ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕਦਮ ਚੁੱਕਦਿਆਂ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਅਰਜਨ ਨਗਰ
ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਸ਼ਨੀਵਾਰ ਨੂੰ ਸੰਤੋਖ ਨਗਰ
ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਕੀਤਾ ਸ਼ਹਿਰ ਵਾਸੀਆਂ ਨੂੰ ਸਮਰਪਿਤ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
ਖਰੜ ਵਾਸੀ ਜਲਦੀ ਹੀ ਕੂੜੇ ਦੇ ਪੁਰਾਣੇ ਡੰਪ ਤੋਂ ਛੁਟਕਾਰਾ ਪਾਉਣਗੇ, ਨਿਪਟਾਰੇ ਲਈ ਕੰਪਨੀ ਹਾਇਰ
ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਪ੍ਰੋਜੈਕਟ ਅਗਲੇ ਸਾਲ ਤੱਕ ਮੁਕੰਮਲ ਹੋਵੇਗਾ
ਪਾਣੀ ਦੀਆਂ ਪਾਈਪਾਂ ਪਾਉਣ ਲਈ ਪੁੱਟੀਆਂ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਹੋਇਆ ਸ਼ੁਰੂ : ਅਜੀਤਪਾਲ ਸਿੰਘ ਕੋਹਲੀ
ਅੱਜ ਮਿਤੀ 20.09.2024 ਨੂੰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਨਵ ਜਨਮੀਆਂ ਬੱਚਿਆਂ ਨੂੰ ਕੰਬਲ ਦਿੱਤੇ ਗਏ ਹਨ।
ਨਵਾਂ ਗਾਓਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਮੁੱਦੇ ਨੂੰ ਹੱਲ ਕਰਨ ਲਈ 58 ਕਰੋੜ ਦਾ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਪੂਰੇ ਸੂਬੇ ਵਿਚ ਲਗਭਗ 3400 ਕਰੋੜ ਰੁਪਏ ਦੀ ਲਾਗਤ ਦੀ ਕੁੱਲ 600 ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਅਤੇ ਨੀਂਹ ਪੱਥਰ
ਡਾ ਪੱਲਵੀ ਨੇ ਜ਼ਿਲ੍ਹੇ ਦੀਆਂ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਕੁਦਰਤੀ ਸੋਮਿਆਂ ਨੂੰ ਭਵਿੱਖ ਲਈ ਸੁਰੱਖਿਅਤ ਕਰਨ ਲਈ ਆਗੇ ਆਉਣ
ਸੈਕਟਰ-32 ਵਿਚ ਵਿਸ਼ਵ ਪੱਧਰੀ ਸ਼ੂਟਿੰਗ ਰੇਂਜ ਸਪੋਰਟਸ ਕੰਪਲੈਕਸ ਅਤੇ ਸਟੇਟ ਇੰਸਟੀਟਿਯੂਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਾਜੀ ਦਾ ਰੱਖਿਆ ਨੀਂਹ ਪੱਥਰ
ਪਾਣੀਪਤ ਸ਼ਹਿਰੀ ਅਤੇ ਪਾਣੀਪਤ ਗ੍ਰਾਮੀਣ ਵਿਧਾਨਸਭਾ ਖੇਤਰਾਂ ਵਿਚ ਵਿਕਾਸ ਕੰਮਾਂ ਦੇ ਲਈ ਮੁੱਖ ਮੰਤਰੀ ਨੇ ਕੀਤਾ 10-10 ਕਰੋੜ ਰੁਪਏ ਦੀ ਰਕਮ ਮੰਜੂਰ ਕਰਨ ਦਾ ਐਲਾਨ
ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਨੇ ਟਿਕਾਊ ਊਰਜਾ ਸਰੋਤਾਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਦੀ ਵਧਦੀ ਬਿਜਲੀ ਮੰਗ ਨੂੰ ਪੂਰਾ ਕਰਨ
ਵਿਜੈ ਧੀਰ ਦੀ ਰਿਟਾਇਰਮੈਂਟ ਪਾਰਟੀ ਮੌਕੇ ਹਰਭਜਨ ਸਿੰਘ ਚਾਵਲਾ ਮੈਂਬਰ ਇੰਚਾਰਜ ਬਰਾਂਚਜ ਨੇ ਕਿਹਾ
ਪ੍ਰਧਾਨ ਮੰਤਰੀ ਹਰੇਕ ਚੀਜ਼ ਦਾ ਸਿਹਰਾ ਲੈਣ ਦੀ ਖ਼ਬਤ ਦਾ ਸ਼ਿਕਾਰ
ਸਾਰੇ 22 ਜਿਲ੍ਹਿਆਂ ਵਿਚ ਕਰੀਬ 3623 ਕਰੋੜ ਰੁਪਏ ਤੋਂ ਵੱਧ ਦੀ 679 ਪਰਿਯੋਜਨਾਵਾਂ ਦਾ ਕੀਤਾ ਉਦਘਾਟਨ ਤੇ ਨੀਂਹ ਪੱਥਰ
ਪਟਿਆਲਾ ਜ਼ਿਲ੍ਹੇ 'ਚ ਫ਼ਸਲਾਂ ਦੀ ਰਹਿੰਦ ਖੂੰਹਦ ਤੇ ਪਰਾਲੀ ਪ੍ਰਬੰਧਨ ਲਈ ਸਮਝੌਤਾ ਸਹੀਬੰਦ
