ਅੱਜ ਏਥੇ ਪੰਜਾਬੀ ਯੂਨੀਵਰਸਿਟੀ ਦੇ ਡੈਮੋਕਰੇਟਿਕ ਟੀਚਰਜ਼ ਕੌਂਸਲ (ਡੀ.ਟੀ.ਸੀ.) ਗਰੁੱਪ ਦੇ ਅਧਿਆਪਕਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ।
ਉਦਯੋਗਿਕ ਖੇਤਰ ਵਿੱਚ ਵਰਤੀ ਜਾਣ ਵਾਲ਼ੀ ਊਰਜਾ ਦੀ ਸਮਰਥਾ ਅਤੇ ਸਥਿਤੀ ਵਿੱਚ ਸੁਧਾਰ ਕੀਤੇ ਜਾਣ ਬਾਰੇ ਕੀਤੀ ਚਰਚਾ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ
ਪੰਜਾਬੀ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਪਿਛਲੇ ਦਿਨੀਂ ਬਲੂਏਵਜ਼ ਈ-ਹੈਲਥ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਨਾਲ਼ ਹੋਏ ਇਕਰਾਰਨਾਮੇ ਤਹਿਤ
ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਗਪ੍ਰੀਤ ਕੌਰ ਨੇ ਡਾਇਰੈਕਟੋਰੇਟ, ਅੰਤਰਰਾਸ਼ਟਰੀ ਮਾਮਲੇ ਵਿਖੇ ਕੋਆਰਡੀਨੇਟਰ, ਅੰਤਰਰਾਸ਼ਟਰੀ ਵਿਦਿਆਰਥੀ ਦਾ ਅਹੁਦਾ ਸੰਭਾਲ਼ ਲਿਆ ਹੈ।
ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਸੰਬੰਧੀ ਅੱਠ ਦਿਨਾ ਪ੍ਰੋਗਰਾਮ ਸ਼ੁਰੂ ਕਰਵਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ 15 ਦਿਨਾਂ ਦਾ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਦੌਰ ਵਿੱਚ ਮਨੁੱਖ ਦਾ ਸਿਰਜਣਾ ਨਾਲ਼ ਜੁੜਨਾ ਬਹੁਤ ਜ਼ਰੂਰੀ: ਪਰਮਿੰਦਰ ਸੋਢੀ
ਪੰਜਾਬੀ ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਵੱਲੋਂ ਓਰੀਐਂਟੇਸ਼ਨ ਪ੍ਰੋਗਰਾਮ ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿਖੇ ਸਥਾਪਿਤ ਭਗਵਾਨ ਪਰਸ਼ੂਰਾਮ ਚੇਅਰ ਵੱਲੋਂ 'ਭਾਰਤੀ ਅਧਿਆਤਮਿਕਤਾ ਅਤੇ ਦਰਸ਼ਨ ਦਾ ਫੋਕਸ: ਭਗਵਾਨ ਪਰਸ਼ੂਰਾਮ' ਵਿਸ਼ੇ ਉੱਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਦੀ ਨਵੀਂ ਦਿੱਲੀ ਵਿਖੇ ਹੋਣ ਵਾਲ਼ੀ ਅਜ਼ਾਦੀ ਦਿਵਸ ਪਰੇਡ ਲਈ ਚੋਣ ਹੋਈ ਹੈ। ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਦੋ ਵਲੰਟੀਅਰ ਹੈਪੀ ਕੁਮਾਰ ਅਤੇ ਪਰਨੀਤ ਕੌਰ ਇਸ ਪਰੇਡ ਵਿੱਚ ਸ਼ਿਰਕਤ ਕਰਨਗੇ।
ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਇੱਥੇ ਸਥਾਪਿਤ 'ਇੰਗਲਿਸ਼ ਲਿਟਰੇਰੀ ਸੋਸਾਇਟੀ' ਦੀ ਅਗਵਾਈ
