ਵਿਦਿਆਰਥੀਆਂ ਨੂੰ ਉੱਚ ਗੁਣਵੱਤਾ, ਵਾਲੀ, ਵਿਸ਼ਵ ਪੱਧਰੀ ਤਕਨੀਕੀ ਸਿਖਿਆ ਪ੍ਰਦਾਨ ਕਰਨ ਲਈ ਆਈਆਈਟੀ ਦੀ ਸਥਾਪਨਾ ਕੀਤੀ ਜਾਵੇਗੀ
ਆਰ ਯੂ ਬੀ ਦੀ ਘੱਟ ਉਚਾਈ ਅਤੇ ਭਵਿੱਖ ਵਿੱਚ ਪਾਣੀ ਖੜ੍ਹਨ ਦੇ ਮੁੱਦੇ ਢਕੋਲੀ ਰੇਲਵੇ ਕਰਾਸਿੰਗ 'ਤੇ ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਸਕਦੇ ਹਨ
ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਕਈ ਦੇਸ਼ਾਂ ਵਿਚ ਪੁਰਸ਼ਾਂ ਨੂੰ ਇਕ ਤੋਂ ਵੱਧ ਪਤਨੀਆਂ ਰੱਖਣ ਦਾ ਅਧਿਕਾਰ ਹੈ ਪਰ ਦਖਣੀ ਅਫ਼ਰੀਕਾ ਵਿਚ ਅਜਿਹਾ ਹੀ ਹੱਕ ਔਰਤਾਂ ਨੂੰ ਦੇਣ ਬਾਰੇ ਵਿਚਾਰ ਹੋ ਰਹੀ ਹੈ। ਸਰਕਾਰ ਨੇ ਔਰਤਾਂ ਨੂੰ ਕਈ ਵਿਆਹਾਂ ਦੀ ਆਗਿਆ ਦੇਣ ਦੀ ਤਜਵੀਜ਼ ਰੱਖੀ ਹੈ ਜਿਸ ’ਤੇ ਦੇਸ਼ ਵਿਚ ਬਹਿਸ ਸ਼ੁਰੂ ਹੋ ਗਈ ਹੈ। ਦਖਣੀ ਅਫ਼ਰੀਕਾ ਨੂੰ ਦੁਨੀਆਂ ਦੇ ਸਭ ਤੋਂ ਉਦਾਰਵਾਦੀ ਮੁਲਕਾਂ ਵਿਚੋਂ ਇਕ ਮੰਨਿਆ ਜਾਂਦਾ ਹੈ। ਇਥੇ ਇਕੋ ਜਿਹੇ Çਲੰਗ ਵਿਆਹ ਦੀ ਵੀ ਆਗਿਆ ਹੈ।