ਨਕੋਦਰ ਵਿਖੇ ਨਵੇਂ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਸੂਬੇ ਦੇ ਵੱਡੇ ਸਿਆਸਤਦਾਨਾਂ ਦੇ ਕਾਰਨਾਮੇ ਆਉਂਦੇ ਦਿਨਾਂ ਵਿੱਚ ਬੇਪਰਦ ਕਰਾਂਗੇ ਮੋਦੀ ਨੂੰ ਲੱਛੇਦਾਰ ਭਾਸ਼ਣਾਂ ਦਾ ਉਸਤਾਦ ਦੱਸਿਆ ਸੂਬਾ ਸਰਕਾਰ ਉਦਯੋਗਿਕ ਖੇਤਰ ਨੂੰ ਸਸਤੀਆਂ ਦਰਾਂ ’ਤੇ ਬਿਜਲੀ ਦੇਣ ਬਾਰੇ ਕਰ ਰਹੀ ਹੈ ਵਿਚਾਰ ਮਾਝਾ ਤੇ ਦੋਆਬਾ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਜਲੰਧਰ ਵਿਖੇ ਬਣੇਗਾ ਨਿਵੇਸ਼ ਸੁਵਿਧਾ ਕੇਂਦਰ
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਪ੍ਰਭਜੋਤ ਕੌਰ ਵੱਲੋਂ ਕੀਤਾ ਗਿਆ ਉਦਘਾਟਨ
ਨਬਾਰਡ ਬੈਂਕ ਦੀ ਟੀਮ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਨਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਟੀਮ ਵਿੱਚ ਨਬਾਰਡ ਦੀ ਚੰਡੀਗੜ੍ਹ ਸਥਿਤ ਖੇਤਰੀ ਬ੍ਰਾਂਚ ਦੇ ਡੀਜੀਐਮ ਰਾਜ ਕਿਰਨ ਜੌਹਰੀ ਏਜੀਐਮ ਦਵਿੰਦਰ ਕੁਮਾਰ ਏ ਜੀਐਮ ਸੰਜੀਵ ਕੁਮਾਰ ਸ਼ਾਮਿਲ ਸਨ।
ਪੁਲਿਸ ਨੇ ਪੰਜ ਵੱਖ-ਵੱਖ ਮਾਮਲਿਆਂ ਵਿੱਚ 14 ਬਦਨਾਮ ਚੋਰ ਫੜੇ, 04 ਹੋਰ ਕੀਤੇ ਨਾਮਜ਼ਦ। ਪੁਲਿਸ ਨੇ 15 ਚੋਰੀਸ਼ੁਦਾ ਬਾਈਕ, 07 ਮੋਬਾਈਲ ਫ਼ੋਨ, ਫਾਇਰ ਗੀਜ਼ਰ, 10 ਟਨ ਸਰੀਆਂ, ਚੋਰੀ ਦਾ ਵਾਹਨ, ਇਲੈਕਟ੍ਰਿਕ ਮੋਟਰ ਅਤੇ ਤਾਰਾਂ ਬਰਾਮਦ ਕੀਤੀਆਂ
ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੋਗਾਤ ਦੇ ਸਕਦੇ ਹਨ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਸ਼ਾਮਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ - ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ 'ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ 'ਤੇ-ਹਰਭਜਨ ਸਿੰਘ ਈ.ਟੀ.ਓ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਲਈ 503 ਕਰੋੜ ਰੁਪਏ ਦਾ ਉਲੀਕਿਆ ਨਹਿਰੀ ਪਾਣੀ 'ਤੇ ਅਧਾਰਤ ਪੀਣ ਵਾਲੇ ਪਾਣੀ ਦਾ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਭਵਿੱਖੀ ਜੀਵਨ ਰੇਖਾ ਸਾਬਤ ਹੋਵੇਗਾ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਇੱਥੇ ਕੀਤਾ। ਸੰਸਦ ਮੈਂਬਰ, ਨਗਰ ਨਿਗਮ ਵਿਖੇ ਇਸ ਪ੍ਰਾਜੈਕਟ ਤਹਿਤ 5 ਲੱਖ ਗੈਲਨ ਦੀ ਸਮਰੱਥਾ ਵਾਲੀ 4.21 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਪਾਣੀ ਦੀ ਟੈਂਕੀ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਪੁੱਜੇ ਸਨ। ਸ੍ਰੀਮਤੀ ਪ੍ਰਨੀਤ ਕੌਰ ਦੇ ਨਾਲ ਮੁੱਖ ਮੰਤਰੀ ਤੇ ਸੰਸਦ ਮੈਂਬਰ ਦੇ ਸਪੁੱਤਰੀ ਬੀਬਾ ਜੈ ਇੰਦਰ ਕੌਰ ਅਤੇ ਨਗਰ ਨਿਗਮ ਵਿਖੇ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਸ੍ਰੀਮਤੀ ਪ੍ਰਨੀਤ ਕੌਰ ਨੇ ਕੰਮ ਦੀ ਸ਼ੁਰੂਆਤ ਲਈ ਰੀਬਨ ਦਾ ਫੀਤਾ ਡਿਪਟੀ ਮੇਅਰ ਸ੍ਰੀਮਤੀ ਵਿੰਤੀ ਸੰਗਰ ਤੋਂ ਕਟਵਾਇਆ।
ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਵਿਚ ਜੰਗੀ ਪੱਧਰ ’ਤੇ ਪੂਰਾ ਕਰਕੇ ਲੋਕ ਅਰਪਣ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਲੋਕ ਮਹੱਤਤਾ ਵਾਲੇ ਸਾਰੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ ਤਾਂ ਜੋ ਪੰਜਾਬ ਵਾਸੀ ਜ਼ਰੂਰੀ ਸਹੂਲਤਾਂ ਦਾ ਲਾਭ ਲੈ ਸਕਣ।
ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।