ਵੈਟਰਨਰੀ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਾਧੇ ਲਈ 1.85 ਕਰੋੜ ਰੁਪਏ ਜਾਰੀ: ਗੁਰਮੀਤ ਸਿੰਘ ਖੁੱਡੀਆਂ
(Punjabi News) ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਵੈਟਰਨਰੀ ਪੋਲੀਕਲੀਨਿਕ ਪਟਿਆਲਾ ਵਿਖੇ ਮੁੱਖ ਮਹਿਮਾਨ ਵਜੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪਟਿਆਲਾ ਡਾ. ਗੁਰਚਰਨ ਸਿੰਘ ਪਹੁੰਚੇ। ਇਸ ਮੌਕੇ ਸਟਾਫ ਵਲੋਂ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਗਏ।