ਸਰੋਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਵਾਸਤੇ ਪਿੰਡ ਰਾਮਪੁਰ ਵਿਖੇ ਲਗਾਏ ਗਏ 40 ਪ੍ਰਦਰਸ਼ਨੀ ਪਲਾਟ
ਮੰਤਰੀ ਰਾਜੇਸ਼ ਨਾਗਰ ਦੇ ਨਿਰਦੇਸ਼ 'ਤੇ ਖੁਰਾਕ ਅਤੇ ਸਪਲਾਈ ਵਿਭਾਗ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸਾਈਡਜ ਅਧੀਨ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ ਲਈ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ ਨੂੰ ਅਪਨਾਉਣ ਸਬੰਧੀ ਡਾ. ਗੁਰਮੇਲ ਸਿੰਘ ਮੁੱਖ ਖੇਤਬਾੜੀ ਅਫਸਰ, ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