Saturday, January 18, 2025
BREAKING NEWS

politics

ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ

ਅੰਮ੍ਰਿਤਪਾਲ ਸਿੰਘ ਵੱਲੋਂ ਸਿਆਸੀ ਪਾਰਟੀ ਬਣਾ ਕੇ ਭਾਰਤ ਦੀ ਰਾਜਸੀ ਮੁਖਧਾਰਾ ਵਿਚ ਆਉਣਾ ਸਵਾਗਤ ਯੋਗ ਹੈ

ਟਰੂਡੋ ਦੀ ਸਿਆਸਤ ਦਾ ਅੰਤ ਜਾਂ ਅਸਤੀਫਾ ਲਈ ਸੀ ਦਬਾਅ....?

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 6 ਜਨਵਰੀ 2025 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਫੈਸਲੇ ਦੇ ਪਿੱਛੇ ਕਈ ਗੰਭੀਰ ਕਾਰਣ ਹਨ, ਜੋ ਉਨ੍ਹਾਂ ਦੀ ਸਿਆਸੀ ਯਾਤਰਾ ਅਤੇ ਪਾਰਟੀ ਅੰਦਰੂਨੀ ਸਥਿਤੀ ਨਾਲ ਸੰਬੰਧਿਤ ਹਨ।

ਕ੍ਰਿਕਟ ਮਗਰੋਂ ਹੁਣ ਰਾਜਨੀਤੀ ‘ਚ ਕਮਾਲ ਸ਼ਾਕਿਬ ਅਲ ਹਸਨ 1.5 ਲੱਖ ਵੋਟਾਂ ਨਾਲ ਜਿੱਤੀ ਚੋਣ

ਬੰਗਲਾਦੇਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ਕਿਬ ਅਲ ਹਸਨ ਨੇ ਰਾਜਨੀਤੀ ਦੀ ਪਿਚ ‘ਤੇ ਕਮਾਲ ਕਰ ਦਿੱਤਾ ਹੈ। ਕ੍ਰਿਕਟ ਦੇ ਮੈਦਾਨ ‘ਤੇ ਆਪਣੇ ਹੁਨਰ ਦਾ ਲੋਹਾ ਮਨਵਾਉਣ ਵਾਲੇ ਸਪਿਨ ਆਲਰਾਊਂਡਰ ਸ਼ਕਿਬ ਅਲ ਹਸਨ ਨੇ ਕਰੀਬ ਡੇਢ ਲੱਖ ਵੋਟਾਂ ਨਾਲ ਆਪਣੀ ਪਹਿਲੀ ਚੋਣ ਜਿੱਤੀ ਹੈ।

ਅੱਜ ਦਾ ਪ੍ਰਾਣੀ ਪਖੰਡਵਾਦ ’ਚ ਫਸ ਕੇ ਲੁੱਟ ਦਾ ਸ਼ਿਕਾਰ ਹੋ ਰਿਹੈ : ਸੰਤ ਗੁਰਵਿੰਦਰ ਸਿੰਘ

ਸਰਬ-ਸ਼ਕਤੀਮਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਵਾਲਾ ਹਰੇਕ ਪਾਣੀ ਹਰ ਮੰਜ਼ਿਲ 'ਤੇ ਸਫਲਤਾ ਪ੍ਰਾਪਤ ਕਰਦਾ ਹੈ ਅਤੇ 84 ਲੱਖ ਜੂਨਾਂ ਦੇ ਜਨਮ ਮਰਨ ਵਾਲੇ ਚੱਕਰ ਤੋਂ ਮੁਕਤ ਹੋ ਜਾਂਦਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਦੇ ਸਾਗਰ ਹਨ ਤੇ ਗੁਰੂ ਗ੍ਰੰਥ ਸਾਹਿਬ ਨਾਲ ਜੁੜਣ ਵਾਲੇ ਹਰੇਕ ਪ੍ਰਾਣੀ ਦਾ ਜੀਵਨ ਖੁਸ਼ਹਾਲ ਤੇ ਅਨੰਦਮਈ ਹੋ ਜਾਂਦਾ ਹੈ ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਪੂਰਨ ਸਤਿਗੁਰੂ ਹਨ। 

‘ਆਕਸੀਜਨ ਦੀ ਕਮੀ ਨਾਲ ਕੋਈ ਮੌਤ ਨਹੀਂ’ ਵਾਲੇ ਬਿਆਨ ’ਤੇ ਘਿਰੀ ਮੋਦੀ ਸਰਕਾਰ

ਸਿੱਧੂ ਨੇ ਕੈਪਟਨ ਘੇਰਿਆ ਤੇ ਮੰਤਰੀ ਸਿੱਧੂ ਨੂੰ ਪਏ

ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਅਪਣੀ ਹੀ ਸਰਕਾਰ ਖ਼ਾਸਕਰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾ ਰਹੇ ਹਨ। ਸਿੱਧੂ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਫਿਰ ਮੁੱਖ ਮੰਤਰੀ ਨੂੰ ਘੇਰਦਿਆਂ ਕਿਹਾ, ‘ਗੁਰੂ ਤੋਂ ਬੇਮੁਖ ਹਾਕਮਾਂ ਦੀ ਬਦਨੀਅਤ ਜਗ-ਜ਼ਾਹਰ ਹੈ। ਪਿਛਲੇ ਸਾਢੇ ਚਾਰ ਸਾਲਾਂ ਵਿਚ ਕਿਸੇ ਹਾਈ ਕੋਰਟ ਨੇ ਨਹੀਂ ਸੀ ਰੋਕਿਆ। ਜਦੋਂ ਡੀਜੀਪੀ ਜਾਂ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ’ਤੇ ਰੋਕ ਲੱਗੀ ਤਾਂ ਘੰਟਿਆਂ ਵਿਚ ਹੀ ਹੁਕਮਾਂ ਨੂੰ ਉਪਰਲੀ ਅਦਾਲਤ ਵਿਚ ਚੁਨੌਤੀ ਦੇ ਦਿਤੀ ਗਈ।