Friday, November 22, 2024

opsoni

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਈ.ਡੀ. ਨੇ ਓ.ਪੀ. ਸੋਨੀ 'ਤੇ ਕਸਿਆ ਸ਼ਿਕੰਜਾ

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ

ਨਰਸਿੰਗ ਸਟਾਫ਼ ਖਿਲਾਫ਼ ਨੀਵੇਂ ਦਰਜੇ ਦੀ ਬਿਆਨਬਾਜੀ ਲਈ ਮੁਆਫ਼ੀ ਮੰਗਣ ਮੰਤਰੀ ਓ.ਪੀ ਸੋਨੀ: ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ  ਏਮਜ ਬਠਿੰਡਾ ਦੇ ਮੇਲ ਨਰਸਿੰਗ ਸਟਾਫ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਮਾੜੇ ਵਰਤਾਓ ਅਤੇ ਕੈਬਟਿਨ ਮੰਤਰੀ ਓ.ਪੀ ਸੋਨੀ ਵੱਲੋਂ ਨੀਵੇਂ ਦਰਜੇ ਦੀ ਬਿਆਨਬਾਜੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੈਡੀਕਲ ਸਿੱਖਿਆ ਮੰਤਰੀ ਮੰਤਰੀ ਓ.ਪੀ. ਸੋਨੀ ਨੂੰ ਤੁਰੰਤ ਵਜ਼ਾਰਤ ਵਿੱਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। 

ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ : ਸੋਨੀ

ਕੋਵਿਡ ਮਾਹਾਮਾਰੀ ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ ਹੈ , ਉਕਤ ਗੱਲ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਕੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿੱਆਨ ਵਿੱਚ ਕਿਹਾ।

ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੇ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖਣ ਦਾ ਫੈਸਲਾ ਲਿਆ ਗਿਆ: ਸੋਨੀ