਣਾ ਸਿੱਖ ਵੀ ਕਿਹਾ ਜਾਂਦਾ ਹੈ ਨੂੰ ਪਿਛਲੇ ਦਿਨੀ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਅੱਜ ਉਹ ਰਾਜ਼ੀ ਹੋ ਕੇ ਘਰ ਪਰਤ ਗਏ ਹਨ। ਦਰਅਸਲ ਕੋਰੋਨਾ ਦੀ ਲਪੇਟ ਵਿਚ ਆਏ ਮਸ਼ਹੂਰ ਐਥਲੀਟ ਪਦਮਸ਼੍ਰੀ ਮਿਲਖਾ ਸਿੰ