ਪੰਜਾਬੀ ਯੂਨੀਵਰਸਿਟੀ ਦੇ ਬਾਬਾ ਫ਼ਰੀਦ ਸੈਂਟਰ ਫ਼ਾਰ ਸੂਫ਼ੀ ਸਟੱਡੀਜ਼ ਦੇ ਡਾਇਰੈਕਰ ਵਜੋਂ ਤਾਇਨਾਤ ਕੀਤੇ ਪ੍ਰੋ. ਪਰਮਵੀਰ ਸਿੰਘ ਨੇ ਆਪਣਾ ਅਹੁਦਾ ਸੰਭਾਲ਼ ਲਿਆ ਹੈ।
ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਕੇ. ਤਿਵਾੜੀ ਵੱਲੋਂ ਯੂਨੀਵਰਸਿਟੀ ਦੇ ਮੋਹਾਲੀ ਸਥਿਤ ਕੇਂਦਰ ਦਾ ਦੌਰਾ ਕੀਤਾ ਗਿਆ।
ਯੂ.ਆਈ.ਡੀ.ਏ.ਆਈ ਦੇ ਚੰਡੀਗੜ੍ਹ ਸਥਿਤ ਖੇਤਰੀ ਦਫਤਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਸਿਖਲਾਈ ਪ੍ਰੋਗਰਾਮ ਕੀਤਾ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਾ. ਮੋਨਿਕਾ ਚਾਵਲਾ ਨੂੰ ਡੀਨ, ਵਿਦਿਆਰਥੀ ਭਲਾਈ ਵਜੋਂ ਤਾਇਨਾਤ ਕੀਤਾ ਗਿਆ ਹੈ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਇੰਮਪਰੂਵਮੈਂਟ ਟਰਸੱਟ ਨਾਭਾ ਦੇ ਸਹਿਯੋਗ ਨਾਲ਼ ਯੁਵਕ ਭਲਾਈ ਦਫ਼ਤਰ ਦੇ ਬਾਹਰ ਬੂਟੇ ਲਗਾਏ ਗਏ।
ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਡਾ. ਵਰਿੰਦਰ ਕੌਸ਼ਿਕ ਨੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਡਾ. ਏ. ਕੇ. ਤਿਵਾੜੀ ਦੀ ਹਾਜ਼ਰੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੋਰਟਿਸ ਹਸਪਤਾਲ, ਮੋਹਾਲੀ ਨਾਲ਼ ਕੀਤੇ ਹੋਏ ਆਪਣੇ ਇਕਰਾਰਨਾਮੇ ਨੂੰ ਹੋਰ ਤਿੰਨ ਸਾਲਾਂ ਲਈ ਨਵਿਆਇਆ ਹੈ।
ਚੈੱਕ ਰਿਪਬਲਿਕ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਰੈੰਕਿੰਗ ਟੂਰਨਾਮੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰਅੰਦਾਜ਼ ਹਰਵਿੰਦਰ ਸਿੰਘ ਅਤੇ ਪੂਜਾ ਨੇ ਰਿਕਰਵ ਮਿਕਸ ਟੀਮ
ਪੰਜਾਬੀ ਯੂਨੀਵਰਸਿਟੀ ਦੇ ਅੰਡਰਗਰੈਜੂਏਟ ਕੋਰਸਾਂ ਲਈ ਚਾਹਵਾਨ ਵਿਦਿਆਰਥੀਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਤਕਰੀਬਨ 40 ਫ਼ੀਸਦੀ ਵਾਧਾ ਹੋਇਆ ਹੈ।
ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੁੂਕੇਸ਼ਨ ਵਿਖੇ ਸੈਸ਼ਨ 2024-25 ਲਈ ਪਹਿਲੇ ਗੇੜ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ।
ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਦੇ ਵਿਦਿਆਰਥੀਆਂ ਨੇ ਅੱਜ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲਿਆ।
ਇਸ ਮੌਕੇ ਪ੍ਰੋਫੈਸਰ ਕਿਰਪਾਲ ਕਜਾਕ, ਡਾ. ਰਜਿੰਦਰ ਪਾਲ ਬਰਾੜ, ਚਰਨਜੀਤ ਕੌਰ ਡਾ. ਦਰਸ਼ਨ ਆਸਟ ਹਾਜ਼ਰ ਸਨ
