ਅਸੀਂ ਅਕਸਰ ਦੂਜਿਆਂ ਦੀਆਂ ਗਲਤੀਆਂ, ਉਨ੍ਹਾਂ ਦੀਆਂ ਕਮੀਆਂ 'ਤੇ ਧਿਆਨ ਕੇਂਦਰਿਤ ਕਰਦੇ ਹਾਂ। ਦੂਜਿਆਂ ਬਾਰੇ ਬੁਰਾ ਸੋਚਣਾ, ਉਨ੍ਹਾਂ ਨੂੰ ਨਿੰਦਣਾ, ਉਨ੍ਹਾਂ ਪ੍ਰਤੀ ਨਫ਼ਰਤ ਪਾਲਣਾ, ਇਹ ਸਭ ਸਾਡੇ ਮਨ ਨੂੰ ਮੈਲਾ ਕਰ ਦਿੰਦਾ ਹੈ।