ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ, ਜੋ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਪ੍ਰਜਨਨ ਵਿੱਚ ਸ਼ਾਮਲ ਹਨ, ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ।
ਸੂਬੇ ਵਿੱਚ ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰਾ ਯਕੀਨੀ ਬਣਾਉਣ ਅਤੇ ਜ਼ਿੰਮੇਵਾਰ ਬਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਕਦਮ: ਗੁਰਮੀਤ ਸਿੰਘ ਖੁੱਡੀਆਂ