ਵਾਤਾਵਰਣ ਸੁਰੱਖਿਆ ਅਤੇ ਪ੍ਰਦੂਸ਼ਣ-ਸਬੰਧੀ ਸਿਹਤ ਜੋਖ਼ਮਾਂ ਦੀ ਰੋਕਥਾਮ ਪੱਖੋਂ ਅਹਿਮ ਹੈ ਖੋਜ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਇਆ ਗਿਆ
ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵੱਲੋਂ ਪੰਜਾਬੀ ਦੇ ਸਿਰਮੌਰ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਹਿਤ ਵਿਸ਼ੇਸ਼ ਇਕੱਤਰਤਾ ਕਰਵਾਈ ਗਈ।
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਪੁੱਜੇ ਪ੍ਰੋ. ਅਰਸ਼ੀ ਖ਼ਾਨ ਨੇ ਦਿੱਤਾ ਭਾਸ਼ਣ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਲਗਵਾਇਆ ਜਾ ਰਿਹਾ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ ਸ਼ੁਰੂ ਹੋ ਗਿਆ ਹੈ।
ਜਨਤਕ ਥਾਵਾਂ ਉੱਤੇ ਹੁੰਦੀਆਂ ਘੋਸ਼ਣਾਵਾਂ ਵੀ ਵੀਡੀਓ ਰਾਹੀਂ ਤੁਰੰਤ ਸਮਝ ਸਕਣਗੇ
ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਇੰਡੀਅਨ ਏਅਰ ਫ਼ੋਰਸ ਵੱਲੋਂ ਯੂਨੀਵਰਸਿਟੀ ਦੇ ਪਲੇਸਮੈਂਟ ਦੇ ਸਹਿਯੋਗ ਨਾਲ਼ ਕੈਰੀਅਰ ਅਗਵਾਈ ਪ੍ਰਦਰਸ਼ਨੀ ਲਗਾਈ ਗਈ
ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੁੱਜੇ ਪ੍ਰੋ. ਜਗਰੂਪ ਸਿੰਘ ਸੇਖੋਂ ਨੇ ਦਿੱਤਾ ਭਾਸ਼ਣ
ਪੰਜਾਬੀ ਯੂਨੀਵਰਸਿਟੀ ਸੈਂਟਰ ਫਾਰ ਐਮਰਜਿੰਗ ਐਂਡ ਇਨੋਵੇਟਿਵ ਟੈਕਨਾਲੋਜੀ ਮੋਹਾਲੀ ਵਿਖੇ ਅੱਜ ਪਹਿਲੀ ਅਲੂਮਨੀ ਮੀਟ ਕਰਵਾਈ ਗਈ
ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ।
ਇਸ ਵਾਰ ਚਾਰ ਸਾਲਾ ਬੀ.ਏ.-ਬੀ.ਐੱਡ. ਇੰਟੀਗਰੇਟਿਡ ਪ੍ਰੋਗਰਾਮ ਵਿੱਚ ਵੀ ਲਿਆ ਜਾ ਸਕਦਾ ਹੈ ਦਾਖਲਾ
ਕਲਾ ਮਨੁੱਖ ਨੂੰ ਚੰਗਾ ਬਣਾਉਣ ’ਚ ਭੂਮਿਕਾ ਨਿਭਾਉਂਦੀ ਹੈ : ਵਾਈਸ ਚਾਂਸਲਰ
ਪੰਜਾਬ ਦੀ ਵਿਗਿਆਨ ਦੇ ਖੇਤਰ ਵਿੱਚ ਮਹਾਨ ਵਿਰਾਸਤ ਰਹੀ : ਪ੍ਰੋ. ਗਰੋਵਰ
ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਰਲਡ ਕੱਪ ਸਟੇਜ-1 ਵਿਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾਅ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ।
ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ 'ਪ੍ਰੋਫੈਸਰ ਐੱਮ ਐੱਲ ਰੈਨਾ ਨਾਲ਼ ਗੱਲਬਾਤ' ਨਾਮਕ ਪ੍ਰੋਗਰਾਮ ਕਰਵਾਇਆ ਗਿਆ।