Saturday, April 19, 2025

narcotic

ਥਾਣਾ ਮੇਹਟੀਆਣਾ ਦੀ ਪੁਲਿਸ ਨੇਂ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨਸ਼ਾ ਵੇਚਣ ਵਾਲਿਆਂ ਨੂੰ ਕੀਤਾ ਗ੍ਰਿਫਤਾਰ

ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ,ਐਸ. ਪੁਲਿਸ ਕਪਤਾਨ 

ਥਾਣਾ ਮੇਹਟੀਆਣਾ ਦੀ ਪੁਲਿਸ ਨੇ 55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਨੌਜਵਾਨ ਕਾਬੂ

ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ,ਐਸ. ਪੁਲਿਸ ਕਪਤਾਨ ਤਫਤੀਸ਼ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਹੈ।

ਥਾਣਾ ਮੇਹਟੀਆਣਾ ਦੀ ਪੁਲਿਸ ਨੇ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਵਿਅਕਤੀ ਨੂੰ ਕਾਬੂ : ਇੰਸਪੈਕਟਰ ਬਲਜੀਤ ਸਿੰਘ 

ਥਾਣਾ ਬੁੱਲੋਵਾਲ ਦੀ ਪੁਲਿਸ ਨੇ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਦਬੋਚਿਆ

ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ  ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। 

ਕੌਂਸਲਰ ਦਾ ਪਤੀ ਭੁੱਕੀ ਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ 

ਸੁਨਾਮ ਪੁਲਿਸ ਵੱਲੋਂ ਕਾਬੂ ਕੀਤਾ ਮੁਲਜ਼ਮ।

ਪੰਜਾਬੀ ਯੂਨੀਵਰਸਿਟੀ ਅਤੇ EMRC ਵੱਲੋਂ ਸਕੂਲੀ ਪਾਠਕ੍ਰਮ ਵਿੱਚ ਨਸ਼ਾ ਜਾਗਰੂਕਤਾ ਸਬੰਧੀ ਸਮੱਗਰੀ ਦੇ ਨਿਰਮਾਣ ਲਈ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨਾਲ਼ ਕੀਤਾ ਗਿਆ ਇਕਰਾਰਨਾਮਾ

ਪੰਜਾਬੀ ਯੂਨੀਵਰਸਿਟੀ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਪਟਿਆਲਾ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਫ਼ਤਰ ਵਿੱਚ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.)ਨਾਲ਼ ਅਹਿਮ ਇਕਰਾਰਨਾਮਾ (ਐੱਮ.ਓ.ਯੂ.) ਕੀਤਾ ਗਿਆ ਹੈ। 

250 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ

ਸੰਦੀਪ ਮਲਿਕ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ-ਡੀ ਦੀ ਅਗਵਾਹੀ ਹੇਠ

ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਏ.ਡੀ.ਜੀ.ਪੀ. ਰੂਪਨਗਰ ਰੇਂਜ, ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਨਸ਼ਾ ਤਸਕਰਾਂ ਤੇ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਰ ਨੰਬਰੀ PB-13-AR-1109 ਮਾਰਕਾ ਇੰਨੋਵਾ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਸਪੈਸ਼ਲ ਟਾਸਕ ਫੋਰਸ ਪਟਿਆਲਾ ਰੇਂਜ ਨਾਲ਼ ਮਿਲ ਕੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਡੀ.ਐੱਸ.ਪੀ. ਸਰਬਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ  ਸ਼ਿਰਕਤ ਕੀਤੀ