Thursday, September 19, 2024

purchase

ਹਰਿਆਣਾ ਵਿਚ ਝੋਨੇ ਦੀ ਖਰੀਦ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਡਾ. ਸੁਮਿਤਾ ਮਿਸ਼ਰਾ

ਬਾਜਰਾ ਅਤੇ ਮੂੰਗ ਦੀ 1 ਅਕਤੂਬਰ ਤੋਂ 15 ਨਵੰਬਰ ਤਕ ਹੋਵੇਗੀ ਖਰੀਦ

1 ਅਕਤੂਬਰ ਤੋਂ ਹਰਿਆਣਾ ਵਿਚ ਦਲਹਨ ਅਤੇ ਤਿਲਹਨ ਦੀ ਖਰੀਦ ਹੋਵੇਗੀ ਸ਼ੁਰੂ

ਮੁੱਖ ਸਕੱਤਰ ਨੇ ਹਰਿਆਣਾ ਵਿਚ ਖਰੀਫ ਫਸਲ ਖਰੀਦ ਦੀ ਤਿਆਰੀਆਂ ਦੀ ਸਮੀਖਿਆ ਕੀਤੀ

ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ: ਪਰਨੀਤ ਸ਼ੇਰਗਿੱਲ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪੁਖਤਾ ਪ੍ਰਬੰਧ

ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ ਖ਼ਰੀਦਣ,
ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

CM ਮਾਨ ਨੇ ਕੀਤਾ ਵੱਡਾ ਸਮਝੌਤਾ ਪੰਜਾਬ ‘ਚ 1200MW ਦਾ ਸੋਲਰ ਪਾਵਰ ਐਗਰੀਮੈਂਟ 431 ਕਰੋੜ ਦੀ ਹੋਵੇਗੀ ਬੱਚਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ PSPCL ਦੁਆਰਾ ਕੀਤੇ ਸੂਰਜੀ ਊਰਜਾ ਖਰੀਦ ਸਮਝੌਤੇ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਕੰਪਨੀ ਵੱਲੋਂ ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਾਊਂਟਰ ਬਿਡਿੰਗ ਲਈ ਸਵਿਸ ਚੈਲੇਂਜ ਵਿਧੀ ਲਾਗੂ ਕੀਤੀ ਗਈ ਹੈ। ਕੰਪਨੀ ਨੇ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਬੋਲੀ ਲਗਾਈ ਸੀ ਪਰ PSPCL ਨੇ ਇਸ ਵਿੱਚ 6 ਪੈਸੇ ਦੀ ਕਟੌਤੀ ਕੀਤੀ ਸੀ।

ਪਟਿਆਲਾ ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

ਇਸ ਤਰ੍ਹਾਂ ਬਿਨਾਂ ਕਿਸੇ ਕਾਗ਼ਜ਼ ਦੇ LPG ਗੈਸ ਸਲੰਡਰ ਖ਼ਰੀਦੋ

ਨਵੀਂ ਦਿੱਲੀ : ਜੇਕਰ ਕੋਈ ਵੀ ਹੁਣ ਐਲਪੀਜੀ ਦਾ ਗੈਸ ਸਲੰਡਰ ਖ਼ਰੀਦਣਾ ਚਾਹੁੰਦਾ ਹੈ ਤਾਂ ਇਸ ਲਈ ਕੋਈ ਦਸਤਾਵੇਜ਼ ਪ੍ਰਦਾਨ ਕਰਨ ਦੀ ਜ਼ਰੂਰਤ ਨਹੀਂ ਹੈ। ਬੱਸ ਸਿਲੰਡਰ ਦੇ ਪੈਸੇ ਦਿਓ ਅਤੇ ਘਰ ਲੈ ਜਾਓ ਰਸੋਈ ਗੈਸ। ਇੰਡੇਨ ਦੇ ਸੇਲਿੰਗ ਪੁਆਇੰਟ ਤੋਂ ਇੰਡੇਨ ਦਾ 5 ਕਿ

ਸਸਤਾ ਹੋਣ ਕਾਰਨ ਅੱਜ ਹੀ ਸੋਨਾ ਖ਼ਰੀਦਣ ਦਾ ਮੌਕਾ

ਮੁੰਬਈ : ਅੱਜ ਦੇ ਦਿਨ ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਹੈ, ਕਿਉਂਕਿ ਕਲ ਦਾ ਪਤਾ ਨਹੀਂ ਕਿ ਸੋਨਾ ਹੋਰ ਮਹਿੰਗਾ ਹੋ ਜਾਵੇ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਅੱਜ ਸਰਾਫਾ ਬਾਜ਼ਾਰ ਵਿਚ ਸੋਨੇ ਅਤੇ ਚਾਂਦੀ ਦੀ ਕੀਮਤ ਵਿਚ ਗਿਰਾਵਟ ਦਰਜ ਕੀਤੀ ਜਾ

ਅਯੁੱਧਿਆ : ਮੰਦਰ ਦੀ ਉਸਾਰੀ ਲਈ ਖ਼ਰੀਦੀ ਜ਼ਮੀਨ ਦਾ ਵਿਵਾਦ ਉਲਝਿਆ

ਨਵੀਂ ਦਿੱਲੀ : ਅਯੁੱਧਿਆ ਵਿੱਚ ਰਾਮ ਜਨਮ ਭੂਮੀ ਲਈ ਇਕ ਮੰਦਰ ਬਣਾਇਆ ਜਾ ਰਿਹਾ ਹੈ ਪਰ ਇਸ ਮੰਦਰ ਲਈ ਖ਼ਰੀਦੀ ਜਾ ਰਹੀ ਜ਼ਮੀਨ ਸਬੰਧੀ ਮਾਮਲਾ ਉਲਝਦਾ ਜਾ ਰਿਹਾ ਹੈ। ਬੀਤੇ ਦਿਨੀ ਇਸ ਮੰਦਰ ਨੂੰ ਉਸਾਰਨ ਲਈ ਬਣੀ ਕਮੇਟੀ ਉਤੇ ਦੋਸ਼ ਲੱਗੇ ਸਨ

ਪੰਜਾਬ ਸਰਕਾਰ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਵਿਸ਼ਵ ਪੱਧਰੀ ਨਿਰਮਾਤਾਵਾਂ ਨਾਲ ਕਰੇਗੀ ਸੰਪਰਕ

ਭਾਰਤ ਸਰਕਾਰ ਦੀ ਸਕੀਮ ਵਿੱਚ ਖ਼ਰੀਦੋ ਸਸਤਾ Gold

ਨਵੀਂ ਦਿੱਲੀ : ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਕਮਾਈ ਕਰਨ ਦਾ ਇੱਕ ਮੌਕਾ ਦਿਤਾ ਹੈ। ਇਸ ਮੌਕੇ ਤਹਿਤ ਤੁਸੀ ਬੱਸ ਸਸਤਾ Gold ਖ਼ਰੀਦਨਾ ਹੈ ਅਤੇ ਇਹ ਸੋਨਾ ਬਾਂਡ ਦੇ ਰੂਪ ਵਿਚ ਹੋਵੇਗਾ ਅਤੇ ਇਹ ਬਾਂਡਾਂ ਨੂੰ ਬੈਂਕਾਂ, ਸਟਾਕ ਹੋਲਡਿੰਗ ਕਾਰ

ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ 18-44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਸਪੁਤਨਿਕ 5 ਖਰੀਦਣ ਦੀ ਸੰਭਾਵਨਾ ਬਾਰੇ ਪੜਚੋਲ ਕਰਨ ਦੇ ਨਿਰਦੇਸ਼

ਭਾਦਸੋਂ 'ਚ ਸਾਧੂ ਸਿੰਘ ਧਰਮਸੋਤ Sadhu Singh Dharmsot ਨੇ ਕਰਵਾਈ ਕਣਕ ਦੀ ਖਰੀਦ ਦੀ ਸ਼ੁਰੂਆਤ

ਭਾਦਸੋਂ : ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਭਾਦਸੋਂ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਭੰਗੂ ਰਾਈਸ ਮਿਲ ਸਕਰਾਲੀ ਦੇ ਸਬ-ਯਾਰਡ ਵਿਖੇ ਪਿੰਡ ਘੁੰਡਰ ਦੇ ਕਿਸਾਨ ਬਲਦੀਪ ਸਿੰਘ ਪੁੱਤਰ ਦੀ ਕਣਕ ਦੀ ਮਾਰਕਫੈਡ ਵੱਲੋਂ ਖਰੀਦ ਕਰਨ ਲਈ ਬੋਲੀ ਵੀ ਕਰਵਾਈ।