Friday, November 22, 2024

rapecase

ਕੋਲਕਾਤਾ ਬਲਾਤਕਾਰ ਮਾਮਲਾ : ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨੀਆਂ

ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ-ਕਤਲ ਦੇ ਮਾਮਲੇ ਵਿੱਚ ਹੜਤਾਲ ’ਤੇ ਬੈਠੇ ਜੂਨੀਅਰ ਡਾਕਟਰਾਂ ਦੀਆਂ 5 ਮੰਗਾਂ ਵਿਚੋਂ 3 ਮੰਗਾਂ ਨੂੰ ਮੰਨ ਲਿਆ।

ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਕੇਂਦਰ ਤੇ ਸੂਬਾ ਸਰਕਾਰਾਂ : ਦਵਿੰਦਰ ਠਾਕੁਰ

ਨਗਰ ਕੌਂਸਲ ਕੁਰਾਲੀ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਨੇ ਪਿਛਲੇ ਦਿਨੀ ਪੱਛਮੀ ਬੰਗਾਲ ਦੇ ਕੋਲਕਾਤਾ ਸਥਿਤ ਆਰਜੀ ਕਾਰ ਮੈਡੀਕਲ ਕਾਲਜ ਦੀ ਮਹਿਲਾ ਪੋਸਟ ਗ੍ਰੈਜੂਏਟ ਟਰੇਨੀ ਡਾਕਟਰ ਦੀ ਜਬਰ ਜਨਾਹ ਮਗਰੋਂ ਕੀਤੀ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨ ਵਾਲੇ ਡਾਕਟਰ ਨਾਲ ਇਹੋ ਅਜਿਹੀ ਨਿੰਦਣਯੋਗ ਘਿਨਾਉਣੀ ਹਰਕਤ ਨੇ ਸਮੁੱਚੇ ਦੇਸ਼ ਨੂੰ ਸ਼ਰਮਸਾਰ ਕਰ ਕੇ ਰੱਖ ਦਿਤਾ ਹੈ।

ਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨ

ਹਰਿਆਣਾ ਵਿਧਾਨਸਭਾ ਨੇ ਜੀਂਦ ਜਿਲ੍ਹਾ ਦੀ ਉਚਾਨਾ ਮੰਡੀ ਦੇ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਵਿਚ ਹੋਏ

ਜਨਤਕ ਜਥੇਬੰਦੀਆਂ ਦੇ ਦਬਾਅ ਸਦਕਾ ਮਾਲੇਰਕੋਟਲਾ ਨਾਬਾਲਗ ਬਲਾਤਕਾਰ ਦਾ ਕਥਿਤ ਦੋਸ਼ੀ ਗ੍ਰਿਫ਼ਤਾਰ

ਕਥਿਤ ਦੋਸ਼ੀ ਨੂੰ ਮਿਸਾਲੀ ਸਜ਼ਾ ਹੋਣ ਤੱਕ ਡਟੀਆਂ ਰਹਿਣਗੀਆਂ ਜਥੇਬੰਦੀਆਂ

ਸਾਬਕਾ ਸੰਪਾਦਕ ਤਰੁਣ ਤੇਜਪਾਲ ਬਲਾਤਕਾਰ ਮਾਮਲੇ ’ਚ ਬਰੀ

ਤਹਿਲਕਾ ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਤਰੁਣ ਤੇਜਪਾਲ ਨੂੰ ਬਲਾਤਕਾਰ ਮਾਮਲੇ ਵਿਚ ਬਰੀ ਕਰ ਦਿਤਾ ਗਿਆ ਹੈ। ਗੋਆ ਦੀ ਸੈਸ਼ਨ ਅਦਾਲਤ ਨੇ ਇਸ ਮਾਮਲੇ ਵਿਚ ਪਹਿਲਾਂ ਹੀ ਸੁਣਵਾਈ ਪੂਰੀ ਕਰ ਲਈ ਸੀ ਅਤੇ ਅੱਜ ਅਪਣਾ ਫ਼ੈਸਲਾ ਸੁਣਾਇਆ। ਤੇਜਪਾਲ ਉਤੇ 2013 ਵਿਚ ਗੋਆ ਦੇ ਲਗਜ਼ਰੀ ਹੋਟਲ ਦੀ ਲਿਫ਼ਟ ਅੰਦਰ ਮਹਿਲਾ ਸਾਥੀ ਦਾ ਜਿਸਮਾਨੀ ਸ਼ੋਸ਼ਣ ਕਰਨ ਦਾ ਦੋਸ਼ ਲੱਗਾ ਸੀ ਹਾਲਾਂਕਿ ਉਹ ਸ਼ੁਰੂ ਤੋਂ ਹੀ ਖ਼ੁਦ ਨੂੰ ਬੇਕਸੂਰ ਦਸਦਾ ਆ ਰਿਹਾ ਸੀ। 

ਵਿਧਵਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਤੋਂ ਮੰਗੀ ਸਟੇਟਸ ਰਿਪੋਰਟ