Saturday, April 19, 2025

reach

ਐਡਵੋਕੇਟ ਧਾਮੀ ਦੇ ਘਰ ਪਹੁੰਚੇ ਅੰਤਰਿੰਗ ਕਮੇਟੀ ਮੈਂਬਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਨ ਉਪਰੰਤ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕਰਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਪੁੱਜੇ 

ਧਾਮੀ ਨੇ ਭਰੀ ਹਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ 

ਬਿਖੜੇ ਸਮੇਂ 'ਚ ਸ਼੍ਰੋਮਣੀ ਕਮੇਟੀ ਨੂੰ ਧਾਮੀ ਦੀ ਯੋਗ ਅਗਵਾਈ ਦੀ ਲੋੜ-ਸੁਖਬੀਰ ਸਿੰਘ ਬਾਦਲ 

ਸਾਬਕਾ CM ਚਰਨਜੀਤ ਚੰਨੀ ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ।

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ

ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ।

ਕੈਨੇਡਾ ਤੋਂ ਭਾਰਤ ਪੁੱਜੀ ਪਵਨਦੀਪ ਦੀ ਮ੍ਰਿਤਕ ਦੇਹ 

ਚੱਠਾ ਸੇਖਵਾਂ 'ਚ ਕੀਤਾ ਸਸਕਾਰ 

ਏ.ਡੀ.ਸੀ. ਵੱਲੋਂ ਰੀਚਆਊਟ ਓਵਰਸੀਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ 

 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ

ਸ਼੍ਰੀ ਬਾਲਾ ਜੀ ਦੇ ਸ਼ਰਧਾਲੂ ਧਾਰਮਿਕ ਸਮਾਗਮ ਵਿੱਚ ਰਾਜਸਥਾਨ ਪੁੱਜੇ

ਗੌਰਵ ਜਨਾਲੀਆ ਤੇ ਹੋਰ ਸਨਮਾਨ ਕਰਦੇ ਹੋਏ

‘ਆਪ’ MLA ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਪਹੁੰਚੀ ਘਰ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਰਾਤ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਸੀ।

ਵਿਧਾਇਕ  ਡਾ. ਚਰਨਜੀਤ ਸਿੰਘ ਨੇ ਘੜੂੰਆਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸਬ ਡਵੀਜ਼ਨ ਖਰੜ ਦੇ ਪਿੰਡ ਘੜੂੰਆਂ ਵਿਖੇ ਲਗਾਇਆ ਗਿਆ ਵਿਸੇਸ਼ ਸੁਵਿਧਾ ਕੈਂਪ

ਨਵੇਂ ਸਾਲ ਦੀ ਸ਼ੁਰੂਆਤ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚੇ ਲੱਖਾਂ ਦੀ ਗਿਣਤੀ ‘ਚ ਸੰਗਤ

ਨਵੇਂ ਸਾਲ 2025 ਦੀ ਸ਼ੁਰੂਆਤ ਕਰਨ ਲਈ ਲੱਖਾਂ ਸ਼ਰਧਾਲੂ ਗੁਰੂ ਕੀ ਨਗਰੀ ਪਹੁੰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਬਰਾਬਰਤਾ ਦਾ ਸੁਨੇਹਾ ਦਿੰਦੀ ਸਾਈਕਲ ਯਾਤਰਾ ਸੁਨਾਮ ਪੁੱਜੀ 

ਮਹਾਰਾਸ਼ਟਰ ਤੋਂ ਤਿੰਨ ਹਜ਼ਾਰ ਕਿਲੋਮੀਟਰ ਦੀ ਦੂਰੀ ਤੈਅ ਕਰਕੇ ਪੁੱਜੇਗੀ ਘੁਮਾਣ  

ਡੇਰਾ ਬਿਆਸ ਮੁਖੀ ਪਹੁੰਚੇ ਰਾਜ ਭਵਨ, ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਅੱਜ (ਮੰਗਲਵਾਰ) ਪੰਜਾਬ ਰਾਜ ਭਵਨ ਪੁੱਜੇ।

