ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਘਰਵਾਲੀ ਰੇਸ਼ਮ ਕੌਰ ਹੰਸ ਦੀ ਮੌਤ ਹੋ ਗਈ ਹੈ।
ਚੰਡੀਗੜ੍ਹ : ਪੰਜਾਬੀ ਫਿ਼ਲਮਾਂ ਦੇ ਮਸ਼ਹੂਰ ਅਦਾਕਾਰ ਸੁਖਜਿੰਦਰ ਸ਼ੇਰਾ ਦਾ ਅੱਜ ਵਿਦੇਸ਼ ਵਿਚ ਦਿਹਾਂਤ ਹੋ ਗਿਆ ਹੈ। 'ਯਾਰੀ ਜੱਟ ਦੀ', 'ਜੱਟ ਤੇ ਜ਼ਮੀਨ' ਫਿਲਮ ਤੋਂ ਪ੍ਰਸਿੱਧੀ ਹਾਂਸਲ ਕਰਨ ਵਾਲੇ ਪੰਜਾਬੀ ਅਦਾਕਾਰ ਅਤੇ ਨਿਰਦੇਸ਼ਕ ਸੁਖਜਿੰਦਰ ਸ਼ੇਰਾ ਦਾ ਅੱਜ ਯੁਗਾਂਡਾ ਵਿਖੇ ਦਿਹਾਂਤ ਹੋ ਗਿਆ ਹੈ