Wednesday, April 16, 2025

nationalflag

ਡਾ. ਦੀਪਿੰਦਰ ਕੌਰ ਨੇ 76ਵੇਂ ਗਣਤੰਤਰ ਦਿਵਸ 'ਤੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ

ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ ਪ੍ਰਿੰਸੀਪਲ ਡਾ. ਦੀਪਿੰਦਰ ਕੌਰ ਨੇ 76ਵੇਂ ਗਣਤੰਤਰ ਦਿਵਸ ਦੇ ਕਾਲਜ ਦੇ ਜਸ਼ਨਾਂ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ

ਸੁਨਾਮ ਵਿਖੇ ਕੌਂਸਲ ਪ੍ਰਧਾਨ ਨੇ ਕੌਮੀ ਝੰਡਾ ਲਹਿਰਾਇਆ 

ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ

ਡੀ ਸੀ ਆਸ਼ਿਕਾ ਜੈਨ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ ਗਣਤੰਤਰ ਦਿਵਸ ਸਮਾਰੋਹ ਦਾ ਲਿਆ ਜਾਇਜ਼ਾ

ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।
 

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