ਸ਼ਹਿਰੀ ਲੋਕਾਂ ਦੇ ਨਾਲ ਗ੍ਰਾਮੀਣ ਲੋਕ ਵੀ ਪਹੁੰਚ ਰਹੇ ਸਮਾਧਾਨ ਸ਼ਿਵਰਾਂ ਵਿਚ

ਜਨਤਾ ਦਾ ਭਰੋਸਾ ਵਧਿਆ, ਦੀਵਾਲੀ ਦੇ ਬਾਅਦ ਲੋਕ ਪਹੁੰਚੇ ਸਮਾਧਾਨ ਸ਼ਿਵਰਾਂ ਵਿਚ, ਮੌਕੇ 'ਤੇ ਹੀ ਹੋ ਰਿਹਾ ਸਮਸਿਆਵਾਂ ਦਾ ਹੱਲ

ਜ਼ਮਾਨਤ ਤੋਂ ਬਾਅਦ ਮੋਹਾਲੀ ਪ੍ਰੈਸ ਕਲੱਬ ਪੁੱਜੇ ਪੱਤਰਕਾਰ ਤੱਗੜ ਦਾ ਭਰਵਾਂ ਸਵਾਗਤ

ਪੱਤਰਕਾਰ ਰਜਿੰਦਰ ਸਿੰਘ ਤੱਗੜ ਜ਼ਮਾਨਤ ਹੋਣ ਤੋਂ ਬਾਅਦ ਅੱਜ ਮੋਹਾਲੀ ਪ੍ਰੈਸ ਕਲੱਬ ਪਹੁੰਚੇ। 

ਕੇਂਦਰੀ ਮੰਤਰੀ ਰਵਨੀਤ ਬਿੱਟੂ ਪ੍ਰੈਸ ਕਲੱਬ ਪੁੱਜੇ 

ਕਲੱਬ ਦੇ ਉਪਰਾਲੇ ਤੋਂ ਪ੍ਰਭਾਵਿਤ ਹੋਕੇ ਹਰ ਸੰਭਵ ਸਹਿਯੋਗ ਦੇਣ ਦਾ ਕੀਤਾ ਵਾਅਦਾ 

ਮੱਛੀ ਪਾਲਣ ਵਿਭਾਗ ਵਲੋਂ ਹੋਟਲ ਪਾਰਕਹਿੱਲਪ ਵਿਖੇ ਕਰਵਾਇਆ ਇਕ ਰੋਜ਼ਾ ਆਉਟਰੀਚ ਪ੍ਰੋਗਰਾਮ

ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਮੱਛੀ ਪਾਲਕ ਦਿਵਸ 2024 ਮਨਾਉਣ ਸਬੰਧੀ

ਰਾਮਦੇਵ ਵਿਰੁਧ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਵੇ : ਆਈ.ਐਮ.ਏ.

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਉਦਯੋਗਪਤੀ ਬਾਬਾ ਰਾਮਦੇਵ ’ਤੇ ਕੋਰੋਨਾ ਟੀਕਾਕਰਨ ਬਾਰੇ ਗ਼ਲਤ ਸੂਚਨਾ ਫੈਲਾਉਣ ਦਾ ਦੋਸ਼ ਲਾਇਆ ਹੈ। ਐਸੋਸੀਏਸ਼ਨ ਨੇ ਇਸ ਬਾਬਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਰਾਮਦੇਵ ਵਿਰੁਧ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਲਿਖਿਆ ਗਿਆ ਹੈ, ‘ਇਕ ਵੀਡੀਓ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈਣ ਦੇ ਬਾਵਜੂਦ 10000 ਡਾਕਟਰ ਅਤੇ ਲੱਖਾਂ ਲੋਕ ਮਾਰੇ ਗਏ ਹਨ, ਇਸ ਲਈ ਰਾਮਦੇਵ ਵਿਰੁਧ ਦੇਸ਼ਧ੍ਰੋਹ ਦੇ ਦੋਸ਼ ਹੇਠ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।’