ਪੰਜਾਬੀ ਯੂਨੀਵਰਸਿਟੀ ਤੋਂ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦਮਨਜੀਤ ਕੌਰ ਸੰਧੂ ਨੂੰ ਨਵੀਂ ਦਿੱਲੀ ਵਿਖੇ ਹੋ ਰਹੀ 'ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ' ਦੌਰਾਨ ਭਾਰਤੀ ਟੀਮ ਦੀ ਮਨੋਵਿਗਿਆਨਿਕ ਅਗਵਾਈ ਲਈ ਚੁਣਿਆ ਗਿਆ ਹੈ।