Saturday, April 19, 2025

passengers

ਪੰਜਾਬ ‘ਚ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਖੇਤਾਂ ‘ਚ ਪਲਟੀ

ਫਰੀਦਕੋਟ ਵਿੱਚ ਮੰਗਲਵਾਰ ਸਵੇਰੇ ਇੱਕ ਬੱਸ ਹਾਦਸਾ ਵਾਪਰ ਗਿਆ ਦੂਜੇ ਪਾਸੇ ਅੱਜ ਦੁਪਹਿਰ ਵੇਲੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਦੇ ਪਿੰਡ ਮਹਾਰਾਜਵਾਲਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਇੱਕ ਟਰਾਲੇ ਨਾਲ ਟਕਰਾ ਕੇ ਖੇਤਾਂ ਵਿੱਚ ਪਲਟ ਗਈ।

ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਲੱਗਣ ਦੀ ਅਫ਼ਵਾਹ ਕਾਰਨ ਮਚੀ ਭਗਦੜ; ਕਈ ਯਾਤਰੀ ਜ਼ਖ਼ਮੀ; 6 ਯਾਤਰੀ ਗੰਭੀਰ ਜ਼ਖ਼ਮੀ

ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸਵੇਰੇ ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਜਾਣ ਦੀ ਅਫ਼ਵਾਹ ਕਾਰਨ ਭਗਦੜ ਮਚ ਗਈ। ਜਿਸ ਕਾਰਨ ਯਾਤਰੀਆਂ ਨੇ ਰੇਲਗੱਡੀ ਤੋਂ ਛਾਲਾਂ ਮਾਰ ਦਿੱਤੀਆਂ ਅਤੇ ਕਈ ਯਾਤਰੀ ਇਸ ਕਾਰਨ ਜ਼ਖ਼ਮੀ ਹੋ ਗਏ ਅਤੇ ਕੁੱਝ ਗੰਭੀਰ ਜ਼ਖਮੀ ਹੋ ਗਏ।

ਹਰਿਆਣਾ ਵਿੱਚ ਯਾਤਰੀਆਂ ਨੂੰ ਮਿਲੇਗੀ ਮੁਫ਼ਤ ਬਸ ਸਫ਼ਰ ਦੀ ਸਹੂਲਤ

ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।

ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ ਦਿੱਲੀ ਅਤੇ ਵੈਸ਼ਨੋ ਦੇਵੀ ਵਿਚਾਲੇ ਚੱਲਣਗੀਆਂ ਇਹ 2 ਸਪੈਸ਼ਲ ਟਰੇਨਾਂ

ਟਰੇਨਾਂ ‘ਚ ਯਾਤਰੀਆਂ ਦੀ ਭੀੜ ਨੂੰ ਦੇਖਦੇ ਹੋਏ ਰੇਲਵੇ ਨੇ ਨਵੀਂ ਦਿੱਲੀ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਾਲੇ ਦੋ ਵਿਸ਼ੇਸ਼ ਟਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ।