ਨਵੀਂ ਦਿੱਲੀ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਮੰਗਲਵਾਰ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਮੈਡੀਕਲ ਸਾਇੰਸਜ਼ (ਏਮਜ਼) ਪਹੁੰਚੇ। ਸੂਤਰਾਂ ਅਨੁਸਾਰ, ਏਮਜ਼ ਵਿੱਚ ਡੇਰਾ ਮੁਖੀ ਦੀ ਸਿਹਤ ਜਾਂਚ ਚੱਲ ਰਹੀ ਹੈ। ਇਥੇ ਦਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਡੇਰਾ ਮੁਖੀ ਜੇਲ ਤੋਂ ਬਾਹਰ
ਗੁਰੂਗ੍ਰਾਮ : ਬਲਾਤਕਾਰ ਦੇ ਕੇਸ ਵਿਚ ਸਜ਼ਾ ਜਾਫ਼ਤਾ ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਪਿਛਲੇ ਦਿਨੀ ਹਸਪਤਾਲ ਵਿਚ ਦਾਖ਼ਲ ਹੋਇਆ ਸੀ ਕਿਉਂਕਿ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸੇ ਦੇ ਚਲਦੇ ਹੁਣ ਉਸ ਦੀ ਪੁਰਾਣੀ ਸਾਥੀ ਹਨੀਪ੍ਰੀਤ ਉਸ ਦਾ ਹਾਲ ਜਾਣਨ ਲਈ ਹਸਪ
ਰੋਹਤਕ : ਸੁਨਾਰੀਆ ਜੇਲ੍ਹ 'ਚ ਡੇਰਾ ਮੁਖੀ ਗੁਰਮੀਤ ਸਿੰਘ ਨੇ ਜੇਲ੍ਹ ਪ੍ਰਸ਼ਾਸਨ ਨੂੰ ਪੈਰੋਲ ਲਈ ਅਰਜ਼ੀ ਲਾਈ। ਇਸ ਅਰਜ਼ੀ ਵਿਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਨੇ ਬਿਮਾਰ ਮਾਂ ਦਾ ਹਵਾਲਾ ਦਿੰਦੇ ਹੋਏ 21 ਦਿਨ ਦੀ ਪੈਰੋਲ ਮੰਗੀ ਹੈ। ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ
ਰੋਹਤਕ : ਗੁਰਮੀਤ ਰਾਮ ਰਹੀਮ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ ਜਾਂਚ ਕਰਨ ਮਗਰੋਂ ਕਿਹਾ ਕਿ ਰਾਮ ਰਹੀਮ ਬਿਲਕੁਲ ਠੀਕ ਠਾਕ ਹੈ। ਦਸਣਯੋਗ ਹੈ ਕਿ ਪਿਛਲੇ ਦਿਨ ਰਾਮ ਰਹੀਮ ਨੂੰ ਸਰੀਰਕ ਪ੍ਰੇਸ਼ਾਨੀ ਹੋਣ ਕਾਰਨ ਰੋਹਤਕ ਦੇ ਹ